cm channi on navjot sidhu Archives - Daily Post Punjabi

ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਨੇ? ਫੈਸਲਾ ਹਾਈਕਮਾਨ ਕਰੇਗੀ : CM ਚੰਨੀ
ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤਾਂ ਇਸ ਵਿੱਚ ਗਲਤ ਕੀ ਹੈ। ਇਸਦਾ ਫੈਸਲਾ ਤਾਂ ਹਾਈਕਮਾਨ ਵੱਲੋਂ ਕੀਤਾ ਜਾਵੇਗਾ।

CM Channi on Navjot Sidhu

ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ CM ਚੰਨੀ ਨੇ ਕਿਹਾ ਕਿ ਸਿੱਧੂ ਮੇਰੇ ਵੱਡੇ ਭਰਾ ਹਨ ਅਤੇ ਪਾਰਟੀ ਦੇ ਲੀਡਰ ਹਨ। ਮੈਂ ਪਾਰਟੀ ਦੀ ਅਗਵਾਈ ਵਿੱਚ ਕੰਮ ਕਰਨਾ ਪਸੰਦ ਕਰਦਾ ਹਾਂ। ਸਿੱਧੂ ਵੱਲੋਂ ਆਪਣੀ ਹੀ ਪਾਰਟੀ ਖ਼ਿਲਾਫ਼ ਲਗਾਤਾਰ ਕੀਤੇ ਗਏ ਟਵੀਟਸ ’ਤੇ ਬੋਲਦੇ ਹੋਏ CM ਚੰਨੀ ਕਿਹਾ ਕਿ ਡੈਮੋਕ੍ਰੇਟਿਕ ਸਿਸਟਮ ਵਿੱਚ ਕ੍ਰਿਟੀਸੀਜ਼ਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਹ ਲੋਕ ਜ਼ਿਆਦਾ ਪਸੰਦ ਹਨ, ਜੋ ਗਲਤੀਆਂ ਦੱਸਦੇ ਹਨ । ਮੇਰੇ ਵਿੱਚ ਜੇਕਰ ਕੋਈ ਗਲਤੀ ਹੁੰਦੀ ਹੈ ਤਾਂ ਸਿੱਧੂ ਮੈਨੂੰ ਦੱਸ ਦਿੰਦੇ ਹਨ ।

ਇਹ ਵੀ ਪੜ੍ਹੋ: ‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ

ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਨੂੰ ਪਾਰਟੀ ਦੀ ਲਾਈਨ ‘ਤੇ ਕੰਮ ਕਰਨਾ ਹੁੰਦਾ ਹੈ। ਜਦੋਂ ਪਾਰਟੀ ਪ੍ਰਧਾਨ ਸਾਨੂੰ ਕੁਝ ਕਹਿੰਦਾ ਹੈ, ਅਸੀਂ ਉਸ ਲਾਈਨ ‘ਤੇ ਕੰਮ ਕਰਦੇ ਹਾਂ। ਜਦੋਂ ਕੁਝ ਰਹਿ ਜਾਂਦਾ ਹੈ, ਤਾਂ ਉਹ ਫਿਰ ਕਹਿੰਦੇ ਹਨ, ਅਸੀਂ ਦੁਬਾਰਾ ਉਹ ਕੰਮ ਸਹੀ ਕਰਨ ਵਿੱਚ ਲੱਗ ਜਾਂਦੇ ਹਾਂ । ਇਸ ਤਰ੍ਹਾਂ ਦੀ ਆਲੋਚਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਜਨੀਤੀ ਵਿੱਚ ਆਏ ਹਨ, ਉਨ੍ਹਾਂ ਦੀ ਸੋਚ ਹੀ ਅੱਗੇ ਵਧਣ ਦੀ ਹੁੰਦੀ ਹੈ।

CM Channi on Navjot Sidhu

ਦੱਸ ਦੇਈਏ ਕਿ ਅਗਾਮੀ ਚੋਣਾਂ ਬਾਰੇ ਬੋਲਦਿਆਂ CM ਚੰਨੀ ਨੇ ਕਿਹਾ ਕਿ ਇਹ ਇੱਕ ਟੀਮ ਵਰਕ ਹੈ। ਮੈਂ ਕਪਤਾਨ ਨਹੀਂ, ਸਿਰਫ ਖਿਡਾਰੀ ਹਾਂ। ਸਾਨੂੰ ਸਾਰਿਆਂ ਨੂੰ ਚੋਣਾਂ ਵਿੱਚ ਸਖ਼ਤ ਮਿਹਨਤ ਕਰਨੀ ਪਵੇਗੀ । ਚੋਣਾਂ ਪਾਰਟੀ ਲੜਦੀ ਹੈ ਅਤੇ ਜਿੱਤਦੀ ਹੈ। ਜਿੱਤ ਤੋਂ ਬਾਅਦ ਪਾਰਟੀ ਤੈਅ ਕਰੇਗੀ ਕਿ ਮੁੱਖ ਮੰਤਰੀ ਕੌਣ ਬਣੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਨੇ? ਫੈਸਲਾ ਹਾਈਕਮਾਨ ਕਰੇਗੀ : CM ਚੰਨੀ appeared first on Daily Post Punjabi.

