cm captain amarinder lanch Archives - Daily Post Punjabi

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਕਪਤਾਨ ਐਕਸ਼ਨ ‘ਚ ਆਏ ਕੈਪਟਨ, ਕੀ 21 ਜੁਲਾਈ ਨੂੰ ਪੰਜਾਬ ਦੇ ਸਾਰੇ MP ਅਤੇ ਵਿਧਾਇਕਾਂ ਨੂੰ ਸੱਦਿਆ ਸੱਦੇ ਲੰਚ ‘ਤੇ ?
ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਹਨ।

cm captain amarinder lanch

ਇਸ ਵੇਲੇ ਦੀ ਵੱਡੀ ਖਬਰ ਇਹ ਹੈ ਕਿ ਸੋਮਵਾਰ ਨੂੰ ਕੁੱਝ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਹਾਊਸ ਪੁੱਜੇ ਹਨ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਪੂਰਿਆ ਹੈ। ਇਸ ਦੌਰਾਨ ਖਬਰਾਂ ਆਈਆਂ ਸਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਬੁਲਾਇਆ ਹੈ।

Some media reports suggesting that CM @capt_amarinder has invited @INCPunjab MLAs & MPs for lunch on July 21 are incorrect.  He has not planned or sent invites for any such lunch.
— Raveen Thukral (@RT_MediaAdvPBCM) July 19, 2021

ਪਰ ਹੁਣ ਇਸ ਮਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਸਪਸ਼ਟੀਕਰਨ ਦਿੱਤਾ ਹੈ ਕਿ “ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਸੂਬੇ ਦੇ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਨਹੀਂ ਬੁਲਾਇਆ ਹੈ। ਲੰਚ ਸਬੰਧੀ ਕੋਈ ਯੋਜਨਾ ਨਹੀਂ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਸੱਦਾ ਨਹੀਂ ਭੇਜਿਆ ਹੈ।”

The post ਸਿੱਧੂ ਬਣੇ ਪੰਜਾਬ ਕਾਂਗਰਸ ਦੇ ਕਪਤਾਨ ਐਕਸ਼ਨ ‘ਚ ਆਏ ਕੈਪਟਨ, ਕੀ 21 ਜੁਲਾਈ ਨੂੰ ਪੰਜਾਬ ਦੇ ਸਾਰੇ MP ਅਤੇ ਵਿਧਾਇਕਾਂ ਨੂੰ ਸੱਦਿਆ ਸੱਦੇ ਲੰਚ ‘ਤੇ ? appeared first on Daily Post Punjabi.