cm khattar Archives - Daily Post Punjabi

ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਕੈਦ ਤੇ 5 ਲੱਖ ਜੁਰਮਾਨਾ
ਹਰਿਆਣਾ ਸਰਕਾਰ ਨੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ । ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ‘ਹਰਿਆਣਾ ਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ ਬਿੱਲ 2024’ ਨੂੰ ਮਨਜ਼ੂਰੀ ਦੇ ਦਿੱਤੀ ਗਈ।

Haryana Cabinet okays Bill

ਹੁਣ ਇਸ ਬਿੱਲ ਆਉਣ ਵਾਲੇ ਬਜਟ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਤਹਿਤ ਕੋਈ ਵੀ ਵਿਅਕਤੀ ਰਜਿਸਟ੍ਰੇਸ਼ਨ ਸਰਟੀਫਿਕੇਟ ਲਏ ਬਿਨ੍ਹਾਂ ਟ੍ਰੈਵਲ ਏਜੰਟ ਦਾ ਕਾਰੋਬਾਰ ਨਹੀਂ ਕਰ ਸਕਦਾ। ਜੇਕਰ ਕੋਈ ਏਜੰਟ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਦਾ ਹੈ ਜਾਂ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਦਾ ਹੈ, ਤਾਂ ਉਸ ਨੂੰ 10 ਸਾਲ ਤੱਕ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ । ਉੱਥੇ ਹੀ ਐਕਟ ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਜਾਂ ਵਰਜਿਤ ਉਪਕਰਨਾਂ ਦੀ ਵਰਤੋਂ ਕਰਨ ‘ਤੇ 7 ਸਾਲ ਤੱਕ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਦੱਸ ਦੇਈਏ ਕਿ ਹਰੇਕ ਟ੍ਰੈਵਲ ਏਜੰਟ ਨੂੰ ਜ਼ਰੂਰੀ ਦਸਤਾਵੇਜ਼ਾਂ ਅਤੇ ਫੀਸਾਂ ਦੇ ਨਾਲ ਨਿਰਧਾਰਤ ਸਮੇਂ ਦੇ ਅੰਦਰ ਅਥਾਰਟੀ ਕੋਲ ਰਜਿਸਟਰ ਕਰਨਾ ਹੋਵੇਗਾ । ਪੁਲਿਸ ਰਜਿਸਟ੍ਰੇਸ਼ਨ ਤੋਂ ਪਹਿਲਾਂ ਵੈਰੀਫਿਕੇਸ਼ਨ ਕਰੇਗੀ । ਰਜਿਸਟ੍ਰੇਸ਼ਨ ਦੀ ਵੈਧਤਾ ਤਿੰਨ ਸਾਲਾਂ ਲਈ ਹੋਵੇਗੀ, ਜਿਸ ਨੂੰ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਰੀਨਿਊ ਵੀ ਕਰਵਾਉਣਾ ਪਵੇਗਾ । ਨਵਾਂ ਦਫ਼ਤਰ ਜਾਂ ਸ਼ਾਖਾ ਖੋਲ੍ਹਣ ਲਈ ਨਵਾਂ ਰਜਿਸਟ੍ਰੇਸ਼ਨ ਸਰਟੀਫਿਕੇਟ ਲੈਣਾ ਹੋਵੇਗਾ । ਇਸ ਤੋਂ ਇਲਾਵਾ ਦੀਵਾਲੀਆਪਨ, ਅਪਰਾਧਿਕ ਗਤੀਵਿਧੀਆਂ, ਸ਼ਰਤਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਕੈਦ ਤੇ 5 ਲੱਖ ਜੁਰਮਾਨਾ appeared first on Daily Post Punjabi.

ਕਿਸਾਨਾਂ ‘ਤੇ ਫਾਇਰਿੰਗ ਨੂੰ ਲੈ ਕੇ AAP ਨੇਤਾ ਦਾ ਹਮਲਾ, ਕਿਹਾ- ਜਨਰਲ ਡਾਇਰ ਹੋ ਗਏ ਹਨ CM ਖੱਟਰ
AAP compares Haryana CM Khattar: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਹੈ ।

AAP compares Haryana CM Khattar

ਦਰਅਸਲ, ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਮਨੋਹਰ ਲਾਲ ਖੱਟਰ ਨੇ ਜਨਰਲ ਡਾਇਰ ਵਰਗੇ ਅੰਦੋਲਨਕਾਰੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਫਾਇਰਿੰਗ ਕਰਨ ਦੇ ਆਦੇਸ਼ ਦਿੱਤੇ ਹਨ । ਇਸ ਤੋਂ ਅੱਗੇ ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਾਡੇ ਦੁਸ਼ਮਣ ਹਨ? ਕੀ ਉਹ ਚੀਨ ਜਾਂ ਪਾਕਿਸਤਾਨ ਦੇ ਫੌਜੀ ਹਨ? ਉਨ੍ਹਾਂ ਨਾਲ ਅਜਿਹਾ ਵਿਵਹਾਰ ਕਿਉਂ ਕੀਤਾ ਜਾ ਰਿਹਾ ਹੈ?

AAP compares Haryana CM Khattar

ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੌਲੀ-ਹੌਲੀ ਤੇਜ਼ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਕਿਸਾਨ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਗਏ। ਇਸ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇ ‘ਤੇ ਮਸਾਣੀ ਪਿੰਡ ਨੇੜੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ । ਕਿਸਾਨ ਅੱਗੇ ਵਧਣ ‘ਤੇ ਅੜੇ ਰਹੇ । ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ।

ਦੱਸ ਦੇਈਏ ਕਿ ਦਿੱਲੀ-ਜੈਪੁਰ ਹਾਈਵੇ ਦਾ ਇੱਕ ਛੋਟਾ ਹਿੱਸਾ ਬੰਦ ਕਰ ਦਿੱਤਾ ਗਿਆ ਸੀ, ਜਦੋਂਕਿ ਹਾਈਵੇ ‘ਤੇ ਆਵਾਜਾਈ ਜਾਰੀ ਸੀ। ਪਰ ਜਦੋਂ ਕਿਸਾਨ ਜੈਸਿੰਘਪੁਰ ਖੇੜਾ ਬਾਰਡਰ ਤੋਂ ਅੱਗੇ ਵੱਧ ਕੇ ਮਸਾਨੀ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ।

ਇਹ ਵੀ ਦੇਖੋ: ਮੋਰਚੇ ‘ਤੇ ਪਹੁੰਚੇ ਬੀਰ ਸਿੰਘ ਦੀਆਂ ਗੱਲਾਂ ਸੁਣਕੇ ਇੰਟਰਵਿਊ ਲੈਂਦੀ ਪੱਤਰਕਾਰ ਵੀ ਹੋਈ ਭਾਵੁਕ, ਆਹ ਸੁਣਕੇ ਤਾਂ ਵੇਖੋ…

The post ਕਿਸਾਨਾਂ ‘ਤੇ ਫਾਇਰਿੰਗ ਨੂੰ ਲੈ ਕੇ AAP ਨੇਤਾ ਦਾ ਹਮਲਾ, ਕਿਹਾ- ਜਨਰਲ ਡਾਇਰ ਹੋ ਗਏ ਹਨ CM ਖੱਟਰ appeared first on Daily Post Punjabi.