CM House Archives - Daily Post Punjabi

CM ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁੱਖ ‘ਤੇ ਲਟਕਦੀ ਮਿਲੀ ਦੇਹ, ਅਲਰਟ ‘ਤੇ ਸੁਰੱਖਿਆ ਬਲ
ਚੰਡੀਗੜ੍ਹ ਵਿੱਚ ਪੰਜਾਬ ਦੇ CM ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇੱਕ ਨੌਜਵਾਨ ਦੀ ਦੇਹ ਦਰੱਖਤ ਨਾਲ ਲਟਕਦੀ ਮਿਲੀ ਹੈ । ਇਸ ਦਾ ਪਤਾ ਲੱਗਦਿਆਂ ਹੀ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ । ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਉਤਾਰ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ।

Body found on tree

ਮਿਲੀ ਜਾਣਕਾਰੀ ਮੁਤਾਬਕ ਅਜੇ ਤੱਕ ਮ੍ਰਿ.ਤ.ਕ ਦੀ ਪਛਾਣ ਨਹੀਂ ਹੋ ਸਕੀ ਹੈ । ਇਸ ਲਈ ਪੁਲਿਸ ਹਾਲੇ ਉਸਦੀ ਪਛਾਣ ਹੋਣ ਦਾ ਇੰਤਜ਼ਾਰ ਕਰੇਗੀ। ਇਸਦੇ ਬਾਅਦ ਹੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਆਸ-ਪਾਸ ਦੇ ਥਾਣਿਆਂ ਵਿੱਚ ਇਸਦੀ ਸੂਚਨਾ ਦੇ ਦਿੱਤੀ ਹੈ, ਤਾਂ ਜੋ ਕਿਸੇ ਥਾਣੇ ਵਿੱਚ ਕਿਸੇ ਗੁਮਸ਼ੁਦਾ ਦੀ ਖਬਰ ਆਵੇ ਤਾਂ ਉਹ ਚੰਡੀਗੜ੍ਹ ਪੁਲਿਸ ਨੂੰ ਦੱਸ ਸਕੇ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 115 DSPs ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਦੱਸ ਦੇਈਏ ਕਿ ਜਿਸ ਇਲਾਕੇ ਵਿੱਚ ਇਹ ਦੇਹ ਮਿਲੀ ਹੈ, ਉੱਥੇ ਅੱਜ ਪੰਜਾਬ ਦੇ ਵਿਧਾਨ ਸਭਾ ਸ ਸੈਸ਼ਨ ਹੋਣ ਕਾਰਨ ਹਰ ਜਗ੍ਹਾ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਤਾਇਨਾਤੀ ਕੱਲ੍ਹ ਰਾਤ ਤੋਂ ਹੀ ਕਰ ਦਿੱਤੀ ਗਈ ਸੀ। ਅਜਿਹੇ ਵਿੱਚ ਸਵਾਲ ਉੱਠ ਰਹੇ ਹਨ ਕਿ ਜਦੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਹਰ ਥਾਂ ‘ਤੇ ਪੁਲਿਸ ਬਲ ਤਾਇਨਾਤ ਹੈ ਤਾਂ ਫਿਰ ਇਹ ਲਾਸ਼ ਇੱਥੇ ਕਿਵੇਂ ਆ ਸਕਦੀ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁੱਖ ‘ਤੇ ਲਟਕਦੀ ਮਿਲੀ ਦੇਹ, ਅਲਰਟ ‘ਤੇ ਸੁਰੱਖਿਆ ਬਲ appeared first on Daily Post Punjabi.