CM Bhagwant mann meets PM Modi Archives - Daily Post Punjabi

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਨਵੇਂ CM ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ ਵਿੱਚ CM ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਰਾਜ ਦੇ ਬਹੁਤ ਸਾਰੇ ਅਹਿਮ ਮੁੱਦੇ ਚੁੱਕੇ ਤੇ ਪੰਜਾਬ ਦੇ ਵਿਕਾਸ ਲਈ ਕੇਂਦਰ ਤੋਂ ਮਦਦ ਮੰਗੀ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ CM ਮਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।

CM Bhagwant mann meets PM Modi

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐੱਮ ਮੋਦੀ ਨੇ ਟਵੀਟ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ appeared first on Daily Post Punjabi.