CM Channi visit Baghapurana Archives - Daily Post Punjabi

CM ਚੰਨੀ 25 ਨਵੰਬਰ ਨੂੰ ਕਰਨਗੇ ਬਾਘਾਪੁਰਾਣਾ ਦਾ ਦੌਰਾ, ਹੋ ਸਕਦੇ ਨੇ ਵੱਡੇ ਐਲਾਨ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਗਰਮਾ ਗਈ ਹੈ । ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 25 ਨਵੰਬਰ ਨੂੰ ਬਾਘਾਪੁਰਾਣਾ ਜਾ ਰਹੇ ਹਨ।

CM Channi visit Baghapurana

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਿਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ 25 ਨਵੰਬਰ ਨੂੰ CM ਚੰਨੀ ਅਨਾਜ ਮੰਡੀ ਕੋਟਕਪੂਰਾ ਰੋਡ ਵਿਖੇ ਪਹੁੰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਦੌਰਾਨ CM ਚੰਨੀ ਨਾਲ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: PM ਮੋਦੀ ਦਾ ਤੋਹਫ਼ਾ, ਇੱਕ ਬਿੱਲ ਜ਼ਰੀਏ ਰੱਦ ਹੋਣਗੇ ਤਿੰਨੋਂ ਖੇਤੀ ਕਾਨੂੰਨ, MSP ‘ਤੇ ਵੀ ਮਿਲੇਗੀ ਗਾਰੰਟੀ

ਜ਼ਿਕਰਯੋਗ ਹੈ ਕਿ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਬਹੁਤ ਭਖੀ ਹੋਈ ਹੈ। ਬੀਤੇ ਦਿਨ ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੌਰੇ ‘ਤੇ ਸਨ ਤੇ ਉੱਥੇ ਹੀ ਦੂਜੇ ਪਾਸੇ CM ਚੰਨੀ ਵੱਲੋਂ ਲੁਧਿਆਣਾ ਵਿੱਚ ਰੈਲੀ ਕੀਤੀ ਜਾ ਰਹੀ ਸੀ। ਇਸ ਰੈਲੀ ਦੌਰਾਨ ਵੀ CM ਚੰਨੀ ਵੱਲੋਂ ਆਟੋ ਚਾਲਕਾਂ ਦੇ ਨਾਲ-ਨਾਲ ਹੋਰ ਵੀ ਕਈ ਐਲਾਨ ਕੀਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post CM ਚੰਨੀ 25 ਨਵੰਬਰ ਨੂੰ ਕਰਨਗੇ ਬਾਘਾਪੁਰਾਣਾ ਦਾ ਦੌਰਾ, ਹੋ ਸਕਦੇ ਨੇ ਵੱਡੇ ਐਲਾਨ appeared first on Daily Post Punjabi.