CM Bhagwant mann moves resolution Archives - Daily Post Punjabi

CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’
ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਵਾਪਸ ਦੇਣ ਦੀ ਮੰਗ ਕੀਤੀ ਹੈ।

CM Bhagwant mann moves resolution

ਇਸ ਤੋਂ ਪਹਿਲਾਂ ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ । ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਹਿ ਦਿੱਤਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹਿੰਦੀ ਹੈ । ਇਸ ਲਈ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਹੈ। ਇਸ ਤੋਂ ਪਹਿਲਾਂ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਸੀ । ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾ ਰਿਹਾ ਹੈ। ਕੇਂਦਰ ਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਚੰਡੀਗੜ੍ਹ ਦਾ ਸੰਤੁਲਨ ਵਿਗੜੇ।

CM Bhagwant mann moves resolution

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਇਹ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ‘ਤੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਵਿਰੋਧੀ ਵਿਧਾਇਕਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਅਹਿਮ ਪ੍ਰਸਤਾਵ ਪਹਿਲੀ ਅਪ੍ਰੈਲ ਨੂੰ ਲਿਆਂਦਾ ਗਿਆ ਹੈ। ਇਸ ‘ਤੇ CM ਮਾਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਇਹ ਅਹਿਮ ਨਿਯਮ ਅੱਜ ਤੋਂ ਲਾਗੂ ਹੋ ਰਿਹਾ ਹੈ। ਇਸ ਲਈ ਉਹ ਅੱਜ ਹੀ ਪ੍ਰਸਤਾਵ ਪੇਸ਼ ਕਰ ਰਹੇ ਹਨ। ਇਹ ਗੰਭੀਰ ਵਿਸ਼ਾ ਹੈ ਤੇ ਇਸ ‘ਤੇ ਮਜ਼ਾਕ ਨਹੀਂ ਹੋਣਾ ਚਾਹੀਦਾ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post CM ਮਾਨ ਨੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਪੰਜਾਬ ਨੂੰ ਤੁਰੰਤ ਵਾਪਸ ਕਰੋ ਰਾਜਧਾਨੀ’ appeared first on Daily Post Punjabi.