CM Bhagwant mann tweet Archives - Daily Post Punjabi

‘ਇੱਕ ਦਿਨ ‘ਚ ਲੰਬਿਤ ਪਏ ਇੰਤਕਾਲਾਂ ਦੇ 31,000 ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ’: CM ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ । ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ ।ਇੱਕ ਦਿਨ ਵਿੱਚ ਇੰਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ । ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ‘ਤੇ ਰਿਹਾ ਜਿੱਥੇ 2806 ਇੰਤਕਾਲ ਹੋਏ ।

CM Bhagwant Mann tweet

ਇਸ ਸਬੰਧੀ ਹੁਣ CM ਭਗਵੰਤ ਮਾਨ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ,”ਬੀਤੇ ਦਿਨੀਂ ਪੰਜਾਬ ‘ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ।”

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ‘ਇੱਕ ਦਿਨ ‘ਚ ਲੰਬਿਤ ਪਏ ਇੰਤਕਾਲਾਂ ਦੇ 31,000 ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ’: CM ਭਗਵੰਤ ਮਾਨ appeared first on Daily Post Punjabi.

CM ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
ਭਾਰਤ ਦਾ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹੁਣ ਤੱਕ ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ 11ਵਾਂ ਗੋਲਡ ਮੈਡਲ ਜਿੱਤ ਲਿਆ ਹੈ। ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਖਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10-2 ਨਾਲ ਹਰਾ ਕੇ ਰਿਕਾਰਡ ਜਿੱਤ ਦਰਜ ਕੀਤੀ। ਇਸ ਰਿਕਾਰਡ ਜਿੱਤ ਲਈ CM ਮਾਨ ਨੇ ਭਾਰਤੀ ਹਾਕੀ ਟੀਮ ਤੇ ਬੈਡਮਿੰਟਨ ਟੀਮ ਨੂੰ ਵਧਾਈ ਦਿੱਤੀ ਹੈ।

CM Bhagwant Mann tweet

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”#AsianGames ‘ਚ ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 10-2 ਨਾਲ ਹਰਾ ਕੇ ਰਿਕਾਰਡ ਜਿੱਤ ਦਰਜ ਕੀਤੀ ਅਤੇ ਸੈਮੀਫਾਈਨਲ ਵਿੱਚ ਪਹੁੰਚ ਗਈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਖੇਡੀ। ਸਾਰੀ ਟੀਮ ਨੂੰ ਵਧਾਈ ਅਤੇ ਆਉਣ ਵਾਲੇ ਮੈਚ ਲਈ ਸ਼ੁੱਭਕਾਮਨਾਵਾਂ।”

ਇਹ ਵੀ ਪੜ੍ਹੋ: ਪੰਜਾਬ ‘ਚ ਝੋਨੇ ਦੀ ਸੁਚਾਰੂ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ

ਇਸ ਤੋਂ ਇਲਾਵਾ ਉਨ੍ਹਾਂ ਨੇ ਬੈਡਮਿੰਟਨ ਟੀਮ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ,”ਬੈਡਮਿੰਟਨ ਵਿੱਚ ਵੀ ਭਾਰਤੀ ਟੀਮ ਨੇ ਦੱਖਣੀ ਕੋਰੀਆ ਨੂੰ 3-2 ਨਾਲ ਹਰਾ ਕੇ ਇਤਿਹਾਸ ਰਚਿਆ ਅਤੇ ਪਹਿਲੀ ਵਾਰ ਫਾਈਨਲ ਵਿੱਚ ਥਾਂ ਬਣਾਈ। ਪੰਜਾਬ ਤੋਂ ਧਰੁਵ ਕਪਿਲਾ ਵੀ ਟੀਮ ਦਾ ਹਿੱਸਾ ਹਨ। ਟੀਮ ਨੂੰ ਵਧਾਈਆਂ ਅਤੇ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ appeared first on Daily Post Punjabi.

CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਕੀਤਾ ਪ੍ਰਣਾਮ
ਪੰਜਾਬ ਦੇ CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕੀਤਾ ਹੈ। CM ਭਗਵੰਤ ਮਾਨ ਨੇ ਟਵੀਟ ਵਿੱਚ ਕਿਹਾ ਕਿ ਭਾਈ ਘੱਨਈਆ ਜੀ ਨੇ ਸਿੱਖ ਇਤਿਹਾਸ ਵਿੱਚ ਸੇਵਾ ਭਾਵਨਾ ਦੀ ਅਲੱਗ ਅਤੇ ਅਨੋਖੀ ਮਿਸਾਲ ਪੈਦਾ ਕੀਤੀ।

CM Bhagwant mann tweet

ਦਰਅਸਲ, CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਦਸਮ ਪਾਤਸ਼ਾਹ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸੇਵਕ…ਨਿਮਰਤਾ, ਦਇਆ ਤੇ ਤਿਆਗ ਦੀ ਨੇਕ ਰੂਹ ਭਾਈ ਘਨੱਈਆ ਜੀ…ਜਿਨ੍ਹਾਂ ਸਿੱਖ ਇਤਿਹਾਸ ਵਿੱਚ ਸੇਵਾ ਭਾਵਨਾ ਦੀ ਅਲੱਗ ਤੇ ਅਨੋਖੀ ਮਿਸਾਲ ਪੈਦਾ ਕੀਤੀ ਤੇ ਰਹਿੰਦੀ ਦੁਨੀਆ ਤੀਕ ਇਹ ਮਿਸਾਲ ਦਿਲਾਂ ਵਿੱਚ ਜਿਊਂਦੀ ਰਹੇਗੀ…ਅੱਜ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕਰਦਾ ਹਾਂ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਕੀਤਾ ਪ੍ਰਣਾਮ appeared first on Daily Post Punjabi.

ਰੱਖੜੀ ਮੌਕੇ CM ਭਗਵੰਤ ਮਾਨ ਦਾ ਆਂਗਣਵਾੜੀ ਵਰਕਰਾਂ ਨੂੰ ਤੋਹਫਾ, ਵੰਡੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਰੱਖੜੀ ਮੌਕੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਾਸ਼ਣ ਦੇ ਰਹੇ ਸੀ। ਇਸ ਦੌਰਾਨ ਅਚਾਨਕ ਇੱਕ ਮਹਿਲਾ ਸਟੇਜ ‘ਤੇ ਆ ਜਾਂਦੀ ਹੈ ਅਤੇ ਇਸ ਤੋਂ ਬਾਅਦ ਜੋ ਹੋਇਆ ਉਸ ਨੇ ਉੱਥੇ ਬੈਠੇ ਹਰ ਕਿਸੇ ਨੂੰ ਸੀਐਮ ਮਾਨ ਦੀ ਤਾਰੀਫ ਕਰਨ ਲਈ ਮਜਬੂਰ ਕਰ ਦਿੱਤਾ।

cmMann Anganwadi workers letters

ਦਰਅਸਲ ਔਰਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੱਖੜੀ ਬੰਨ੍ਹਣ ਲਈ ਸਟੇਜ ‘ਤੇ ਆਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਦਾ ਆਉਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰੱਖੜੀ ਬੰਨ੍ਹੀ। ਇਸ ਤੋਂ ਬਾਅਦ ਮਹਿਲਾ ਨੇ ਭਗਵੰਤ ਮਾਨ ਨੂੰ ਰੱਖੜੀ ਬੰਨ੍ਹੀ ਅਤੇ ਸੀਐਮ ਮਾਨ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।

Gift to Anganwadi Workers on the occasions of #RakshaBandhan by CM @BhagwantMann

2022 : Promised appointment letters to Angwanwadi Workers and helpers on Raksha Bandhan

2023 : Handed over appointment letters to 5000+ Anganwadi workers & helpers on Raksha Bandhan pic.twitter.com/8r9R6qffBc
— AAP Punjab (@AAPPunjab) August 30, 2023

