CM Bhagwant mann released poster Archives - Daily Post Punjabi

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ, ਕਿਹਾ-‘ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ’
ਪੰਜਾਬ ਵਿੱਚ CM ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ CM ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ CM ਮਾਨ ਨੇ ਕਿਹਾ ਕਿ ਇਹ ਨੌਕਰੀਆਂ ਬਿਨ੍ਹਾਂ ਕਿਸੇ ਸਿਫਾਰਿਸ਼ ਤੇ ਰਿਸ਼ਵਤ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ।

CM Bhagwant mann released poster

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ ‘ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ 14, 15 ਅਤੇ 16 ਅਕਤੂਬਰ ਨੂੰ ਭਰਤੀ ਪ੍ਰੀਖਿਆ ਲਈ ਜਾਵੇਗੀ ਅਤੇ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ

ਇਸ ਸਬੰਧੀ CM ਮਾਨ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ…ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ…ਇੱਕ ਗਰੰਟੀ ਐ ਕਿ ਸਾਰੀ ਭਰਤੀ ਮੈਰਿਟ ਅਤੇ ਬਿਨ੍ਹਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ।”

CM Bhagwant mann released poster

ਦੱਸ ਦੇਈਏ ਕਿ CM ਮਾਨ ਵੱਲੋਂ ਟਵਿੱਟਰ ਰਾਹੀਂ 2503 ਪੋਸਟਾਂ ਪੰਜਾਬ ਪੁਲਿਸ ਦੀ ਭਰਤੀ ਲਈ ਕੱਢੀਆਂ ਦੱਸੀਆਂ ਗਈਆਂ ਹਨ, ਇਨ੍ਹਾਂ ਵਿੱਚ ਕਾਂਸਟੇਬਲ ਦੀਆਂ 1156 ਪੋਸਟਾਂ ਲਈ 14 ਅਕਤੂਬਰ ਨੂੰ ਭਰਤੀ ਪ੍ਰੀਖਿਆ ਹੋਵੇਗੀ, ਜਦਕਿ 787 ਹੈਡ ਕਾਂਸਟੇਬਲਾਂ ਦੀਆਂ ਨੌਕਰੀਆਂ ਲਈ 15 ਅਕਤੂਬਰ ਨੂੰ ਭਰਤੀ ਪ੍ਰੀਖਿਆ ਹੈ। ਇਸਤੋਂ ਇਲਾਵਾ 560 ਪੋਸਟਾਂ ਸਬ ਇੰਸਪੈਕਟਰ ਦੀਆਂ ਹਨ, ਜਿਨ੍ਹਾਂ ਦੀ ਪ੍ਰੀਖਿਆ 16 ਅਕਤੂਬਰ ਨਿਸਚਿਤ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ, ਕਿਹਾ-‘ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ’ appeared first on Daily Post Punjabi.