Cm gehlot attacks pm modi Archives - Daily Post Punjabi

ਵੇਦ ਦਾ ਜ਼ਿਕਰ ਕਰਦਿਆਂ CM ਗਹਿਲੋਤ ਨੇ ਮੋਦੀ ਸਰਕਾਰ ਨੂੰ ਦਿੱਤੀ ਸਲਾਹ, ਕਿਹਾ- ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੋ
Cm gehlot attacks pm modi : ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਿਗਵੇਦ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੇ ਸਬਰ ਦੀ ਪਰਖ ਨਹੀਂ ਕਰਨੀ ਚਾਹੀਦੀ। ਗਹਿਲੋਤ ਨੇ ਕਿਹਾ, “ਕਾਂਗਰਸ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਪਰ ਉਨ੍ਹਾਂ ਮੈਂਬਰਾਂ ਦੀ ਕਮੇਟੀ ਤੋਂ ਕੋਈ ਉਮੀਦ ਨਹੀਂ ਹੈ ਜਿਸ ਨੇ ਕਿਸਾਨ ਬਿੱਲਾਂ ਦਾ ਸਮਰਥਨ ਕੀਤਾ ਹੈ। ਕਿਸਾਨਾਂ ਦੇ ਸਬਰ ਦੀ ਪਰਖ ਕਰਨ ਦੀ ਬਜਾਏ, ਮੋਦੀ ਸਰਕਾਰ ਨੂੰ ਤਿੰਨੋਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ।”

''क्षेत्रस्य पतिना वयं हितेनेव जयामसि।''
ऋगवेद की इस ऋचा का अर्थ है कि किसान के हित से ही हमारा कल्याण होता है। राजनीति के लिए धर्म का सहारा लेने वाली भाजपा को हमारे धार्मिक ग्रंथों में लिखी बातों का भी अनुकरण करना चाहिए।
1/2
— Ashok Gehlot (@ashokgehlot51) January 13, 2021

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਦੀ ਭਲਾਈ ਨਾਲ ਹੀ ਸਾਡੀ ਭਲਾਈ ਹੁੰਦੀ ਹੈ। ਰਾਜਨੀਤੀ ਲਈ ਧਰਮ ਦਾ ਸਹਾਰਾ ਲੈਣ ਵਾਲੀ ਭਾਜਪਾ ਨੂੰ ਵੀ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

केंद्र सरकार को तुरंत तीनों कृषि कानूनों को वापस लेकर अन्नदाता को राहत देनी चाहिए।
12 जनवरी को मुख्यमंत्री निवास पर आयोजित वैदिक सम्मेलन में मोहनलाल सुखाड़िया विवि,उदयपुर के संस्कृत विभागाध्यक्ष डॉ. नीरज शर्मा ने यह ऋचा, इसका अर्थ बताया था।यह ऋग्वेद मंडल 4 सूक्त 57 की ऋचा है।
2/2
— Ashok Gehlot (@ashokgehlot51) January 13, 2021

ਸੀਨੀਅਰ ਕਾਂਗਰਸੀ ਨੇਤਾ ਨੇ ਕਿਹਾ, “ਕੇਂਦਰ ਸਰਕਾਰ ਨੂੰ ਤੁਰੰਤ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਅੰਨਦਾਤਾ ਨੂੰ ਰਾਹਤ ਦੇਣੀ ਚਾਹੀਦੀ ਹੈ।” ਹਾਲਾਂਕਿ ਕੱਲ ਸੁਪਰੀਮ ਕੋਰਟ ਵਲੋਂ ਜੋ ਕਮੇਟੀ ਬਣਾਈ ਗਈ ਸੀ ਕਿਸਾਨਾਂ ਨੇ ਉਸ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਦੇਖੋ : ਸਮਾਜਿਕ ਬਾਈਕਾਟ ਦੇ ਐਲਾਨ ਦੇ ਬਾਅਦ ਹਰਜੀਤ ਸਿੰਘ ਗਰੇਵਾਲ ਦਾ Exclusive interview

The post ਵੇਦ ਦਾ ਜ਼ਿਕਰ ਕਰਦਿਆਂ CM ਗਹਿਲੋਤ ਨੇ ਮੋਦੀ ਸਰਕਾਰ ਨੂੰ ਦਿੱਤੀ ਸਲਾਹ, ਕਿਹਾ- ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੋ appeared first on Daily Post Punjabi.