cm channi also joined Archives - Daily Post Punjabi

ਵੱਡੀ ਖਬਰ : ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ CM ਚੰਨੀ ਵੀ ਹੋਏ ਸ਼ਾਮਿਲ, ਦੇਖੋ ਵੀਡੀਓ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਪਹੁੰਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕਰ ਰਹੇ ਹਨ।

cm channi also joined

ਉੱਥੇ ਹੀ ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਹੈ। ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਮਾਰਚ ਵਿੱਚ ਸ਼ਾਮਿਲ ਹੋਏ ਹਨ। ਇਸ ਤੋਂ ਪਹਿਲਾਂ ਨਿਯੁਕਤੀਆਂ ਅਤੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤੇ ਦਾਗੀ ਮੰਤਰੀਆਂ ਨੂੰ ਲੈ ਸਿੱਧੂ ਨੇ ਮੁੱਖ ਮੰਤਰੀ ਅਤੇ ਪਾਰਟੀ ਤੋਂ ਦੂਰੀ ਬਣਾਈ ਹੋਈ ਸੀ।

ਦੇਖੋ ਵੀਡੀਓ : ਹਜ਼ਾਰਾਂ ਕਾਂਗਰਸੀ ਵਰਕਰਾਂ ਨਾਲ ਲਖੀਮਪੁਰ ਰਵਾਨਾ ਹੋਏ ਨਵਜੋਤ ਸਿੱਧੂ, ਚਰਨਜੀਤ ਚੰਨੀ ਵੀ ਨਾਲ, ਦੇਖੋ ਠਾਠਾਂ ਮਾਰਦਾ ਜੋਸ਼

ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਦੀ ਨਰਾਜ਼ਗੀ ਤੋਂ ਵਿਚਕਾਰ ਸਿਰਫ ਹੱਥ ਮਿਲੇ ਹਨ ਜਾ ਦਿਲ ਵੀ ਮਿਲੇ ਹਨ। ਇਸ ਦੌਰਾਨ ਮੋਹਾਲੀ ਪਹੁੰਚੇ ਨਵਜੋਤ ਸਿੱਧੂ ਨੇ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਵੱਡੀ ਖਬਰ : ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ CM ਚੰਨੀ ਵੀ ਹੋਏ ਸ਼ਾਮਿਲ, ਦੇਖੋ ਵੀਡੀਓ appeared first on Daily Post Punjabi.