CM Khattar on corruption Archives - Daily Post Punjabi

ਸੂਬੇ ‘ਚ ਰਿਸ਼ਵਤਖੋਰੀ ਲਈ ਕੋਈ ਥਾਂ ਨਹੀਂ, ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: CM ਖੱਟਰ
ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।

CM Khattar on corruption

ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਹੋਰ ਉੱਚ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਸਾਬਕਾ CM ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਹੋ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ !

ਦੱਸ ਦੇਈਏ ਕਿ CM ਖੱਟਰ ਨੇ ਸੂਬੇ ਵਿੱਚਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੋਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਵਿਰੋਧੀ ਧਿਰ ਕਾਂਗਰਸ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਦੋਸ਼ ਲਾਇਆ ਸੀ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਾਬੂ ਤੋਂ ਬਾਹਰ ਹੋ ਗਿਆ ਹੈ ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਸੂਬੇ ‘ਚ ਰਿਸ਼ਵਤਖੋਰੀ ਲਈ ਕੋਈ ਥਾਂ ਨਹੀਂ, ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: CM ਖੱਟਰ appeared first on Daily Post Punjabi.