CM Bhagwant mann meeting on drug Archives - Daily Post Punjabi

‘ਨਸ਼ੇ ਦੀ ਚੇਨ ਤੋੜ ਨੌਜਵਾਨਾਂ ਦਾ ਕਰਾਵਾਂਗੇ ਮੁੜ ਵਸੇਬਾ, ਸਾਡਾ ਖੁਆਬ-ਨਸ਼ਾ ਮੁਕਤ ਪੰਜਾਬ’: CM ਮਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ CM ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਇੱਕ ਐਕਸ਼ਨ ਪਲਾਨ ਬਣਾਇਆ। ਨਸ਼ੇ ਦੇ ਖਾਤਮੇ ਲਈ ਸੀਨੀਅਰ ਅਧਿਕਾਰੀਆਂ ਦੀ ਬੈਠਕ ਵਿੱਚ CM ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਬਿਨ੍ਹਾਂ ਕਿਸੇ ਦਬਾਅ ਦੇ ਹਰ ਦੋਸ਼ੀ ਖ਼ਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।

CM Bhagwant mann meeting on drugs

CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਫੜ੍ਹ ਕੇ ਸਪਲਾਈ ਚੇਨ ਤੋੜੇਗੀ। ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਵਾਏਗੀ। ਇਸ ਸਬੰਧੀ CM ਮਾਨ ਨੇ ਇੱਕ ਟਵੀਟ ਕਰਦਿਆਂ ਲਿਖਿਆ, “ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ।”

ਇਹ ਵੀ ਪੜ੍ਹੋ: ਸਿੱਖਿਆ ਅਧਿਕਾਰੀ ਦਾ ਵੱਡਾ ਹੁਕਮ, ਹੁਣ ਸਕੂਲ ‘ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਈਲ ਫੋਨ

ਦੱਸ ਦੇਈਏ ਕਿ ਪੰਜਾਬ ਵਿੱਚ ਨਸ਼ੇ ਦੀ ਚੇਨ ਨੂੰ ਤੋੜਨ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਾ ਛਡਾਊ ਕੇਂਦਰਾਂ ਦੇ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ, ਤਾਂ ਜੋ ਨਸ਼ਾ ਛੱਡਣ ਦੇ ਇੱਛੁਕ ਲੋਕ ਇੱਥੇ ਆ ਸਕਣ। ਸੂਬੇ ਵਿੱਚ ਹਰ 10 ਕਿਲੋਮੀਟਰ ਦੇ ਦਾਇਰੇ ਵਿੱਚ ਇੱਕ ਨਸ਼ਾ ਛਡਾਊ ਕੇਂਦਰ ਬਣਾਇਆ ਜਾਵੇਗਾ। ਹੁਣ ਪੰਜਾਬ ਵਿੱਚ 208 ਨਸ਼ਾ ਛਡਾਊ ਕੇਂਦਰ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ‘ਨਸ਼ੇ ਦੀ ਚੇਨ ਤੋੜ ਨੌਜਵਾਨਾਂ ਦਾ ਕਰਾਵਾਂਗੇ ਮੁੜ ਵਸੇਬਾ, ਸਾਡਾ ਖੁਆਬ-ਨਸ਼ਾ ਮੁਕਤ ਪੰਜਾਬ’: CM ਮਾਨ appeared first on Daily Post Punjabi.