cm maan and president murmu Archives - Daily Post Punjabi

ਰਾਸ਼ਟਰਪਤੀ ਮੁਰਮੂ ਨੂੰ ਇਕੱਲੇ ਮਿਲਣਗੇ CM ਮਾਨ, ਬਾਗੀ ਸਾਂਸਦਾਂ ਦੇ ਰਾਈਟ ਟੂ ਰਿਕਾਲ ਦਾ ਚੁੱਕਣਗੇ ਮੁੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਸੀਐੱਮ ਨੂੰ ਇਕੱਲੇ ਮੁਲਾਕਾਤ ਦਾ ਸਮਾਂ ਮਿਲਿਆ ਹੈ। ਹਾਲਾਂਕਿ ਸੀਐੱਮ ਮਾਨ ਨੇ ਸਾਰੇ 94 ਵਿਧਾਇਕਾਂ ਦੇ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ ਤਾਂ ਕਿ ਰਾਈਟ ਟੂ ਰਿਕਾਲ ਤਹਿਤ 6 ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਕੇ ਦੁਬਾਰਾ ਵੋਟਿੰਗ ਕਰਾਈ ਜਾ ਸਕੇ।

ਇਸ ਨੂੰ ਲੈ ਕੇ ਸੀਐੱਮ ਮਾਨ ਨੇ X ‘ਤੇ ਟਵੀਟ ਕਰਦਿਆਂ ਲਿਖਿਆ- ਪੰਜਾਬ ਦੇ ਲੋਕਾਂ ਦੇ ਫਤਵੇ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਰਨਾ ਸਾਡਾ ਫਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ ਨੂੰ ਦੁਪਹਿਰ 12 ਵਜੇ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਮੈਂ ਵਿਧਾਇਕਾਂ ਨੂੰ ਲੈ ਕੇ ਰਾਸ਼ਟਰਪਤੀ ਭਵਨ ਤੱਕ ਜਾਵਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਤੇ ਮੈਂ ਅੰਦਰ ਜਾ ਕੇ ਸਾਰਿਆਂ ਵੱਲੋਂ ਪੰਜਾਬ ਦੀ ਆਵਾਜ਼ ਤੇ ਜਨਤਾ ਦੇ ਪੱਖ ਨੂੰ ਮਜ਼ਬੂਤੀ ਨਾਲ ਮਾਣਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਣਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।

ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਡਿਪੋਰਟ ਹੋਏ 15 ਭਾਰਤੀ ਪਹੁੰਚੇ ਦਿੱਲੀ ਏਅਰਪੋਰਟ, ਰਿਸੀਵ ਕਰਨ ਪਹੁੰਚਿਆ ਪੰਜਾਬ ਸਰਕਾਰ ਦਾ ਵਫਦ

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੀ ਆਪ ਸਰਕਾਰ ਨੇ ਜਲੰਧਰ ਵਿਚ ਲਗਭਗ 1000 ਆਬਜ਼ਰਵਰ ਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਰਾਘਵ ਚੱਢਾ ਨਾਲ ਹੋਏ ਵਿਵਾਦ ਤੇ ਫਿਰ ਪਾਰਟੀ ਦੇ 6 ਰਾਜ ਸਭਾ ਸਾਂਸਦਾਂ ਦੇ ਟੁੱਟਣ ਨਾਲ ਲਾਈਨ ਵਰਕਰਾਂ ਵਿਚ ਮੈਸੇਜ ਜਾ ਰਿਹਾ ਸੀ ਕਿ ਪਾਰਟੀ ਵਿਚ ਗੜਬੜੀ ਹੈ। ਵਿਰੋਧੀ ਕਈ ਦਿਨ ‘ਆਪ’ ‘ਤੇ ਹਮਲਾਵਰ ਸਨ। ਮੀਟਿੰਗ ਜ਼ਰੀਏ ਉਨ੍ਹਾਂ ਨੂੰ ਜਵਾਬ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਸ਼ਟਰਪਤੀ ਮੁਰਮੂ ਨੂੰ ਇਕੱਲੇ ਮਿਲਣਗੇ CM ਮਾਨ, ਬਾਗੀ ਸਾਂਸਦਾਂ ਦੇ ਰਾਈਟ ਟੂ ਰਿਕਾਲ ਦਾ ਚੁੱਕਣਗੇ ਮੁੱਦਾ appeared first on Daily Post Punjabi.