cm channi said outstanding electricity bill Archives - Daily Post Punjabi

ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾ CM ਚੰਨੀ ਨੇ AAP ਦੇ ਸਭ ਤੋਂ ਵੱਡੇ ਚੋਣ ਵਾਅਦੇ ਦਾ ਉਡਾਇਆ ‘ਫਿਊਜ਼’ !
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਰ ਸਿਆਸੀ ਪਾਰਟੀ ਸੱਤਾ ‘ਚ ਆਉਣ ਲਈ ਆਪਣੀ ਰਣਨੀਤੀ ਬਣਾ ਰਹੀ ਹੈ। ਉੱਥੇ ਹੀ ਸਿਆਸੀ ਪਾਰਟੀਆਂ ਨੇ ਵਾਅਦੇ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।

cm channi said outstanding electricity bill

ਪਰ ਅੱਜ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੁਖਦੀ ਰਗ ਵਿੱਚੋ ਇੱਕ ‘ਬਿਜਲੀ ਦੇ ਬਿੱਲ’ ‘ਤੇ ਵਾਅਦਾ ਕੀਤਾ ਸੀ। ਪਰ ਹੁਣ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਰਾਜ ਵਿੱਚ 1200 ਕਰੋੜ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Ecuador ਦੀ ਜੇਲ੍ਹ ‘ਚ ਹੋਈ ਹਿੰਸਕ ਝੜਪ, 24 ਕੈਦੀਆਂ ਦੀ ਮੌਤ ਕਈ ਜਖਮੀ

ਪੰਜਾਬ ਸਰਕਾਰ ਆਪਣੀ ਜੇਬ ਵਿੱਚੋਂ ਇਹ ਪੈਸਾ ਬਿਜਲੀ ਕੰਪਨੀਆਂ ਨੂੰ ਦੇਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 53 ਲੱਖ ਪਰਿਵਾਰਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਲਾਭ ਮਿਲੇਗਾ। ਦੱਸਿਆ ਗਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਦੇ ਮੀਟਰਾਂ ਦੀ ਵਰਤੋਂ ਕਰਨ ਵਾਲਿਆਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ, ਕੱਟੇ ਗਏ ਬਿਜਲੀ ਕੁਨੈਕਸ਼ਨ ਵੀ ਦੁਬਾਰਾ ਬਹਾਲ ਕੀਤੇ ਜਾਣਗੇ।

ਦੇਖੋ ਵੀਡੀਓ : ਵੱਡੀ ਖ਼ਬਰ: ਸਿੱਧੂ ਦੇ ਅਸਤੀਫੇ ‘ਤੇ CM ਚੰਨੀ ਦਾ ਐਕਸ਼ਨ, ਹਾਈਕਮਾਨ ਨੇ ਸੌਂਪੀ ਸੀ ਜਿੰਮੇਵਾਰੀ , ਦੇਖੋ ਹੋਰ ਕੀਤੇ ਵੱਡੇ…

The post ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾ CM ਚੰਨੀ ਨੇ AAP ਦੇ ਸਭ ਤੋਂ ਵੱਡੇ ਚੋਣ ਵਾਅਦੇ ਦਾ ਉਡਾਇਆ ‘ਫਿਊਜ਼’ ! appeared first on Daily Post Punjabi.