cm candidate maan thanked Archives - Daily Post Punjabi

CM ਉਮੀਦਵਾਰ ਬਣਨ ਮਗਰੋਂ ਮਾਨ ਨੇ ਪਾਰਟੀ ਤੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ – ‘ਬਣਾਵਾਂਗਾ ਸੁਨਿਹਰਾ ਤੇ ਖੁਸ਼ਹਾਲ ਪੰਜਾਬ’
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕਰਦਿਆਂ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

cm candidate maan thanked

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉੱਥੇ ਹੀ ਖੁਦ ਨੂੰ CM ਚਿਹਰਾ ਐਲਾਨੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪਾਰਟੀ ਅਤੇ ਪੰਜਾਬ ਦੇ ਵਾਸੀਆਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦਾ ਵੱਡਾ ਐਲਾਨ, ਭਗਵੰਤ ਮਾਨ ਹੋਣਗੇ ਪੰਜਾਬ ‘ਚ AAP ਦੇ ਮੁੱਖ ਮੰਤਰੀ ਉਮੀਦਵਾਰ

ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ, “ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ…ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ…ਇਨਕਲਾਬ ਜ਼ਿੰਦਾਬਾਦ।” ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post CM ਉਮੀਦਵਾਰ ਬਣਨ ਮਗਰੋਂ ਮਾਨ ਨੇ ਪਾਰਟੀ ਤੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ – ‘ਬਣਾਵਾਂਗਾ ਸੁਨਿਹਰਾ ਤੇ ਖੁਸ਼ਹਾਲ ਪੰਜਾਬ’ appeared first on Daily Post Punjabi.