CM Bhagwant mann to visit high court Archives - Daily Post Punjabi

ਅੱਜ ਹਾਈਕੋਰਟ ਜਾਣਗੇ CM ਭਗਵੰਤ ਮਾਨ, ਬਾਰ ਐਸੋਸੀਏਸ਼ਨ ਦੇ ਸਨਮਾਨ ਸਮਾਰੋਹ ‘ਚ ਹੋਣਗੇ ਸ਼ਾਮਿਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ । ਇਹ ਪ੍ਰੋਗਰਾਮ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਵੇਗਾ । ਇਸ ਸਮਾਗਮ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀਸ਼ੰਕਰ ਝਾਅ ਵੀ ਸ਼ਾਮਿਲ ਹੋਣਗੇ।

CM Bhagwant mann to visit high court

ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਸਮੀ ਤੌਰ ’ਤੇ ਹਾਈ ਕੋਰਟ ਵਿੱਚ ਵਕੀਲਾਂ ਨਾਲ ਮੁਲਾਕਾਤ ਕਰਨਗੇ । ਉਹ ਵਕੀਲਾਂ ਵਿਚਾਲੇ ਕੁਝ ਸਮਾਂ ਬਿਤਾਉਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਵਿਸ਼ਾਲ ਅਗਰਵਾਲ ਨੇ ਦੱਸਿਆ ਕਿ ਭਗਵੰਤ ਮਾਨ ਇਸ ਦੌਰਾਨ ਹਾਈ ਕੋਰਟ ਬਾਰ ਲਈ ਕੋਈ ਵੀ ਵਿੱਤੀ ਮਦਦ ਦਾ ਐਲਾਨ ਵੀ ਕਰ ਸਕਦੇ ਹਨ ।

ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ‘ਲੋਕ ਮਿਲਣੀ‘ ‘ਚ ਸ਼ਿਕਾਇਤ ਮਿਲਣ ‘ਤੇ 2 ਤਹਿਸੀਲਦਾਰਾਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

ਦੱਸ ਦੇਈਏ ਕਿ ਹਾਈ ਕੋਰਟ ਬਾਰ ਐਸੋਸੀਏਸ਼ਨ ਪਹਿਲਾਂ ਵੀ ਇਸ ਤਰ੍ਹਾਂ ਮੁੱਖ ਮੰਤਰੀਆਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਂਦਾ ਰਿਹਾ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਸਾਲ ਦਸੰਬਰ ਵਿੱਚ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ 2.5 ਕਰੋੜ ਰੁਪਏ ਮਨਜ਼ੂਰ ਕੀਤੇ ਸਨ । ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸੰਤੋਖ ਵਿੰਦਰ ਸਿੰਘ ਗਰੇਵਾਲ (ਨਾਭਾ) ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅੱਜ ਹਾਈਕੋਰਟ ਜਾਣਗੇ CM ਭਗਵੰਤ ਮਾਨ, ਬਾਰ ਐਸੋਸੀਏਸ਼ਨ ਦੇ ਸਨਮਾਨ ਸਮਾਰੋਹ ‘ਚ ਹੋਣਗੇ ਸ਼ਾਮਿਲ appeared first on Daily Post Punjabi.