CM bhagwant mann with family Archives - Daily Post Punjabi

ਨਵੇਂ ਸਾਲ ਮੌਕੇ CM ਮਾਨ ਨੇ ਪਰਿਵਾਰ ਸਣੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ
ਪੂਰੀ ਦੁਨੀਆ ਵਿੱਚ ਨਵਾਂ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਵੇਂ ਸਾਲ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਪੂਰੇ ਪਰਿਵਾਰ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ।

CM bhagwant mann with family

CM ਭਗਵੰਤ ਮਾਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ..ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਲੈ ਦੀ ਸੌਗਾਤ ਲੈ ਕੇ ਆਵੇ।

CM bhagwant mann with family

ਦੱਸ ਦੇਈਏ ਕਿ CM ਮਾਨ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ,”ਸਾਰਿਆਂ ਨੂੰ ਨਵੇਂ ਸਾਲ 2023 ਦੀਆਂ ਮੁਬਾਰਕਾਂ…ਉਮੀਦ ਕਰਦਾ ਹਾਂ ਨਵਾਂ ਸਾਲ 2023 ਸਾਰਿਆਂ ਦੇ ਵਿਹੜੇ ਤੰਦਰੁਸਤੀ-ਤਰੱਕੀਆਂ ਅਤੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ ਸਾਡਾ ਆਪਸੀ ਪਿਆਰ-ਭਾਈਚਾਰਾ ਸਦਾ ਵਾਂਗ ਕਾਇਮ ਤੇ ਬਰਕਰਾਰ ਰਹੇ ਪੰਜਾਬ ਹਰ ਖੇਤਰ ‘ਚ ਨਵੀਆਂ ਬੁਲੰਦੀਆਂ ਸਰ ਕਰੇ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਵੇਂ ਸਾਲ ਮੌਕੇ CM ਮਾਨ ਨੇ ਪਰਿਵਾਰ ਸਣੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ appeared first on Daily Post Punjabi.