CM Bhagwant Mann reached golden temple Archives - Daily Post Punjabi

ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ।

CM Bhagwant Mann reached golden temple

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ CM ਮਾਨ ਨੇ ਕਿਹਾ ਕਿ ਪਰਮਾਤਮਾ ਨੇ ਪਿਛਲੇ ਮਹੀਨੇ ਮੇਰੇ ਘਰ ਇੱਕ ਧੀ ਨੂੰ ਜਨਮ ਦਿੱਤਾ ਸੀ। ਅੱਜ ਪਹਿਲੀ ਵਾਰ ਇਸ ਬੱਚੀ ਨੂੰ ਲੈ ਕੇ ਘਰੋਂ ਬਾਹਰ ਆਇਆ ਹਾਂ ਤੇ ਸਭ ਤੋਂ ਪਹਿਲਾਂ ਪਰਮਾਤਮਾ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪਰਮਾਤਮਾ ਦੇ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਮਾਲਕ ਨੇ ਜੋ ਸੇਵਾ ਦਿੱਤੀ ਹੈ, ਉਸਨੂੰ ਵਧੀਆ ਢੰਗ ਨਾਲ ਪੂਰਾ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਬਸ ਇਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ appeared first on Daily Post Punjabi.