CM Bhagwant mann statement Archives - Daily Post Punjabi

CM ਮਾਨ ਦਾ ਵੱਡਾ ਬਿਆਨ – ‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ’
ਹੁਸ਼ਿਆਰਪੁਰ ਦੌਰੇ ਦੌਰਾਨ CM ਭਗਵੰਤ ਮਾਨ ਨੇ ਹੁਸ਼ਿਆਪੁਰ-ਟਾਂਡਾ ਰੋਡ ‘ਤੇ ਬਣੇ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਟੋਲ ਪਲਾਜ਼ਾ ਨੂੰ ਜਨਤਾ ਦੇ ਸਪੁਰਦ ਕਰ ਦਿੱਤਾ। ਇਸ ਮੌਕੇ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਜਿਸ ਕਾਰਨ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ । ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਸੜਕ ਬਣਾਏ ਬਿਨ੍ਹਾਂ ਹੀ ਲਗਾਏ ਗਏ ਹਨ। CM ਮਾਨ ਨੇ ਕਿਹਾ ਕਿ ਸਾਡੇ ਸਰਕਾਰ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵੇਗੀ।

CM Bhagwant Mann statement

ਇਸ ਤੋਂ ਅੱਗੇ CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਵੱਲੋਂ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਗਈ, ਸਾਡੀ ਸਰਕਾਰ ਉਨ੍ਹਾਂ ਦੀ ਪੂਰੀ ਪੜਤਾਲ ਕਰੇਗੀ। ਉਨ੍ਹਾਂ ਕਿਹਾ ਕਿ ਟੋਲ ਕੰਪਨੀ ‘ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ, ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਆਉਣ ਵਾਲੇ ਦਿਨਾਂ ਵਿਚ ਟੋਲ ਪਲਾਜ਼ਾ ਦੀਆਂ ਕੰਪਨੀਆਂ ਦੇ ਵੱਡੇ ਖ਼ੁਲਾਸੇ ਹੋਣਗੇ।

ਇਹ ਵੀ ਪੜ੍ਹੋ: CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਦਾ ਵੱਡਾ ਬਿਆਨ – ‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ’ appeared first on Daily Post Punjabi.

“ਥੋੜ੍ਹਾ ਜਿਹਾ ਸਬਰ ਕਰ ਲਓ, ਸਰਕਾਰ ਬਣੇ ਨੂੰ ਅਜੇ ਦੋ ਮਹੀਨੇ ਹੀ ਹੋਏ ਨੇ”,ਧਰਨਾ ਦੇਣ ਵਾਲਿਆਂ ਨੂੰ ਬੋਲੇ CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸਦੇ ਤਹਿਤ ਬੁੱਧਵਾਰ ਨੂੰ CM ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਗਏ । CM ਮਾਨ ਵੱਲੋਂ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ ਗਏ ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਭਰਨ ਲਈ ਸ਼ੁਰੂ ਕੀਤੀ ਵਿਸ਼ਾਲ ਭਰਤੀ ਮੁਹਿੰਮ ਅਧੀਨ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਪੇ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਿਹੜੇ ਨੌਜਵਾਨ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਵਾਰ ਵਿਭਾਗੀ ਦਿੱਕਤਾਂ ਕਾਰਨ ਇਨ੍ਹਾਂ ਸਾਰੇ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ। ਪਰ ਇਸ ਦੇਰੀ ਕਾਰਨ ਕੁਝ ਉਮੀਦਵਾਰ ਧਰਨੇ ਦੇਣ ਪੁੱਜ ਜਾਂਦੇ ਹਨ ।

CM Bhagwant mann statement

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾ ਦੇਣ ਵਾਲੇ ਨੌਜਵਾਨਾਂ ਨੂੰ ਕਿਹਾ ਹੈ ਕਿ ਥੋੜ੍ਹਾ ਜਿਹਾ ਸਬਰ ਕਰ ਲਓ। ਸਾਡੀ ਸਰਕਾਰ ਬਣੇ ਨੂੰ ਹਾਲੇ ਦੋ ਮਹੀਨੇ ਹੀ ਹੋਏ ਹਨ। ਅਸੀਂ ਇਨ੍ਹਾਂ 2 ਮਹੀਨਿਆਂ ਵਿੱਚ ਉਹ ਕੰਮ ਕਰ ਦਿੱਤੇ ਹਨ ਜੋ ਪਿਛਲੀ ਸਰਕਾਰ ਨਹੀਂ ਕਰ ਸਕੀ ਸੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਜ਼ਾਨਾ ਭਰਨਾ ਤੇ ਤੁਹਾਨੂੰ ਸਹੂਲਤਾਂ ਦੇਣਾ ਹੈ।

ਇਹ ਵੀ ਪੜ੍ਹੋ: ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ

ਇਸ ਤੋਂ ਅੱਗੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਹੈ। ਇਸ ਲਈ ਅਸੀਂ ਜ਼ਿਆਦਾਤਰ ਕੰਮ ਲੋਕਾਂ ਤੋਂ ਸੁਝਾਅ ਲੈ ਕੇ ਕਰ ਰਹੇ ਹਾਂ । ਜਿਸ ਕਾਰਨ ਤੁਸੀਂ ਸਰਕਾਰ ਨੂੰ ਸੁਝਾਅ ਦਿੰਦੇ ਰਹੋ। ਉਨ੍ਹਾਂ ਕਿਹਾ ਕਿ ਆਮ ਬੰਦਾ ਸਾਰਾ ਦਿਨ ਟੈਕਸ ਭਰਦਾ ਰਹਿੰਦਾ ਹੈ, ਕਿਉਂਕਿ ਆਮ ਬੰਦਾ ਜਦੋਂ ਸਵੇਰੇ ਉਠਦਾ ਹੈ, ਉਸ ਲਈ ਸਵੇਰ ਤੋਂ ਹੀ ਹਰ ਵਸਤੂ ‘ਤੇ ਟੈਕਸ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਬੰਦਾ ਹਰ ਚੀਜ਼ ਲਈ ਟੈਕਸ ਭਰਦਾ ਹੈ, ਪਰ ਫਿਰ ਵੀ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਦੇਖਾਂਗੇ ਕਿ ਖਜ਼ਾਨਾ ਖਾਲੀ ਕਿਉਂ ਹੈ ਤੇ ਕਿਸ ਨੇ ਕੀਤਾ ਹੈ । ਉਨ੍ਹਾਂ ਕਿਹਾ ਕਿ ਸਾਡਾ ਗਠਜੋੜ ਕਿਸੇ ਹੋਰ ਨਾਲ ਨਹੀਂ ਬਲਕਿ ਪੰਜਾਬ ਦੇ 3 ਕਰੋੜ ਲੋਕਾਂ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post “ਥੋੜ੍ਹਾ ਜਿਹਾ ਸਬਰ ਕਰ ਲਓ, ਸਰਕਾਰ ਬਣੇ ਨੂੰ ਅਜੇ ਦੋ ਮਹੀਨੇ ਹੀ ਹੋਏ ਨੇ”,ਧਰਨਾ ਦੇਣ ਵਾਲਿਆਂ ਨੂੰ ਬੋਲੇ CM ਮਾਨ appeared first on Daily Post Punjabi.