CM Channi big announcement Archives - Daily Post Punjabi

CM ਚੰਨੀ ਦਾ ਐਲਾਨ, 10ਵੀਂ ਤੱਕ ਪੰਜਾਬੀ ਪੜ੍ਹੀ ਹੋਣੀ ਹੋਵੇਗੀ ਲਾਜ਼ਮੀ, ਵਰਨਾ ਨਹੀਂ ਮਿਲੇਗੀ ਸਰਕਾਰੀ ਨੌਕਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਪੰਜਾਬੀਆਂ ਲਈ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ। ਇਸੇ ਵਿਚਾਲੇ CM ਚੰਨੀ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਸਾਰਿਆਂ ਲਈ 10ਵੀਂ ਜਮਾਤ ਤੱਕ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਜਿਹੜੇ ਨੌਜਵਾਨ 10ਵੀਂ ਤੱਕ ਪੰਜਾਬੀ ਨਹੀਂ ਪੜ੍ਹਨਗੇ, ਉਨ੍ਹਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲੇਗੀ।

CM Channi big announcement

ਦੱਸ ਦੇਈਏ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ CM ਚੰਨੀ ਵੱਲੋਂ ਲਗਾਤਾਰ ਕੀਤੇ ਜਾ ਐਲਾਨਾਂ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਸੀ। ਵਿਰੋਧੀਆਂ ਦਾ ਕਹਿਣਾ ਸੀ ਕਿ CM ਚੰਨੀ ਸਿਰਫ਼ ਐਲਾਨ ‘ਤੇ ਐਲਾਨ ਕਰ ਰਹੇ ਹਨ, ਪਰ ਉਨ੍ਹਾਂ ਐਲਾਨਾਂ ਨੂੰ ਲਾਗੂ ਨਹੀਂ ਕਰ ਰਹੇ। ਜਿਸ ‘ਤੇ ਬੋਲਦਿਆਂ CM ਚੰਨੀ ਨੇ ਕਿਹਾ ਕਿ ਮੈਂ ਐਲਾਨੀਆਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਮੈਂ ਜੋ ਵੀ ਬੋਲਦਾ, ਉਹ ਕਾਨੂੰਨ ਬਣਦਾ ਹੈ।

ਇਹ ਵੀ ਪੜ੍ਹੋ: ‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ

ਗੌਰਤਲਬ ਹੈ ਕਿ CM ਚੰਨੀ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਗਿਆ ਕਿ 3 ਦਸੰਬਰ ਯਾਨੀ ਕਿ ਅੱਜ 3 ਵਜੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਜਾਵੇਗਾ। ਆਪਣੀ ਇਸ ਪੋਸਟ ਨੂੰ ਸਾਂਝੀ ਕਰਦਿਆਂ ਲਿਖਿਆ ਸੀ “ਇਰਾਦਾ ਪੱਕਾ ਵਾਅਦਾ ਪੱਕਾ।” ਜਿਸ ਦੇ ਤਹਿਤ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਅੱਜ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post CM ਚੰਨੀ ਦਾ ਐਲਾਨ, 10ਵੀਂ ਤੱਕ ਪੰਜਾਬੀ ਪੜ੍ਹੀ ਹੋਣੀ ਹੋਵੇਗੀ ਲਾਜ਼ਮੀ, ਵਰਨਾ ਨਹੀਂ ਮਿਲੇਗੀ ਸਰਕਾਰੀ ਨੌਕਰੀ appeared first on Daily Post Punjabi.

CM ਚੰਨੀ ਦਾ ਐਲਾਨ, ਪੰਜਾਬ ‘ਚ ਨਿੱਜੀ ਤੇ ਸਰਕਾਰੀ ਖੇਤਰਾਂ ‘ਚ ਪੰਜਾਬੀਆਂ ਨੂੰ ਹੀ ਮਿਲੇਗੀ ਨੌਕਰੀ
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੋਟਰਾਂ ਨੂੰ ਲੁਭਾਉਣ ਲਈ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਨ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਥਾਨਕ ਲੋਕਾਂ ਲਈ ਲਗਭਗ 100 ਫੀਸਦੀ ਕੋਟਾ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਕਾਨੂੰਨ ਲਿਆਉਣਗੇ।

CM Channi big announcement

ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੰਜਾਬੀਆਂ ਲਈ ਨੌਕਰੀਆਂ ਦੇ ਮੌਕਿਆਂ ਬਾਰੇ ਕਾਨੂੰਨੀ ਟੀਮ ਨਾਲ ਸਲਾਹ ਕਰ ਰਿਹਾ ਹਾਂ । ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਥਾਂ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮੇਰੀ ਕੋਸ਼ਿਸ਼ ਹੈ ਕਿ ਹੋਮ ਗਾਰਡ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਕਰਾਂਗਾ।

ਇਹ ਵੀ ਪੜ੍ਹੋ: ਹਿਰਾਸਤ ‘ਚ ਭੁੱਖ ਹੜਤਾਲ ‘ਤੇ ਬੈਠੇ ਸੁਖਪਾਲ ਖਹਿਰਾ, ਚੰਡੀਗੜ੍ਹ ਪੁਲਿਸ ‘ਤੇ ਲਾਏ ਵੱਡੇ ਇਲਜ਼ਾਮ

ਇਸ ਤੋਂ ਇਲਾਵਾ CM ਚੰਨੀ ਨੇ ਮਾਈਨਿੰਗ ਮਾਫੀਆ ‘ਤੇ ਲਗਾਮ ਕੱਸਣ ਲਈ ਸਰਕਾਰ ਦੀ ਨਿਗਰਾਨੀ ਹੇਠ ਇੱਕ ਕਾਰਪੋਰੇਸ਼ਨ ਸਥਾਪਤ ਕਰਨ ਦਾ ਸੰਕੇਤ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਰ ਵਾਰ ਰੇਤਾ-ਬੱਜਰੀ ਦੇ ਰੇਟ ਘਟਾ ਚੁੱਕੇ ਹਾਂ । ਡੀਸੀ ਅਤੇ ਐਸਐਸਪੀ ਨੂੰ ਸਰਕਾਰ ਵੱਲੋਂ ਨਿਰਧਾਰਤ ਰੇਟਾਂ ਨੂੰ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post CM ਚੰਨੀ ਦਾ ਐਲਾਨ, ਪੰਜਾਬ ‘ਚ ਨਿੱਜੀ ਤੇ ਸਰਕਾਰੀ ਖੇਤਰਾਂ ‘ਚ ਪੰਜਾਬੀਆਂ ਨੂੰ ਹੀ ਮਿਲੇਗੀ ਨੌਕਰੀ appeared first on Daily Post Punjabi.