Tag: , , , , , , , , ,

PSPCL ਨੂੰ ਮਜ਼ਬੂਤ ​ਕਰਨ ‘ਚ ਜੁਟੀ ਪੰਜਾਬ ਸਰਕਾਰ, CM ਮਾਨ ਅੱਜ ਮੁਲਾਜ਼ਮਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਲੱਗੀ ਹੋਈ ਹੈ। ਇਸ ਦਿਸ਼ਾ ਵਿੱਚ PSPCL ਨੂੰ...

ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਹੈ ਯੋਗਸ਼ਾਲਾ: ਘਰ-ਘਰ ਪਹੁੰਚਾਣਗੇ ਯੋਗ ਸਿੱਖਿਆ

ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ ਯੋਗਸ਼ਾਲਾਵਾਂ ਸ਼ੁਰੂ ਕਰੇਗੀ। ਦੱਸ ਦੇਈਏ ਕਿ ਇਸ ਯੋਗਸ਼ਾਲਾ ਦਾ ਨਾਮ ‘CM ਦੀ ਯੋਗਸ਼ਾਲਾ’ ਹੋਵੇਗਾ।...

ਦਿੱਲੀ ਦੇ ਮੁੱਖ ਮੰਤਰੀ 25 ਮਾਰਚ ਨੂੰ ਆਉਣਗੇ ਪੰਜਾਬ, CM ਮਾਨ ਨਾਲ ਸੱਚਖੰਡ ਬੱਲਾ ‘ਚ ਹੋਣਗੇ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਰਚ ਨੂੰ ਡੇਰਾ...

ਪੰਜਾਬ ‘ਚ ‘ਆਪ’ ਸਰਕਾਰ ਦਾ ਇੱਕ ਸਾਲ ਪੂਰਾ, CM ਮਾਨ ਨੇ ਕਿਹਾ- ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੁਧਰਾਂਗੇ

ਪੰਜਾਬ ਵਿਚ ਅੱਜ ‘ਆਪ’ ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ...

CM ਮਾਨ ਅੱਜ ਪਹੁੰਚ ਰਹੇ ਲੁਧਿਆਣਾ, ਜਮਾਲਪੁਰ ‘ਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜ਼ਿਲਾ ਲੁਧਿਆਣਾ ਪਹੁੰਚ ਰਹੇ ਹਨ। CM ਮਾਨ ਅੱਜ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ...

CM ਮਾਨ ਦਾ ਸੂਬੇ ਦੇ ਕਿਸਾਨਾਂ ਨਾਲ ਸੰਵਾਦ, ਗੰਨਾ ਮਿੱਲਾਂ ਸਬੰਧੀ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨਾਲ ਸੰਵਾਦ...

CM ਮਾਨ ਦਾ ਦਾਅਵਾ- ‘ਅਸੀਂ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਦੇਣ ਵਾਲੇ ਬਣਾਵਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵਾਰ ਫਿਰ ਵੱਡਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਵੀ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਲਿਖਿਆ ਹੈ...

ਪੰਜਾਬ ‘ਚ ਟਾਟਾ ਗਰੁੱਪ ਵੱਲੋਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਸ਼ੁਰੂ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਟਾਟਾ ਸਟੀਲ ਵੱਲੋਂ ਪਹਿਲੇ ਪੜਾਅ ਵਿੱਚ 2600 ਕਰੋੜ...

ਮੁੱਖ ਮੰਤਰੀ ਭਗਵੰਤ ਮਾਨ ਦੇ ਮੁਰੀਦ ਹੋਏ ਰਾਹੁਲ ਗਾਂਧੀ, ਕਹੀ ਵੱਡੀ ਗੱਲ

ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੈ। ਪਠਾਨਕੋਟ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ...

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ...

CM ਭਗਵੰਤ ਮਾਨ ਨੇ ਸਮਰਾਲਾ ਦੀ ਤਹਿਸੀਲ ਦਾ ਕੀਤਾ ਦੌਰਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਵੀਰਵਾਰ ਨੂੰ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ। CM ਮਾਨ ਨੇ ਸਿੱਧਾ...

Ludhiana ਪਹੁੰਚੇ CM ਭਗਵੰਤ ਮਾਨ: PAU ਵਿਖੇ ਕਿਸਾਨ ਮੇਲੇ ਦਾ ਉਦਘਾਟਨ; 3 ਸਾਲ ਬਾਅਦ ਲਗਾਇਆ ਜਾ ਰਿਹਾ ਮੇਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਪਹੁੰਚੇ ਹਨ। ਮੁੱਖ ਮੰਤਰੀ ਨੇ ਇੱਥੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪੀਏਯੂ (ਪੰਜਾਬ...

“ਅਧਿਆਪਕ ਦਿਵਸ” ਮੌਕੇ CM ਮਾਨ ਨੇ ਅਧਿਆਪਕਾਂ ਲਈ ਕੀਤਾ ਵੱਡਾ ਐਲਾਨ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਤੋਹਫੇ ਦਿੱਤੇ ਹਨ। UGC 7ਵਾਂ ਤਨਖਾਹ ਕਮਿਸ਼ਨ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ...

ਇੱਕ ਹੋਰ ਗਾਰੰਟੀ ਹੋਵੇਗੀ ਪੂਰੀ ! ਮਾਨ ਸਰਕਾਰ ਹੁਣ ਮੁਲਾਜ਼ਮਾਂ ਨੂੰ ਕਰੇਗੀ ਖੁਸ਼, ਰਾਜਸਥਾਨ ਤੇ ਛੱਤੀਸਗੜ੍ਹ ਤੋਂ ਮੰਗਵਾਏ ਆਦੇਸ਼

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ...

CM ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰ ਦਿੱਤੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗਾਇਕ ਮੀਕਾ ਸਿੰਘ ਨੇ ਕੀਤੀ ਮੁਲਾਕਾਤ, ਕਹੀ ਇਹ ਗੱਲ

Mika Singh Bhagwant Mann: ਪਿਛਲੇ ਮਹੀਨੇ ਆਮ ਆਦਮੀ ਪਾਰਟੀ ਦੇ ਦਾਅਵੇਦਾਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਸਿਆਸਤ ਵਿੱਚ...

Carousel Posts