cm maan and kejriwal Archives - Daily Post Punjabi

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਬੋਲੇ ਕੇਜਰੀਵਾਲ ਤੇ CM ਮਾਨ, ‘ਗੁਰੂ ਸਾਹਿਬ ਦੀ ਕ੍ਰਿਪਾ ਨਾਲ ਮਿਲਿਆ ਇਨਸਾਫ’
‘ਆਪ’ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ। ਦੋਵਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ। ਪਿਛਲੇ ਦਿਨੀਂ ਹੀ ਕੇਜਰੀਵਾਲ ਨੂੰ ਸ਼ਰਾਬ ਘੋਟਾਲੇ ਮਾਮਲੇ ਵਿਚ ਬਰੀ ਕੀਤਾ ਗਿਆ ਹੈ।

ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਵਿਚ ਸ਼ੁਕਰਾਨਾ ਅਦਾ ਕਰਨ ਆਏ ਹਾਂ। ਅਦਾਲਤ ‘ਚ ਸੱਚਾਈ ਦੀ ਜਿੱਤ ਹੋਈ ਹੈ। ਇਸ ਲਈ ਅੱਜ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ। ‘ਆਪ’ ਦੇ ਸੀਨੀਅਰ ਆਗੂਆਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਸੀ ਪਰ ਪਰਮਾਤਮਾ ਦੇ ਚਰਨਾਂ ‘ਚ ਸੱਚ ਤੇ ਇਮਾਨਦਾਰੀ ਦੀ ਰਾਹ ‘ਤੇ ਚੱਲਦੇ ਰਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।

ਅਦਾਲਤ ਨੇ ਉਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇੰਨੇ ਵੀ ਸਬੂਤ ਨਹੀਂ ਹਨ ਕਿ ਇਸ ਮਾਮਲੇ ‘ਤੇ ਮੁਕੱਦਮਾ ਚਲਾਇਆ ਜਾ ਸਕੇ। ਇਸ ਲਈ ਸਾਨੂੰ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਵਾਹਿਗੁਰੂ ਜੀ ਦੀ ਕ੍ਰਿਪਾ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ ਸੀ। ਮੈਂ ਪਹਿਲਾਂ ਵੀ ਕਈ ਵਾਰ ਮੱਥਾ ਟੇਕਣ ਲਈ ਇਥੇ ਆਇਆ ਹਾਂ ਪਰ ਹੁਣ ਜਦੋਂ ਸਾਡੀ ਇਜ਼ਤ ਵਾਪਸ ਆਈ ਹੈ ਤੇ ਅਸੀਂ ਸਾਰੇ ਦੋਸ਼ਾਂ ਤੋਂ ਮੁਕਤ ਹੋ ਗਏ ਹਾਂ ਤਾਂ ਅਸੀਂ ਦੋਵੇਂ ਪਰਿਵਾਰ ਇਥੇ ਮੱਥਾ ਟੇਕਣ ਆਏ ਹਾਂ।

ਇਹ ਵੀ ਪੜ੍ਹੋ : ਗੁਰਦਾਸਪੁਰ : ਸੁਨਿਆਰੇ ਦੇ ਘਰ ਕਰੋੜਾਂ ਦੀ ਲੁੱਟ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਰਿਮਾਂਡ ਲੈ ਕੇ ਹੋਵੇਗੀ ਪੁੱਛਗਿਛ

CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ‘ਤੇ ਜੋ ਝੂਠੇ ਦੋਸ਼ ਲਗਾਏ ਗਏ ਸਨ ਉਹ ਸਾਰੇ ਗਲਤ ਸਾਬਤ ਹੋਏ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕੋਈ ਕੇਸ ਨਹੀਂ ਬਣਦਾ ਹੈ। ਇਸੇ ਲਈ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨ ਪਹੁੰਚੇ ਹਾਂ। ਪੰਜਾਬ ਵਿਚ ਜੋ ਸੇਵਾ ਸਾਨੂੰ ਦਿੱਤੀ ਗਈ ਸੀ ਉਸ ਦੇ 4 ਸਾਲ ਪੂਰੇ ਹੋਣ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਬੋਲੇ ਕੇਜਰੀਵਾਲ ਤੇ CM ਮਾਨ, ‘ਗੁਰੂ ਸਾਹਿਬ ਦੀ ਕ੍ਰਿਪਾ ਨਾਲ ਮਿਲਿਆ ਇਨਸਾਫ’ appeared first on Daily Post Punjabi.