ਸੀਐਮ ਭਗਵੰਤ ਮਾਨ ਨੇ ਮਹਿਲਾ ਨਾਲ ਤਸਵੀਰ ਵੀ ਖਿਚਵਾਈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5704 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਸਨ। ਇਸ ਪ੍ਰੋਗਰਾਮ ਵਿੱਚ ਸੀਐਮ ਮਾਨ ਨੇ 5704 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ।

The post ਰੱਖੜੀ ਮੌਕੇ CM ਭਗਵੰਤ ਮਾਨ ਦਾ ਆਂਗਣਵਾੜੀ ਵਰਕਰਾਂ ਨੂੰ ਤੋਹਫਾ, ਵੰਡੇ ਨਿਯੁਕਤੀ ਪੱਤਰ appeared first on Daily Post Punjabi.

ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ”
ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਜਿਸ ਨੂੰ ਲੈ ਕੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸੇ ਵਿਚਾਲੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਲੋਕਾਂ ਨੂੰ ਹੌਂਸਲਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ‘ਤੇ ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ, ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ਼ ਹੈ । ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ।

CM Bhagwant Mann tweet

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਦੀ ਜ਼ਿੰਦਗੀ ਤੇ ਜਾਇਦਾਦ ਦੀ ਸੁਰੱਖਿਆ ਦੇ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਹੜ੍ਹ ਨਾਲ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਭਾਰੀ ਬਾਰਿਸ਼ ਕਾਰਨ ਫਸਲਾਂ, ਘਰਾਂ ਤੇ ਹੋਰ ਚੀਜ਼ਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਦੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਫਸਲਾਂ, ਘਰਾਂ, ਪਸ਼ੂਆਂ ਆਦਿ ਦਾ ਜ਼ਾਇਜਾ ਪਹਿਲ ਦੇ ਆਧਾਰ ‘ਤੇ ਕਰਨ ਸਬੰਧਿਤ DC ਨੂੰ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ

ਦੱਸ ਦੇਈਏ ਕਿ ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ 26,482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ” appeared first on Daily Post Punjabi.

ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”
ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਦੇਣ ਵਾਲਾ ਟਵੀਟ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ।

CM Bhagwant Mann tweet

CM ਮਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ। ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹਨ। ਉਮੀਦ ਹੈ ਕਿ ਪੰਜਾਬ ਵਿੱਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ। ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ” appeared first on Daily Post Punjabi.

CM ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਲੈਣਗੇ ਵੱਡਾ ਫੈਸਲਾ, ਲਾਈਵ ਹੋ ਕੇ ਕਰਨਗੇ ਐਲਾਨ
ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ।

CM Bhagwant mann tweet

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ।”

ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਧੂਰੀ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੂਸਾ-144 ਦੀ ਬਜਾਏ ਪੀਆਰ-126/127/129 ਬੀਜਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੂਸਾ ਦੀ ਫ਼ਸਲ 152 ਦਿਨਾਂ ਵਿੱਚ ਪੱਕ ਜਾਂਦੀ ਹੈ, ਜਦੋਂ ਕਿ ਪੀਆਰ-126 ਆਪਣੇ ਤਣੇ ਸਮੇਤ ਸਿਰਫ਼ 93 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਨਾਲ ਹੀ ਪਰਾਲੀ ਘੱਟ ਰਹਿੰਦੀ ਹੈ ਅਤੇ 2 ਮਹੀਨਿਆਂ ਦਾ ਸਮਾਂ ਵੀ ਬਚਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਮਹੀਨਿਆਂ ਵਿੱਚ ਪਾਣੀ ਅਤੇ ਬਿਜਲੀ ਦੋਵਾਂ ਦੀ ਬੱਚਤ ਕੀਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post CM ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਲੈਣਗੇ ਵੱਡਾ ਫੈਸਲਾ, ਲਾਈਵ ਹੋ ਕੇ ਕਰਨਗੇ ਐਲਾਨ appeared first on Daily Post Punjabi.

