CM Dr. Mohan Yadav Archives - Daily Post Punjabi

ਮੱਧ ਪ੍ਰਦੇਸ਼ ‘ਚ ਬੱਸ ਨੂੰ ਲੱਗੀ ਅੱ.ਗ, 13 ਲੋਕਾਂ ਦੀ ਮੌ.ਤ, CM ਡਾ: ਮੋਹਨ ਯਾਦਵ ਦੇ ਹਾ.ਦਸੇ ਦੀ ਜਾਂਚ ਦੇ ਦਿੱਤੇ ਹੁਕਮ
ਮੱਧ ਪ੍ਰਦੇਸ਼ ਦੇ ਗੁਨਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਡੰਪਰ ਨਾਲ ਟਕਰਾਉਣ ਤੋਂ ਬਾਅਦ ਇੱਕ ਯਾਤਰੀ ਬੱਸ ਨੂੰ ਅੱਗ ਲੱਗ ਗਈ। 12 ਲੋਕਾ ਜ਼ਿੰਦਾ ਸੜ ਗਏ। ਇਸ ਦੇ ਨਾਲ ਹੀ ਡੰਪਰ ਦੇ ਡ੍ਰਾਈਵਰ ਦੀ ਵੀ ਮੌਤ ਹੋ ਗਈ ਹੈ। ਇਸ ਤਰ੍ਹਾਂ ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਰੀਬ 16 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Bus caught fire in Madhya Pradesh

ਹਾਦਸਾ ਬੁੱਧਵਾਰ ਰਾਤ ਕਰੀਬ 8:30 ਵਜੇ ਵਾਪਰਿਆ। ਬੱਸ ਗੁਨਾ ਤੋਂ ਹਾਰੂਨ ਵੱਲ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਡੰਪਰ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਬੱਸ ਪਲਟ ਗਈ ਅਤੇ ਅੱਗ ਲੱਗ ਗਈ। ਦੋ ਤੋਂ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੱਸ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਗੁਨਾ ਦੇ SP ਵਿਜੇ ਕੁਮਾਰ ਖੱਤਰੀ ਨੇ ਦੱਸਿਆ ਕਿ ਬੱਸ ਵਿੱਚ ਕਰੀਬ 30 ਯਾਤਰੀ ਸਵਾਰ ਸਨ।

Bus caught fire in Madhya Pradesh

ਚਸ਼ਮਦੀਦਾਂ ਦਾ ਦਾਅਵਾ ਹੈ ਕਿ ਡ੍ਰਾਈਵਰ ਡੰਪਰ ਨੂੰ ਘਾਟੀ ‘ਚ ਨਿਊਟਰਲ ‘ਚ ਉਤਾਰ ਰਿਹਾ ਸੀ। ਇਸ ਦੌਰਾਨ ਸਟੇਅਰਿੰਗ ਅਤੇ ਬ੍ਰੇਕਾਂ ਜਾਮ ਹੋ ਗਈਆਂ ਅਤੇ ਡੰਪਰ ਸਿੱਧੀ ਬੱਸ ਨਾਲ ਟਕਰਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਫਸੇ ਲੋਕਾਂ ਨੂੰ ਬਾਹਰ ਕੱਢਿਆ। SDERF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮਿਡ-ਡੇ-ਮੀਲ ਮੀਨੂ ‘ਚ ਫਲਾਂ ਦੀ ਐਂਟਰੀ, ਸਕੂਲ ‘ਚ ਬੱਚਿਆਂ ਨੂੰ ਭੋਜਨ ਦੇ ਨਾਲ ਮਿਲੇਗਾ ਕੇਲਾ

ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ- ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ ਬੇਵਕਤੀ ਮੌਤ ਹੋਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਵੀ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਮੱਧ ਪ੍ਰਦੇਸ਼ ‘ਚ ਬੱਸ ਨੂੰ ਲੱਗੀ ਅੱ.ਗ, 13 ਲੋਕਾਂ ਦੀ ਮੌ.ਤ, CM ਡਾ: ਮੋਹਨ ਯਾਦਵ ਦੇ ਹਾ.ਦਸੇ ਦੀ ਜਾਂਚ ਦੇ ਦਿੱਤੇ ਹੁਕਮ appeared first on Daily Post Punjabi.