CM ਮਾਨ ਤੇ ਕੇਜਰੀਵਾਲ ਨੇ ਸਮੂਹਿਕ ਵਿਆਹ ਸਮਾਗਮ ‘ਚ ਕੀਤੀ ਸ਼ਿਰਕਤ, ਨਵ ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ
ਅੱਜ ਗੁਜਰਾਤ ਦੇ ਭਾਵਨਗਰ ਦੇ ਜਵਾਹਰ ਗਰਾਊਂਡ ਵਿਖੇ ਮੰਧਾਤਾ ਸੰਗਠਨ ਵੱਲੋਂ ਕਰਵਾਏ ਗਏ ਲੋੜਵੰਦ ਪਰਿਵਾਰਾਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਕਤ ਕੀਤੀ। ਦੋਵਾਂ ਨੇ ਨਵੇਂ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤੇ ਤੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਅਬੋਹਰ : ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ/ਤ

ਇਸ ਮੌਕੇ ਸੀਐੱਮ ਮਾਨ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਸੰਗਠਨ ਦਾ ਇਹ ਉਪਰਾਲਾ ਬੇਹੱਦ ਹੀ ਸ਼ਲਾਘਾਯੋਗ ਤੇ ਨੇਕ ਹੈ। ਅਜਿਹੀਆਂ ਸੰਸਥਾਵਾਂ ਨੂੰ ਦਿਲੋਂ ਸਲਾਮ ਕਰਦੇ ਹਾਂ, ਜੋ ਦਿਨ ਰਾਤ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤੇ ਕੇਜਰੀਵਾਲ ਨੇ ਸਮੂਹਿਕ ਵਿਆਹ ਸਮਾਗਮ ‘ਚ ਕੀਤੀ ਸ਼ਿਰਕਤ, ਨਵ ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ appeared first on Daily Post Punjabi.

ਪੰਜਾਬ ‘ਚ ਅੱਜ ਤੋਂ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਹੋਵੇਗਾ ਸਕੀਮ ਦਾ ਫਾਇਦਾ
ਪੰਜਾਬੀਆਂ ਨੂੰ ਅੱਜ ਤੋਂ 10 ਲੱਖ ਰੁਪਏ ਤੱਕ ਦਾ ਫ੍ਰੀ ਇਲਾਜ ਮਿਲੇਗਾ। ਇਸ ਵਿਚ ਕੋਈ ਆਦਮਨ ਜਾਂ ਉਮਰ ਦੀ ਹੱਦ ਤੈਅ ਨਹੀਂ ਹੈ। ਪੰਜਾਬ ਦਾ ਆਧਾਰ ਤੇ ਵੋਟਰ ਕਾਰਡ ਹੋਣਾ ਚਾਹੀਦਾ ਹੈ ਦੇ ਪੂਰਾ ਪਰਿਵਾਰ ਸਕੀਮ ਦਾ ਫਾਇਦਾ ਚੁੱਕ ਸਕਦਾ ਹੈ। ਇਸ ਨਾਲ 65 ਲੱਖ ਪਰਿਵਾਰਾਂ ਦੇ ਗਭਗ 3 ਕਰੋੜ ਪੰਜਾਬੀਆਂ ਨੂੰ ਫਾਇਦਾ ਹੋਵੇਗਾ।

ਯੋਜਨਾ ਦੀ ਲਾਂਚਿੰਗ ਲਈ ਅੱਜ ਮੋਹਾਲੀ ਵਿਚ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿਚ ਸੀਐੱਮ ਦੇ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਵਿਚ ਹਰ ਤਰ੍ਹਾਂ ਦਾ ਖਰਚ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ : 1984 ਸਿੱਖ ਵਿਰੋਧੀ ਦੰਗੇ : ਜਨਕਪੁਰੀ,ਵਿਕਾਸਪੁਰੀ ਹਿੰ/ਸਾ ਮਾਮਲੇ ‘ਚ ਸਾਬਕਾ ਸਾਂਸਦ ਸੱਜਣ ਕੁਮਾਰ ਬਰੀ