CM ਭਗਵੰਤ ਮਾਨ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਸਮੂਹ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਜਾਤ-ਪਾਤ, ਰੰਗ, ਭੇਦਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ। ਸਾਨੂੰ ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਛਾਣ ਨਾਲ ਨਿਵਾਜਿਆ। ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।”

CM Bhagwant Mann tweet

CM Bhagwant Mann tweet

ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਬੀ. ਆਰ. ਅੰਬੇਡਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ ਹੈ । CM ਮਾਨ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ,” ਸਮਾਜ ਦੇ ਦਬੇ-ਕੁਚਲੇ ਤੇ ਪਛੜੇ ਵਰਗ ਦੇ ਲੋਕਾਂ ਦੀ ਆਵਾਜ਼ ਬਣੇ। ਸਮਾਜ ਵਿੱਚੋਂ ਜਾਤ-ਪਾਤ ਖ਼ਤਮ ਕਰ ਬਰਾਬਰਤਾ ਦਾ ਸੁਨੇਹਾ ਦਿੱਤਾ। ਸਾਡੇ ਸੰਵਿਧਾਨ ਦੇ ਰਚਨਹਾਰੇ ਡਾ.ਬੀ ਆਰ ਅੰਬੇਡਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦਿਲੋਂ ਸਲਾਮ ਕਰਦੇ ਹਾਂ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਭਗਵੰਤ ਮਾਨ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ appeared first on Daily Post Punjabi.

CM ਮਾਨ ਅੱਜ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੇ ਚੈੱਕ, ਬੋਲੇ – ‘ਖੇਤੀ ਸੈਕਟਰ ਲਈ ਅੱਜ ਬਹੁਤ ਇਤਿਹਾਸਕ ਦਿਨ’
CM ਭਗਵੰਤ ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਵੀਰਵਾਰ ਨੂੰ ਖ਼ੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਪਹੁੰਚ ਰਹੇ ਹਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦ ਦਿਨ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ।

CM Bhagwant Mann tweet

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਰਿਹਾ ਹੈ। ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ। ਖਰਾਬ ਫਸਲ ਅਜੇ ਖੇਤ ‘ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ‘ਚ ਪੈਣਾ ਸ਼ੁਰੂ।”

ਇਹ ਵੀ ਪੜ੍ਹੋ: ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ਵਿੱਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ਵਿੱਚ ਜੋ ਕੱਟ ਲਾਇਆ ਗਿਆ ਹੈ, ਉਸ ਦਾ ਖਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਸੀਂ ਹਰ ਮੁਸ਼ਕਲ ਸਮੇਂ ਵਿੱਚ ਨਾਲ ਖੜ੍ਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਅੱਜ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੇ ਚੈੱਕ, ਬੋਲੇ – ‘ਖੇਤੀ ਸੈਕਟਰ ਲਈ ਅੱਜ ਬਹੁਤ ਇਤਿਹਾਸਕ ਦਿਨ’ appeared first on Daily Post Punjabi.

CM ਮਾਨ ਨੇ SC ਦੇ ਫ਼ੈਸਲੇ ਦਾ ਕੀਤਾ ਧੰਨਵਾਦ, ਕਿਹਾ-‘ਹੁਣ ਬਿਨ੍ਹਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਦਾ ਸੈਸ਼ਨ’
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਗਿਆ ਹੈ । ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

CM Bhagwant Mann tweet

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, ” ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਸੁਪਰੀਮ ਕੋਰਟ ਦੇ ਇਤਿਹਾਸਕ ਫ਼ੈਸਲੇ ਦਾ ਧੰਨਵਾਦ…ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ ਵਿਧਾਨ ਸਭਾ ਦਾ ਸੈਸ਼ਨ ਬਿਨ੍ਹਾਂ ਕਿਸੇ ਰੋਕ-ਟੋਕ ਤੋਂ ਚੱਲੇਗਾ।”

ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸੱਦਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਦੇ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਸੁਪਰੀਮ ਕਰੋਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਨੇ SC ਦੇ ਫ਼ੈਸਲੇ ਦਾ ਕੀਤਾ ਧੰਨਵਾਦ, ਕਿਹਾ-‘ਹੁਣ ਬਿਨ੍ਹਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਦਾ ਸੈਸ਼ਨ’ appeared first on Daily Post Punjabi.