ਸਿੱਧੂ ‘ਤੇ ਬੋਲੇ ਸੀ. ਐੱਮ. ਚੰਨੀ, – ‘ਪਾਰਟੀ ਸੁਪਰੀਮ ਹੈ, ਪ੍ਰਧਾਨ ਤੋਂ ਉਪਰ ਵੀ ਹੈ ਹਾਈਕਮਾਨ’
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਕਾਰ ਤਲਖ਼ੀ ਅਜੇ ਵੀ ਬਰਕਰਾਰ ਹੈ। ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਕਮਾਨ ਦੇ ਨੁਕਤਿਆਂ ‘ਤੇ ਕੰਮ ਹੋ ਰਿਹਾ ਹੈ।

cm channi on navjot sidhu

ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਮਸਲੇ ਹੱਲ ਕਰੇਗੀ। ਸਿੱਧੂ ਨੇ ਵੀ ਬਹੁਤ ਸਾਰੇ ਸੁਝਾਅ ਦਿੱਤੇ ਹਨ ਜਿਨ੍ਹਾਂ ਨੂੰ ਮਿਲ ਕੇ ਹੱਲ ਕੀਤਾ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਤੰਜ ਕੱਸਦੇ ਕਿਹਾ ਕਿ ਪਾਰਟੀ ਸੁਪਰੀਮ ਹੈ, ਸਿੱਧੂ ਦੇ ਉੱਪਰ ਵੀ ਹਾਈਕਮਾਨ ਹੈ। ਸਿੱਧੂ ਪਾਰਟੀ ਦੇ ਪ੍ਰਧਾਨ ਹਨ, ਉਹ ਜੋ ਵੀ ਨੁਕਤੇ ਦੱਸਦੇ ਹਨ ਉਨ੍ਹਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਹਾਈਕਮਾਨ ਨੂੰ ਚਿੱਠੀ ਲਿਖੀ ਸੀ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਚਾਰ ਪੰਨਿਆਂ ਦੇ ਪੱਤਰ ਵਿੱਚ 13 ਮੁੱਦਿਆਂ ਦਾ ਜ਼ਿਕਰ ਕੀਤਾ ਗਿਆ ਸੀ। ਸਿੱਧੂ ਵੱਲੋਂ ਜਿਨ੍ਹਾਂ 13 ਮੁੱਦਿਆਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ‘ਚ ਬੇਅਦਬੀ ਦੇ ਮਾਮਲੇ ਉਤੇ ਨਿਆਂ, ਨਸ਼ੇ, ਖੇਤੀ, ਬਿਜਲੀ, ਸਰਕਾਰ ਅਤੇ ਬਿਜਲੀ ਕੰਪਨੀਆਂ ਦਰਮਿਆਨ ਸਮਝੌਤਿਆਂ ਨੂੰ ਰੱਦ ਕਰਨਾ, ਅਨੁਸੂਚਿਤ ਅਤੇ ਪੱਛੜੀਆਂ ਜਾਤੀਆਂ ਦਾ ਵਿਕਾਸ, ਰੁਜ਼ਗਾਰ, ਸਿੰਗਲ ਵਿੰਡੋ ਸਿਸਟਮ, ਸ਼ਰਾਬ, ਖਣਨ, ਕੇਬਲ ਮਾਫੀਆ ਅਤੇ ਆਵਾਜਾਈ ਸ਼ਾਮਿਲ ਹਨ।

ਇਹ ਵੀ ਪੜ੍ਹੋ : ਰੇਲ ਰੋਕੋ ਅੰਦੋਲਨ ਦਾ ਵੱਡਾ ਪ੍ਰਭਾਵ, ਦੇਸ਼ ਭਰ ‘ਚ ਪੱਟੜੀਆਂ ‘ਤੇ ਡਟੇ ਕਿਸਾਨ

ਉੱਥੇ ਹੀ ਬੀਤੀ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਇੱਕ ਮੁਲਾਕਾਤ ਵੀ ਹੋਈ ਸੀ। ਜੋ ਕਾਫੀ ਲੰਮੇ ਸਮੇ ਤੱਕ ਜਾਰੀ ਰਹੀ ਸੀ। ਉੱਥੇ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਵੀ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਜਿਹੜਾ ਵਿਜ਼ਨ ਲੈ ਕੇ ਆਏ ਸੀ, ਉਨ੍ਹਾਂ ਦੇ ਅਨੁਸਾਰ ਕੰਮ ਨਹੀਂ ਹੋਇਆ ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ

The post ਸਿੱਧੂ ‘ਤੇ ਬੋਲੇ ਸੀ. ਐੱਮ. ਚੰਨੀ, – ‘ਪਾਰਟੀ ਸੁਪਰੀਮ ਹੈ, ਪ੍ਰਧਾਨ ਤੋਂ ਉਪਰ ਵੀ ਹੈ ਹਾਈਕਮਾਨ’ appeared first on Daily Post Punjabi.