cm kejriwal news Archives - Daily Post Punjabi

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ, ਬਲੱਡ ਸ਼ੂਗਰ ਦਾ ਲੈਵਲ ਵੱਧ ਕੇ ਹੋਇਆ 160
ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸੰਬੰਧੀ ਅਪਡੇਟ ਨੂੰ ਲੈ ਕੇ ‘ਆਪ’ ਸੂਤਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਦਾ ਸ਼ੂਗਰ ਲੈਵਲ ਵਿਗੜ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੈਲਥ ਬੁਲੇਟਿਨ ਵਿੱਚ ਬਲੱਡ ਸ਼ੂਗਰ ਨੂੰ 160 ਦੱਸਿਆ ਗਿਆ ਸੀ, ਜਦੋਂ ਕਿ ਆਮ ਤੌਰ ‘ਤੇ ਇਹ 70 ਤੋਂ 100 ਦੇ ਵਿਚਕਾਰ ਹੋਣਾ ਚਾਹੀਦਾ ਹੈ।

CM Kejriwal Health Update

ਆਮ ਆਦਮੀ ਪਾਰਟੀ ਨੇ 3 ਅਪ੍ਰੈਲ ਨੂੰ ਜਾਣਕਾਰੀ ਦਿੱਤੀ ਸੀ ਕਿ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿੱਲੋ ਦੇ ਕਰੀਬ ਘਟਿਆ ਹੈ। ਇਸ ਦੇ ਨਾਲ ਹੀ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ।  ਮੁੱਖ ਮੰਤਰੀ ਨੂੰ ਸ਼ੂਗਰ ਦੀ ਸਮੱਸਿਆ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਪੂਰਾ ਧਿਆਨ ਦੇ ਰਹੇ ਹਨ। ਇਹ ਯਕੀਨੀ ਬਣਾਉਣ ਲਈ ਕਿ ਬਲੱਡ ਸ਼ੂਗਰ ਦਾ ਪੱਧਰ ਵਧੇ ਜਾਂ ਘਟੇ, ਡਾਕਟਰ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਉਨ੍ਹਾਂ ਨੂੰ ਮਿਲ ਰਹੇ ਹਨ। ਜੇਕਰ ਲੋੜ ਪਈ ਤਾਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਲਈ  ਦੱਸ ਦਈਏ ਕਿ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ ਸੋਮਵਾਰ ਯਾਨੀ 1 ਅਪ੍ਰੈਲ ਨੂੰ ਉਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਰੌਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਤੋਂ ਬਾਅਦ ਉਹ ਸੋਮਵਾਰ ਸ਼ਾਮ ਤੋਂ ਹੀ ਤਿਹਾੜ ਜੇਲ੍ਹ ਵਿੱਚ ਹਨ। ਉਹ ਤਿਹਾੜ ਜੇਲ੍ਹ ਦੀ ਬੈਰਕ ਨੰਬਰ 2 ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ, ਬਲੱਡ ਸ਼ੂਗਰ ਦਾ ਲੈਵਲ ਵੱਧ ਕੇ ਹੋਇਆ 160 appeared first on Daily Post Punjabi.

ਕੇਜਰੀਵਾਲ ਦੇ ਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਅੱਜ, CM ਅੱਜ ਕੋਰਟ ‘ਚ ਹੋ ਸਕਦੇ ਹਨ ਪੇਸ਼, 5 ਸੰਮਨ ਭੇਜ ਚੁੱਕੀ ਹੈ ED
ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ ਵਿਸ਼ਵਾਸ ਪ੍ਰਸਤਾਵ ‘ਤੇ ਵਿਧਾਨ ਸਭਾ ਵਿਚ ਸਵੇਰੇ 11 ਵਜੇ ਚਰਚਾ ਹੋਵੇਗੀ। ਮੁੱਖ ਮੰਤਰੀ ਕੇਜਰੀਵਾਲ ਨੂੰ ਵਿਧਾਨ ਸਭਾ ਵਿਚ ਤੀਜੀ ਵਾਰ ਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਨੇ ਭਾਜਪਾ ‘ਤੇ ਖਰੀਦ-ਫਰੋਖਤ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦਾ ਆਫਰ ਦਿੱਤਾ ਗਿਆ ਹੈ।