CM ਬਣਨ ਮਗਰੋਂ ਭਗਵੰਤ ਮਾਨ ਦਾ ਟਵੀਟ, ”ਆਪ’ ਦੀ ਸਰਕਾਰ, ਸਿਰਜੇਗੀ ਸੁਨਿਹਰਾ ਤੇ ਰੰਗਲਾ ਪੰਜਾਬ’
ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਖਟਕੜ ਕਲਾਂ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਸ ਸਮਾਗਮ ਵਿੱਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਸਣੇ ਦਿੱਲੀ ਆਪ ਦੇ ਤਮਾਮ ਨੇਤਾ ਸ਼ਾਮਿਲ ਹੋਏ। CM ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

CM Bhagwant mann tweet

ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਚੁੱਕੀ ਗਈ ਬਦਲਾਅ ਦੀ ਇਹ ਸਹੁੰ ਪੰਜਾਬ ਨੂੰ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਏਗੀ । ਸਿੱਖਿਆ, ਵਪਾਰ ਤੇ ਕਿਸਾਨੀ ਨੂੰ ਸਿਖ਼ਰਾਂ ‘ਤੇ ਪਹੁੰਚਾਏਗੀ। ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਨੌਜਵਾਨਾਂ ‘ਚ ਨਵੀਂ ਉਮੀਦ ਜਗਾਏਗੀ। ‘ਆਪ’ ਦੀ ਸਰਕਾਰ, ਸਿਰਜੇਗੀ ਸੁਨਿਹਰਾ ਤੇ ਰੰਗਲਾ ਪੰਜਾਬ।”

ਇਹ ਵੀ ਪੜ੍ਹੋ: ਪੰਜਾਬ ਦੇ ਅੱਜ ਤੋਂ ਨਵੇਂ CM ਬਣੇ ਭਗਵੰਤ ਮਾਨ, ਗਵਰਨਰ ਨੇ ਬੀ. ਐੱਲ. ਪੁਰੋਹਿਤ ਨੇ ਚੁਕਾਈ ਸਹੁੰ

ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਜਿਹੜੀ ਅਜ਼ਾਦੀ ਦੇ ਸੁਪਨੇ ਲਏ ਸਨ ਅਸੀਂ ਉਹ ਸਾਰੇ ਸੁਪਨੇ ਪੂਰੇ ਕਰਾਂਗੇ। ਆਮ ਆਦਮੀ ਪਾਰਟੀ ਉਨ੍ਹਾਂ ਦੇ ਹਰ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਹ ਪਿੰਡ ਮੇਰੇ ਲਈ ਨਵਾਂ ਨਹੀਂ ਹੈ। ਆਪ ਦੀ ਹੂੰਝਾਫੇਰ ਜਿੱਤ ‘ਤੇ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਵਿੱਚ ਆਪ ਦਾ ਜਨਤਾ ਨੇ ਬਹੁਤ ਸਾਥ ਦਿੱਤਾ ਹੈ। ਸਾਨੂ ਜਨਤਾ ਦਾ ਕਰਜ਼ ਉਤਾਰਨ ਲਈ ਕਈ ਜਨਮ ਲੈਣੇ ਪੈਣਗੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post CM ਬਣਨ ਮਗਰੋਂ ਭਗਵੰਤ ਮਾਨ ਦਾ ਟਵੀਟ, ”ਆਪ’ ਦੀ ਸਰਕਾਰ, ਸਿਰਜੇਗੀ ਸੁਨਿਹਰਾ ਤੇ ਰੰਗਲਾ ਪੰਜਾਬ’ appeared first on Daily Post Punjabi.