CM Channi targets Kejriwal Archives - Daily Post Punjabi

“ਕੇਜਰੀਵਾਲ ਝੂਠਾ ਹੈ, ਜੇ ‘ਆਪ’ ਸੱਤਾ ‘ਚ ਆਈ ਤਾਂ ਕੋਈ ਬਦਲਾਅ ਨਹੀਂ ਹੋਣਾ”: ਚੰਨੀ
ਐਤਵਾਰ ਸ਼ਾਮ ਨੂੰ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ । ਇਸ ਦੌਰਾਨ ਅਧਿਕਾਰਿਕ ਅੰਕੜਿਆਂ ਅਨੁਸਾਰ ਪੰਜਾਬ ਵਿੱਚ 71.95 ਫੀਸਦੀ ਪੋਲਿੰਗ ਦਰਜ ਕੀਤੀ ਗਈ । ਇਸ ਵਾਰ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਸਨ । ਜਿਸ ‘ਤੇ ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਉਹ ਦੋਵੇਂ ਵਿਧਾਨ ਸਭਾ ਹਲਕਿਆਂ ਤੋਂ ਜਿੱਤ ਰਹੇ ਹਨ।

CM Channi targets Kejriwal

ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਨੇ ਕਿਹਾ ਕਿ ਮੈਂ ਦੋਵਾਂ ਹਲਕਿਆਂ ਤੋਂ ਚੰਗੇ ਫਰਕ ਨਾਲ ਜਿੱਤ ਰਿਹਾ ਹਾਂ, ਜਿੱਥੋਂ ਮੈਂ ਚੋਣ ਲੜ ਰਿਹਾ ਹਾਂ’। ‘ਆਪ’ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਝੂਠਾ ਹੈ, ਉਹ ਵੱਡੇ-ਵੱਡੇ ਝੂਠ ਬੋਲਦਾ ਹੈ। ਉਹ ਜਾਂ ਤਾਂ ਆਪਣੇ ਬਿਆਨਾਂ ਤੋਂ ਪਿੱਛੇ ਹਟ ਜਾਂਦਾ ਹੈ ਜਾਂ ਕਦੇ-ਕਦੇ ਮੁਆਫ਼ੀ ਵੀ ਮੰਗ ਲੈਂਦਾ ਹੈ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ ! 2 ਸਾਲਾਂ ਮਗਰੋਂ ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਖੋਲ੍ਹੇ ਦਰਵਾਜ਼ੇ

ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਦੀ ਬਜਾਏ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਕੋਈ ਵੀ ਬਦਲਾਅ ਜਾਂ ਵਿਕਾਸ ਦੇਖਣ ਨੂੰ ਨਹੀਂ ਮਿਲੇਗਾ । ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਕੋਲ ਅਜਿਹੇ ਸਿਆਸੀ ਆਗੂ ਹਨ ਜੋ ਹਰ ਪਾਸਿਓਂ ਨਕਾਰੇ ਹੋਏ ਹਨ । ਉਨ੍ਹਾਂ ਕਿਹਾ ਕਿ ਕੇਜਰੀਵਾਲ ਨਾ ਤਾਂ ਕ੍ਰਾਂਤੀਕਾਰੀ ਹੈ ਅਤੇ ਨਾ ਹੀ ਭਗਤ ਸਿੰਘ ਦਾ ਚੇਲਾ ਹੈ।

CM Channi targets Kejriwal

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ, ਜਿਨ੍ਹਾਂ ਵਿੱਚ 93 ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਮੁਕਾਬਲਾ ਹੈ। 10 ਮਾਰਚ ਨੂੰ ਨਤੀਜਿਆਂ ਦੇ ਐਲਾਨ ਤੋਂ ਬਾਅਦ ਹੀ ਸਾਰਿਆਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post “ਕੇਜਰੀਵਾਲ ਝੂਠਾ ਹੈ, ਜੇ ‘ਆਪ’ ਸੱਤਾ ‘ਚ ਆਈ ਤਾਂ ਕੋਈ ਬਦਲਾਅ ਨਹੀਂ ਹੋਣਾ”: ਚੰਨੀ appeared first on Daily Post Punjabi.

