cm bhagwant mann news Archives - Daily Post Punjabi

ਪਿੰਡ ਖਟਕੜ ਕਲਾਂ ਪਹੁੰਚੇ CM ਮਾਨ: ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਵਿਰਾਸਤੀ ਗਲੀ ਬਣਾਉਣ ਦਾ ਐਲਾਨ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

cm bhagwant mann news

ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

The post ਪਿੰਡ ਖਟਕੜ ਕਲਾਂ ਪਹੁੰਚੇ CM ਮਾਨ: ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਵਿਰਾਸਤੀ ਗਲੀ ਬਣਾਉਣ ਦਾ ਐਲਾਨ appeared first on Daily Post Punjabi.