CM Bhagwant mann paid obeisance Archives - Daily Post Punjabi

CM ਮਾਨ ਨੇ ਪਤਨੀ ਸਣੇ ਸ਼ਿਵ ਮੰਦਿਰ ‘ਚ ਟੇਕਿਆ ਮੱਥਾ, ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਲਈ ਕੀਤੀ ਪ੍ਰਾਰਥਨਾ
ਪੂਰੇ ਦੇਸ਼ ਵਿੱਚ ਅੱਜ ਮਹਾ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਤਿਉਹਾਰ ਦੇ ਮੌਕੇ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬੀਆਂ ਨੂੰ ਮਹਾ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।

CM Bhagwant mann paid obeisance

ਦਰਅਸਲ, ਅੱਜ ਮਹਾ ਸ਼ਿਵਰਾਤਰੀ ਦੇ ਮੌਕੇ CM ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼ਿਵਲਿੰਗ ‘ਤੇ ਜਲ ਚੜ੍ਹਾਇਆ ਅਤੇ ਪੂਜਾ-ਅਰਚਨਾ ਕੀਤੀ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

CM Bhagwant mann paid obeisance

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ…ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ…।”

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਮਾਨ ਨੇ ਪਤਨੀ ਸਣੇ ਸ਼ਿਵ ਮੰਦਿਰ ‘ਚ ਟੇਕਿਆ ਮੱਥਾ, ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਲਈ ਕੀਤੀ ਪ੍ਰਾਰਥਨਾ appeared first on Daily Post Punjabi.

CM ਭਗਵੰਤ ਮਾਨ ਪਤਨੀ ਸਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਜਿੱਥੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਸਮੇਤ ਫਤਿਹਗੜ੍ਹ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ‘ਤੇ ਸਿਜਦਾ ਕੀਤਾ।

CM Bhagwant mann paid obeisance

ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਇਤਿਹਾਸ ਦੀ ਸਭ ਤੋਂ ਮਹਿੰਗੀ ਧਰਤੀ ਹੈ ਜਿਸ ਦੀ ਦੁਨੀਆਂ ਭਰ ਵਿੱਚ ਕੋਈ ਹੋਰ ਉਦਾਹਰਣ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੇ ਮਾਰਗ ‘ਤੇ ਚੱਲਦਿਆਂ ਆਪਣਾ ਸਰਬੰਸ ਵਾਰ ਦਿੱਤਾ । ਅਸੀਂ ਉਨ੍ਹਾਂ ਰਹਿਬਰਾਂ ਦੇ ਮਾਰਗ ‘ਤੇ ਤਾਂ ਨਹੀਂ ਚੱਲ ਸਕਦੇ, ਪਰ ਸਾਨੂੰ ਹੱਕ ਸੱਚ ਦੀ ਆਵਾਜ਼ ਹਮੇਸ਼ਾਂ ਬੁਲੰਦ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ, ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਆਦਿ ਹਾਜਰ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਭਗਵੰਤ ਮਾਨ ਪਤਨੀ ਸਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.