CM ਚੰਨੀ ਦਾ ਕੇਜਰੀਵਾਲ ‘ਤੇ ਵਾਰ, ਕਿਹਾ-“ਪੰਜਾਬ ਕੋਈ ਸ਼ਾਮਲਾਟ ਦੀ ਜ਼ਮੀਨ ਨਹੀਂ, ਜਿਹੜਾ ਮਰਜ਼ੀ ਆ ਕੇ ਦੱਬ ਲਵੇ”
ਪੰਜਾਬ ਵਿੱਚ ਸਾਲ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾ ਵਿੱਚ ਆਉਣ ਲਈ ਰੋਜ਼ ਨਵੇਂ-ਨਵੇਂ ਐਲਾਨ ਤੇ ਵਾਅਦੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਸਿਆਸੀ ਆਗੂਆਂ ਵਿਚਾਲੇ ਸ਼ਬਦੀ ਵਾਰ ਜਾਰੀ ਹੈ। CM ਚੰਨੀ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਦੂਜੇ ‘ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ।

CM Channi targets Kejriwal

ਦਰਅਸਲ, CM ਚੰਨੀ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਖੁਦ ਨੂੰ ਆਮ ਦਰਸਾਉਂਦੇ ਹਨ, ਪਰ ਉਹ ਸਿਰਫ ਦਿਖਾਵਾ ਕਰਦੇ ਹਨ। ਅਸਲ ਵਿੱਚ ਮੈਂ ਹੀ ਇੱਕ ਆਮ ਆਦਮੀ ਹਾਂ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਲੋਕ ਇੱਥੇ ਆ ਕੇ ਰਾਜ ਕਿਉਂ ਕਰਨਾ ਚਾਹੁੰਦੇ ਹਨ। ਪੰਜਾਬ ‘ਤੇ ਸਿਰਫ਼ ਪੰਜਾਬ ਦੇ ਲੋਕ ਹੀ ਰਾਜ ਕਰਨਗੇ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਕਸਰ ਹੀ ‘ਆਪ’ ਦੇ ਪੋਸਟਰਾਂ ‘ਤੇ ਲਿਖਿਆ ਹੁੰਦਾ ਹੈ ਇਸ ਵਾਰ ਕੇਜਰੀਵਾਲ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਹੀ ਪੁੱਛਣਾ ਚਾਹੁੰਦਾ ਹਾਂ ਕਿ ਇਸ ਵਾਰ ਪੰਜਾਬ ਦੇ ਲੋਕ ਕਿਉਂ ਨਹੀਂ।

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦਾ ਵੱਡਾ ਐਲਾਨ, ਖਰੜ ਤੋਂ ਚੋਣ ਅਖਾੜੇ ‘ਚ ਉੱਤਰੇਗੀ ਅਨਮੋਲ ਗਗਨ ਮਾਨ

ਇਸ ਤੋਂ ਇਲਾਵਾ CM ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਪੰਜਾਬ ਦਾ ਬੰਦਾ ਹੀ ਰਾਜ ਕਰੇਗਾ, ਬਾਹਰਲਾ ਬੰਦਾ ਰਾਜ ਕਿਉਂ ਕਰੇ। ਇਹ ਕੋਈ ਸ਼ਾਮਲਾਟ ਦੀ ਜ਼ਮੀਨ ਨਹੀਂ ਹੈ ਕਿ ਜਿਸਦਾ ਦਿਲ ਕਰੇ ਉਹ ਆ ਕੇ ਦੱਬ ਲਵੇ। ਆਪਣੇ ਬਾਰੇ ਬੋਲਦਿਆਂ CM ਚੰਨੀ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਇੱਕ ਲੀਡਰ ਨਹੀਂ ਸਗੋਂ ਇੱਕ ਵਰਕਰ ਸਮਝਦਾ ਹਾਂ । ਮੇਰਾ ਕੋਈ ਪਰਿਵਾਰਕ ਪਿਛੋਕੜ ਵੀ ਰਾਜਨੀਤੀ ਨਾਲ ਨਹੀਂ ਸੀ। ਇਸ ਲਈ ਮੈਂ ਆਪਣੇ ਨੂੰ ਲੀਡਰ ਨਹੀਂ ਇੱਕ ਵਰਕਰ ਹੀ ਸਮਝਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post CM ਚੰਨੀ ਦਾ ਕੇਜਰੀਵਾਲ ‘ਤੇ ਵਾਰ, ਕਿਹਾ-“ਪੰਜਾਬ ਕੋਈ ਸ਼ਾਮਲਾਟ ਦੀ ਜ਼ਮੀਨ ਨਹੀਂ, ਜਿਹੜਾ ਮਰਜ਼ੀ ਆ ਕੇ ਦੱਬ ਲਵੇ” appeared first on Daily Post Punjabi.