ਦੱਸ ਦੇਈਏ ਪੰਜਾਬ ਵਿਚ ਇਸ ਤੋਂ ਪਹਿਲਾਂ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾ ਚੱਲ ਰਹੀ ਹੈ ਜਿਸ ਤਹਿਤ ਸਰਕਾਰੀ ਤੇ ਪੈਨਲ ਵਾਲੇ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲਦਾ ਹੈ। ਇਸ ਯੋਜਨਾ ਵਿਚ ਸੂਬੇ ਦੇ 80 ਫੀਸਦੀ ਲੋਕ ਕਵਰ ਹੁੰਦੇ ਹਨ। ਇਹ ਸਕੀਮ ਕੇਂਦਰ ਦੀ ਹੈ ਜਿਸ ਵਿਚ ਇਨਕਮ ਲਿਮਟ ਤੈਅ ਹੈ। ਸੀਐੱਮ ਸਹਿਤ ਸਕੀਮ ਵਿਚ 100 ਫੀਸਦੀ ਪੰਜਾਬੀ ਕਵਰ ਹੋਣਗੇ। ਇਸ ਤੋਂ ਇਲਾਵਾ ਇਸ ਵਿਚ ਇਨਕਮ ਜਾਂ ਉਮਰ ਦੀ ਕੋਈ ਲਿਮਟ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਅੱਜ ਤੋਂ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਹੋਵੇਗਾ ਸਕੀਮ ਦਾ ਫਾਇਦਾ appeared first on Daily Post Punjabi.

CM ਮਾਨ ਤਿਹਾੜ੍ਹ ਜੇਲ੍ਹ ‘ਚ ਮਿਲੇ ਕੇਜਰੀਵਾਲ ਨੂੰ, ਕਿਹਾ-‘ਦਿੱਲੀ ਦੇ ਸੀਐੱਮ ਹੁਣ ਠੀਕ ਹਨ, ਰੋਜ਼ਾਨਾ ਹੋ ਰਿਹਾ ਚੈਕਅੱਪ’
ਤਿਹਾੜ੍ਹ ਜੇਲ੍ਹ ਵਿਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਸੀਐੱਮ ਭਗਵੰਤ ਮਾਨ ਦੀ ਅੱਜ ਦੂਜੀ ਵਾਰ ਮੁਲਾਕਾਤ ਹੋਈ। ਕੇਜਰੀਵਾਲ ਨਾਲ ਮੁਲਾਕਾਤ ਦੇ ਬਾਅਦ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੁਜਰਾਤ ਤੇ ਅਸਮ ਦੌਰੇ ਬਾਰੇ ਕੇਜਰੀਵਾਲ ਨੂੰ ਦੱਸਿਆ। ਉਨ੍ਹਾਂ ਮੈਨੂੰ ਕਿਹਾ ਹੈ ਕਿ ਦਿੱਲੀ ਵੀ ਆਉਣਾ ਤੇ ਦਿੱਲੀ ਦੇ ਪ੍ਰਚਾਰਕਾਂ ਨੂੰ ਪੰਜਾਬ ਲੈ ਕੇ ਜਾਣਾ।

ਦੂਜੇ ਪਾਸੇ INDIA ਗਠਜੋੜ ਦੇ ਪ੍ਰਚਾਰ ਲਈ ਜਿਥੇ ਬੁਲਾਇਆ ਜਾਵੇ, ਉਥੇ ਤੁਸੀਂ ਜਾਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੇਰੀ ਸਿਹਤ ਠੀਕ ਹੈ ਤੇ ਇੰਸੁਲਿਨ ਮਿਲ ਰਿਹਾ ਹੈ। ਰੁਟੀਨ ਚੈਕਅੱਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸ਼ੀਸ਼ੇ ਤੇ ਫੋਨ ਜ਼ਰੀਏ ਹੀ ਮੁਲਾਕਾਤ ਹੋਈ। ਮੁਲਾਕਾਤ ਵਿਚ ਪੂਰੇ ਦੇਸ਼ ਦਾ ਹਾਲ-ਚਾਲ ਉਨ੍ਹਾਂ ਨੇ ਦੱਸਿਆ ਹੈ। ਇਹ ਮੁਲਾਕਾਤ ਕਾਫੀ ਅਹਿਮ ਰਹੀ ਹੈ ਕਿਉਂਕਿ ਠੀਕ 25 ਦਿਨ ਬਾਅਦ ਦਿੱਲੀ ਅਤੇ ਇਕ ਮਹੀਨੇ ਬਾਅਦ ਪੰਜਾਬ ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ। ਦੋਵੇਂ ਹੀ ਸੂਬਿਆਂ ਵਿਚ ‘ਆਪ’ ਦੀ ਸਰਕਾਰ ਹੈ।

