cm channi on pm modi security Archives - Daily Post Punjabi

‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ
ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।

cm channi on pm modi security

ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮਸਲੇ ‘ਤੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਨੇ ਅੱਜ ਦੀ ਫੇਰੀ ਦੌਰਾਨ ਕੁੱਝ ਉਦਘਾਟਨ ਅਤੇ ਸਿਆਸੀ ਰੈਲੀ ਕਰਨੀ ਸੀ, ਜਿਸ ਵਿੱਚ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ, ਸਾਨੂੰ ਇਸ ਦਾ ਅਫਸੋਸ ਹੈ ਅਤੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਅਸੀਂ ਸਰਕਾਰਾਂ ਮਿਲ ਕੇ ਕੰਮ ਕਰਦੀਆਂ ਹਨ।

ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦਾ ਸਤਿਕਾਰ ਕਰੀਏ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਕੋਈ ਕੁਤਾਹੀ ਨਹੀਂ ਵਰਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ। ਇਹ ਗਲਤ ਹੈ ਕਿ ਉਨ੍ਹਾਂ ਦੀ ਸੁਰੱਖਿਆ ਬਾਰੇ ਗਲਤ ਤੱਥ ਜੋੜ ਕੇ ਗਲਤ ਤੱਥ ਦਿਖਾਏ ਜਾ ਰਹੇ ਹਨ, ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ, ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਸੀ। ਜੋ ਭਾਜਪਾ ਆਗੂ ਬਿਆਨਬਾਜ਼ੀ ਕਰਕੇ ਹਾਲਾਤ ਖਰਾਬ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ :  ਬਠਿੰਡਾ Airport ਅਧਿਕਾਰੀਆਂ ਨੂੰ ਬੋਲੇ ਮੋਦੀ, ‘ਆਪਣੇ CM ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਮੁੜ ਆਇਆ’

ਮੈਨੂੰ ਪ੍ਰਧਾਨ ਮੰਤਰੀ ਨਾਲ ਮਿਲਣ ਤੋਂ ਪਹਿਲਾ ਕਰੋਨਾ ਟੈਸਟ ਕਰਵਾਉਣਾ ਪਿਆ ਸੀ, ਫਿਰ ਕੱਲ੍ਹ ਮੇਰੇ ਪ੍ਰਮੁੱਖ ਸਕੱਤਰ ਪਾਜ਼ੇਟਿਵ ਆਏ ਅਤੇ ਮੇਰਾ PA ਵੀ ਪੌਜੇਟਿਵ ਆਇਆ ਸੀ, ਜਿਸ ਤੋਂ ਬਾਅਦ ਮੈਂ ਆਪਣੀ ਕੈਬਨਿਟ ਦੀ ਰਾਏ ਲਈ, ਫਿਰ ਅਸੀਂ ਪ੍ਰਧਾਨ ਮੰਤਰੀ ਦਫਤਰ ਨੂੰ ਸੂਚਿਤ ਕੀਤਾ ਤੇ ਅਸੀਂ ਉਨ੍ਹਾਂ ਤੋਂ ਸਹਿਮਤੀ ਮੰਗੀ, ਜਿਸ ਵਿੱਚ ਉਨ੍ਹਾਂ ਨੇ ਲਿਖਤੀ ਤੌਰ ‘ਤੇ ਕਿਹਾ ਕਿ ਤੁਸੀਂ ਵੀਸੀ ਰਾਹੀਂ ਸ਼ਾਮਿਲ ਹੋਵੋ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਵਾਗਤ ਲਈ ਗਏ, ਜਿਸ ਵਿੱਚ ਡਿਪਟੀ ਸੀਐਮ ਅਤੇ ਵਿਧਾਇਕ ਪਿੰਕੀ ਨੂੰ ਵੀ ਨਿਯੁਕਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਵਾਗਤ ਕੀਤਾ ਅਤੇ ਡਿਪਟੀ ਸੀਐਮ ਅਤੇ ਐਮ.ਐਲ.ਏ. ਇੰਤਜ਼ਾਰ ਕਰ ਰਹੇ ਸਨ, ਜਿਸ ਦੌਰਾਨ ਗ੍ਰਹਿ ਮੰਤਰੀ ਦਾ ਫੋਨ ਆਇਆ ਕਿ ਸਾਡੇ ਲੋਕਾਂ ਨੂੰ ਰੈਲੀ ‘ਚ ਆਉਣ ਤੋਂ ਰੋਕਿਆ ਜਾ ਸਕਦਾ ਹੈ, ਜਿਸ ‘ਚ ਅਸੀਂ ਕਿਹਾ ਕਿ ਅਸੀਂ ਸਾਵਧਾਨੀ ਰੱਖਾਂਗੇ, ਜਿਸ ਤੋਂ ਬਾਅਦ ਰਾਤ 3 ਵਜੇ ਤੱਕ ਸੜਕਾਂ ‘ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਏਜੰਸੀਆਂ ਲਗਾਤਾਰ ਫਿਰੋਜ਼ਪੁਰ ਵਿੱਚ ਸਨ ਅਤੇ ਉਨ੍ਹਾਂ ਨੇ ਸਾਰਾ ਪ੍ਰੋਗਰਾਮ ਆਪਣੇ ਕੋਲ ਹੀ ਰੱਖਿਆ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ appeared first on Daily Post Punjabi.