cm maan biggest campaign against drugs Archives - Daily Post Punjabi

ਡਰੱਗ ਖਿਲਾਫ ਸਭ ਤੋਂ ਵੱਡੀ ਮੁਹਿੰਮ ਭਲਕੇ ਤੋਂ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ 35,000 ਬੱਚਿਆਂ ਨਾਲ ਅਰਦਾਸ ਕਰਨਗੇ CM ਮਾਨ
ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਭਲਕੇ ਸਵੇਰੇ 11 ਵਜੇ ਸੀਐੱਮ ਭਗਵੰਤ ਮਾਨ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਚ 35,000 ਬੱਚਿਆਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਰਦਾਸ ਕਰਨਗੇ। ਪੰਜਾਬ ਸਰਕਾਰ ਹੋਮ ਇਨੀਸ਼ੀਏਟਿਵ ਸ਼ੁਰੂ ਕਰੇਗੀ। Pray Pledge and Play ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਵੱਡੀ ਮੁਹਿੰਮ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਤਮਿਲਨਾਡੂ ‘ਚ 2 ਪਟਾਖਾ ਫੈਕਟਰੀਆਂ ਵਿਚ ਧਮਾਕਾ, 8 ਲੋਕਾਂ ਦੀ ਹੋਈ ਮੌ.ਤ

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਵੀਰ ਯੋਧਿਆਂ ਦੇ ਬਲਿਦਾਨ ਨੂੰ ਯਾਦ ਕਰਾ ਕੇ ਨਸ਼ੇ ਖਿਲਾਫ ਸਹੁੰ ਦਿਵਾਈ ਜਾਵੇਗੀ। ਕ੍ਰਿਕਟ ਜ਼ਰੀਏ ਅੰਮ੍ਰਿਤਸਰ ਦੀਆਂ ਗਲੀਆਂ ਤੇ ਸਟੇਡੀਅਮ ਵਿਚ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਹੋਪ ਈਨਸ਼ੀਏਟਿਵ ਲਗਭਗ 1 ਮਹੀਨੇ ਚੱਲੇਗਾ ਤੇ ਦੀਵਾਲੀ ਤੋਂ ਪਹਿਲਾਂ ਖਤਮ ਹੋਵੇਗਾ। ਅੰਮ੍ਰਿਤਸਰ ਦੇ ਐੱਨਜੀਓ ਤੇ ਸੋਸ਼ਲ ਕਮਿਊਨਿਟੀ ਇਸ ਵਿਚ ਹਿੱਸਾ ਲੈਣਗੇ। ਹੋਪ ਇਨੀਸ਼ੀਏਟਿਵ ਬਾਰੇ ਵਧੇਰੇ ਜਾਣਕਾਰੀ ਲਈ, ਤੁਸੀਂ www.hopeamritsar.com ਅਤੇ 7710104368 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਡਰੱਗ ਖਿਲਾਫ ਸਭ ਤੋਂ ਵੱਡੀ ਮੁਹਿੰਮ ਭਲਕੇ ਤੋਂ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ 35,000 ਬੱਚਿਆਂ ਨਾਲ ਅਰਦਾਸ ਕਰਨਗੇ CM ਮਾਨ appeared first on Daily Post Punjabi.