ਇਹ ਵੀ ਪੜ੍ਹੋ : T20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਦੀ ਅਗਵਾਈ ‘ਚ ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

ਮੁਲਾਕਾਤ ਵਿਚ ਸਭ ਤੋਂ ਪਹਿਲਾਂ ਪਰਿਵਾਰ ਨੂੰ ਲੈ ਕੇ ਗੱਲਬਾਤ ਹੋਈ। ਬੇਟੀ ਨਿਆਮਤ ਕੌਰ ਇਕ ਮਹੀਨੇ ਦੀ ਹੋ ਗਈ, ਉਸ ਬਾਰੇ ਉਨ੍ਹਾਂ ਨੇ ਪੁੱਛਿਆ। ਫਿਰ ਮੰਡੀਆਂ ਵਿਚ ਹੋ ਰਹੀ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਲਈ। ਮੈਂ ਦੱਸਿਆ ਕਿ 130 ਲੱਖ ਮੀਟਰਕ ਟਨ ਕਣਕ ਪੈਦਾ ਕਰਕੇ ਸੈਂਟਰਲ ਪੂਲ ਵਿਚ ਦੇ ਰਹੇ ਹਾਂ। ਭੁਗਤਾਨ ਵੀ ਉਸੇ ਦਿਨ ਹੀ ਕੀਤਾ ਜਾ ਰਿਹਾ ਹੈ ਦੂਜੇ ਪਾਸੇ 2-4 ਦਿਨ ਵਿਚ ਕਣਕ ਦਾ ਸੀਜ਼ਨ ਖਤਮ ਹੋ ਜਾਵੇਗਾ। ਪੰਜਾਬ ਵਿਚ ਸਰਕਾਰੀ ਸਕੂਲਾਂ ਦੇ 118 ਵਿਦਿਆਰਥੀਆਂ ਨੇ ਜੇਈ ਮੇਨ ਦੀ ਪ੍ਰੀਖਿਆ ਪਾਸ ਕਰ ਲਈ ਹੈ। ਇਹੀ ਸਾਡੀ ਸਿੱਖਿਆ ਕ੍ਰਾਂਤੀ ਹੈ। ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਬੱਚਿਆਂ, ਮਾਪਿਆਂ ਤੇ ਟੀਚਰਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ ਹੈ ਕਿ ਮੇਰੀ ਚਿੰਤਾ ਨਾ ਕਰਨਾ, ਤਾਨਾਸ਼ਾਹੀ ਤੇ ਲੋਕਤੰਤਰ ਲਈ ਵੋਟ ਪਾਉਣਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤਿਹਾੜ੍ਹ ਜੇਲ੍ਹ ‘ਚ ਮਿਲੇ ਕੇਜਰੀਵਾਲ ਨੂੰ, ਕਿਹਾ-‘ਦਿੱਲੀ ਦੇ ਸੀਐੱਮ ਹੁਣ ਠੀਕ ਹਨ, ਰੋਜ਼ਾਨਾ ਹੋ ਰਿਹਾ ਚੈਕਅੱਪ’ appeared first on Daily Post Punjabi.

CM ਮਾਨ ਦੂਜੀ ਵਾਰ ਮਿਲਣਗੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ, 30 ਅਪ੍ਰੈਲ ਨੂੰ ਹੋਵੇਗੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 30 ਅਪ੍ਰੈਲ ਨੂੰ ਹੋਵੇਗੀ। ਮੁਲਾਕਾਤ ਦਾ ਸਮਾਂ ਦੁਪਹਿਰ 12 ਵਜੇ ਦੱਸਿਆ ਜਾ ਰਿਹਾ ਹੈ। ਇਹ ਦੂਜੀ ਵਾਰ ਹੈ ਜਦੋਂ ਸੀਐੱਮ ਕੇਜਰੀਵਾਲ ਤੋਂ ਭਗਵੰਤ ਮਾਨ ਮੁਲਾਕਾਤ ਕਰਨਗੇ।

ਦਿੱਲੀ ਸ਼ਰਾਬ ਘਪਲੇ ਵਿਚ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਐੱਮ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਦੀ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਮੁਲਾਕਾਤ ਦੇ ਬਾਅਦ ਸੀਐੱਮ ਮਾਨ ਨੇ ਦੱਸਿਆ ਕਿ ਦੋਵਾਂ ਵਿਚ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਦੂਜੀ ਵਾਰ ਮਿਲਣਗੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ, 30 ਅਪ੍ਰੈਲ ਨੂੰ ਹੋਵੇਗੀ ਮੁਲਾਕਾਤ appeared first on Daily Post Punjabi.

ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਵਾਲਿਆਂ ਦੀ ਲਿਸਟ ‘ਚ ਭਗਵੰਤ ਮਾਨ ਦਾ ਨਾਂ ਸ਼ਾਮਲ, ਅਗਲੇ ਹਫਤੇ ਹੋਵੇਗੀ ਮੁਲਾਕਾਤ
ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਲਿਸਟ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਸੀਐੱਮ ਮਾਨ ਅਗਲੇ ਹਫਤੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ। ਆਮ ਆਦਮੀ ਪਾਰਟੀ ਨੇ ਮੁਲਾਕਾਤ ਦੀ ਸੰਭਾਵਨਾ ਪ੍ਰਗਟਾਈ ਹੈ। ‘ਆਪ’ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪੰਜਾਬ ਦੇ ਸੀਐੱਮ ਭਗਵੰਤ ਮਾਨ ਤਿਹਾੜ ਜੇਲ੍ਹ ਜਾਣਗੇ।

ਇਹ ਵੀ ਪੜ੍ਹੋ : ਪੰਜਾਬੀ ਫਿਲਮ ਇੰਡਸਟਰੀ ਵਿੱਚ ਖੁਸ਼ੀ ਦੀ ਲਹਿਰ, ‘ਖੁਸ਼ਖਬਰੀ’ ਜਲਦ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

ਜ਼ਿਕਰਯੋਗ ਹੈ ਕਿ ਹੁਣੇ ਜਿਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਦੇ ਪੱਤਰ ‘ਤੇ ਕਾਰਵਾਈ ਕਰਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਦਾ ਨਾਂ ਮੁਲਾਕਾਤ ਕਰਨ ਵਾਲਿਆਂ ਦੀ ਲਿਸਟ ਵਿਚ ਸ਼ਾਮਲ ਕਰਦੇ ਹੋਏ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਵਾਲਿਆਂ ਦੀ ਲਿਸਟ ‘ਚ ਭਗਵੰਤ ਮਾਨ ਦਾ ਨਾਂ ਸ਼ਾਮਲ, ਅਗਲੇ ਹਫਤੇ ਹੋਵੇਗੀ ਮੁਲਾਕਾਤ appeared first on Daily Post Punjabi.

CM ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਕੇਜਰੀਵਾਲ ਨੂੰ, ਨਿਯਮਾਂ ਤਹਿਤ ਹੋਵੇਗੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀਸੀ। ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਉਨ੍ਹਾਂ ਨੂੰ ਜਿਸ ਨਿਯਮ ਤਹਿਤ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਇਸ ਨੂੰ ‘ਮੁਲਾਕਾਤ ਜੰਗਲਾ ਦੱਸਿਆ ਗਿਆ ਹੈ। ਇਸ ਵਿਚ ਇਕ ਲੋਹੇ ਦੀ ਜਾਲੀ ਹੈ ਜੋ ਜੇਲ੍ਹ ਦੇ ਅੰਦਰ ਇਕ ਕਮਰੇ ਵਿਚ ਕੈਦੀ ਨੂੰ ਆਉਣ ਵਾਲਿਆਂ ਤੋਂ ਵੱਖ ਕਰਦੀ ਹੈ। ਇਸ ਵਿਚ ਮਿਲਣ ਵਾਲੇ ਤੇ ਕੈਦੀ ਜਾਲੀ ਦੇ ਵੱਖ-ਵੱਖ ਕਿਨਾਰਿਆਂ ‘ਤੇ ਬੈਠ ਕੇ ਇਕ-ਦੂਜੇ ਨਾਲ ਗੱਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਨੇ ਸੰਭਾਲੀ ਕਮਾਨ, ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਦੀ ਲੈਣਗੇ ਮੀਟਿੰਗ

ਦੱਸ ਦੇਈਏ ਕਿ ਪੰਜਾਬ ਸੀਐੱਮਓ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ, ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ। ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਕੇਜਰੀਵਾਲ ਨੂੰ, ਨਿਯਮਾਂ ਤਹਿਤ ਹੋਵੇਗੀ ਮੁਲਾਕਾਤ appeared first on Daily Post Punjabi.