CM Bhagwant mann release t shirt Archives - Daily Post Punjabi

CM ਮਾਨ ਨੇ ਸੰਗਰੂਰ ‘ਚ ਹੋਣ ਵਾਲੀ ਸਾਈਕਲ ਰੈਲੀ ਲਈ ਟੀ-ਸ਼ਰਟ ਕੀਤੀ ਰਿਲੀਜ਼, ਕਿਹਾ-‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ 22 ਮਈ ਨੂੰ ਕਰਵਾਈ ਜਾ ਰਹੀ ਵਿਸ਼ਾਲ ਸਾਈਕਲ ਰੈਲੀ ਦੀ ਆਕਰਸ਼ਕ ਟੀ-ਸ਼ਰਟ ਨੂੰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਇਸ ਸਮੇਂ ਉਨਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਨੂੰ ਪ੍ਰਸ਼ਾਦ, ਡੀ.ਜੀ.ਪੀ ਸ਼੍ਰੀ ਵੀ.ਕੇ ਭਾਵਰਾ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਇਹ ਸਾਈਕਲ ਰੈਲੀ ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਵੇਗੀ।

CM Bhagwant mann release t shirt

ਚੰਡੀਗੜ੍ਹ ਵਿਖੇ ਖੁਸ਼ਗਵਾਰ ਮਾਹੌਲ ਵਿਖੇ ਰਿਲੀਜ਼ ਹੋਈ ਟੀ-ਸ਼ਰਟ ਮਗਰੋਂ ਜਾਣਕਾਰੀ ਦਿੰਦਿਆਂ SSP ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਨਿਵਾਸੀਆਂ ਦੀ ਸ਼ਮੂਲੀਅਤ ਨਾਲ ਅਸੀਂ ਜੋ ਸਾਈਕਲ ਰੈਲੀ ਦਾ ਪ੍ਰੋਗਰਾਮ ਉਲੀਕਿਆ ਹੈ ਉਸਦਾ ਮੁੱਖ ਉਦੇਸ਼ ਸਮਾਜ ਨੂੰ ਖੋਖਲਾ ਕਰ ਰਹੇ ਨਸ਼ਿਆਂ ਦਾ ਪੰਜਾਬ ਵਿੱਚੋਂ ਮੁਕੰਮਲ ਸਫਾਇਆ ਕਰਨਾ ਹੈ ।

ਇਹ ਵੀ ਪੜ੍ਹੋ : ਇਸ ਵਾਰ ‘ਟੈਕਸ ਫ੍ਰੀ’ ਹੋਵੇਗਾ ਪੰਜਾਬ ਦਾ ਬਜਟ, ਮੰਤਰੀ ਚੀਮਾ ਬੋਲੇ, ‘ਮੌਜੂਦਾ ਟੈਕਸ ਨਾਲ ਹੀ ਵਧਾਵਾਂਗੇ ਰੈਵੇਨਿਊ’

ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਨੂੰ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਨਾਲ ਯਾਦਗਾਰੀ ਬਣਾਇਆ ਜਾਵੇਗਾ ਤਾਂ ਜੋ ਘਰ-ਘਰ ਤੱਕ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’ ਦਾ ਨਾਅਰਾ ਪਹੁੰਚ ਸਕੇ ਅਤੇ ਜ਼ਿਲ੍ਹੇ ਵਿੱਚ ਖੇਡ ਤੇ ਅਕਾਦਮਿਕ ਸੱਭਿਆਚਾਰ ਵੱਡੇ ਪੱਧਰ ’ਤੇ ਉਤਸ਼ਾਹਿਤ ਹੋ ਸਕੇ।

CM Bhagwant mann release t shirt

SSP ਨੇ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਇਸ ਸਾਈਕਲ ਰੈਲੀ ਦਾ ਹਿੱਸਾ ਬਣਨਗੇ ਅਤੇ ਨਸ਼ਿਆਂ ਖਿਲਾਫ਼ ਇਹ ਰੈਲੀ ਜਾਗਰੂਕਤਾ ਦੀ ਇੱਕ ਲੋਕ ਲਹਿਰ ਬਣੇਗੀ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦੇ ਇਸ ਭਿਆਨਕ ਰੋਗ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਟੀ ਸ਼ਰਟਾਂ ਸਾਰੇ ਪ੍ਰਤੀਯੋਗੀਆਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ । SSP ਸ਼੍ਰੀ ਸਿੱਧੂ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’ ਦੇ ਨਾਅਰੇ ਹੇਠ ਸਕੂਲੀ ਵਿਦਿਆਰਥੀ, ਨੌਜਵਾਨ ਲੜਕੇ ਲੜਕੀਆਂ ਤੇ ਸਾਈਕਲਿੰਗ ਦੇ ਸ਼ੌਕੀਨ ਪੂਰੇ ਉਤਸ਼ਾਹ ਨਾਲ ਇਸ ਸਾਈਕਲ ਰੈਲੀ ਦਾ ਹਿੱਸਾ ਬਣਨਗੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਨੇ ਸੰਗਰੂਰ ‘ਚ ਹੋਣ ਵਾਲੀ ਸਾਈਕਲ ਰੈਲੀ ਲਈ ਟੀ-ਸ਼ਰਟ ਕੀਤੀ ਰਿਲੀਜ਼, ਕਿਹਾ-‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’ appeared first on Daily Post Punjabi.