ਸਪੀਕਰ ਰਾਮ ਨਿਵਾਸ ਗੋਇਲ ਨੇ ਵਿਸ਼ਵਾਸ ਪ੍ਰਸਤਾਵ ਸਵੀਕਾਰ ਕਰਨ ਦੇ ਬਾਅਦ ਵੀਰਵਾਰ ਨੂੰ ਸਦਨ ਨੂੰ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸ਼ਨੀਵਾਰ ਨੂੰ ਇਸ ਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਹੋਵੇਗੀ। ਕੇਜਰੀਵਾਲ ਨੇ ਇਸ ਤੋਂ ਪਹਿਲਾਂ ਮਾਰਚ 2023 ਵਿਚ ਅਤੇ ਅਗਸਤ 2022 ਵਿਚ ਵਿਧਾਨ ਸਭਾ ਵਿਚ ਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਸੀ।

ਅੱਜ ਹੀ ਦੇ ਦਿਨ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵਿਚ ਵੀ ਪੇਸ਼ ਹੋਣਾ ਹੈ। ਸ਼ਰਾਬ ਘਪਲੇ ਵਿਚ ਈਡੀ ਦੇ 5 ਸੰਮਨ ਦੇ ਬਾਅਦ ਵੀ ਕੇਜਰੀਵਾਲ ਦੇ ਪੇਸ਼ ਨਾ ਹੋਣ ‘ਤੇ ਕੋਰਟ ਵਿਚ ਪਟੀਸ਼ਨ ਲਗਾਈ ਸੀ। ਇਸ ‘ਤੇ 14 ਫਰਵਰੀ ਨੂੰ ਕੋਰਟ ਨੇ ਕੇਜਰੀਵਾਲ ਨੂੰ ਸੰਮਨ ਜਾਰੀ ਕਰਦੇ ਹੋਏ 17 ਫਰਵਰੀ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਇਸ ਦੇ ਫੌਰਨ ਬਾਅਦ ਈਡੀ ਨੇ ਕੇਜਰੀਵਾਲ ਨੂੰ 6ਵਾਂ ਸੰਮਨ ਜਾਰੀ ਕੀਤਾ ਤੇ 19 ਫਰਵਰੀ ਨੂੰ ਪੁੱਛਗਿਛ ਲਈ ਬੁਲਾਇਆ ਹੈ।

ਵਿਧਾਨ ਸਭਾ ਵਿਚ ਵਿਸ਼ਵਾਸ ਮਤ ਪ੍ਰਸਤਾਵ ਪੇਸ਼ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਜਾਪਾ ਦਿੱਲੀ ਵਿਚ ਆਪ੍ਰੇਸ਼ਨ ਲੋਟਸ ਚਲਾ ਰਹੀ ਸੀ। ਸਾਡੀ ਪਾਰਟੀ ਦੇ 2 ਵਿਧਾਇਕਾਂ ਨਾਲ ਉਨ੍ਹਾਂ ਨੇ ਸੰਪਰਕ ਕੀਤਾ ਤੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮੁੜ ਤੋਂ ਬਦਲੇਗਾ ਪੰਜਾਬ-ਹਰਿਆਣਾ ਵਿਚ ਮੌਸਮ, ਮੀਂਹ ਨਾਲ ਪੈਣਗੇ ਗੜ੍ਹੇ, IMD ਨੇ ਜਾਰੀ ਕੀਤਾ ਔਰੇਂਜ ਅਲਰਟ

ਦੋਵੇਂ ਵਿਧਾਇਕਾਂ ਨੂੰ ਭਾਜਪਾ ਦੇ ਲੋਕਾਂ ਨੇ ਕਿਹਾ ਕਿ ਆਪ ਦੇ 21 ਹੋਰ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਪਾਰਟੀ ਛੱਡਣ ਨੂੰ ਤਿਆਰ ਹਨ। ਉਨ੍ਹਾਂ ਨੂੰ 25-25 ਕਰੋੜ ਰੁਪਏ ਆਫਰ ਕੀਤੇ ਗਏ ਹਨ। ਹਾਲਾਂਕਿ ਅਸੀਂ ਜਦੋਂ ਵਿਧਾਇਕਾਂ ਤੋਂ ਪੁੱਛਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਨੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕੇਜਰੀਵਾਲ ਦੇ ਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਅੱਜ, CM ਅੱਜ ਕੋਰਟ ‘ਚ ਹੋ ਸਕਦੇ ਹਨ ਪੇਸ਼, 5 ਸੰਮਨ ਭੇਜ ਚੁੱਕੀ ਹੈ ED appeared first on Daily Post Punjabi.