cm maan news Archives - Daily Post Punjabi

‘ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਨੇ ਬਾਰਡਰ ਦੀ ਤਾਰ ਅੱਗੇ ਕਰਨ ਦੀ ਮੰਗ ਮੰਨੀ’ : CM ਮਾਨ
ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਕੋਲ ਬਸੇ ਕਿਸਾਨਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਕਿਸਾਨਾਂ ਲਈ ਵੱਡੀ ਰਾਹਤ ਭਰੀ ਖਬਰ ਹੈ।

ਕਈ ਥਾਵਾਂ ‘ਤੇ ਸਰਹੱਦ ਦੀ ਤਾਰ ਅੰਦਰ ਵੱਲ ਹੋਣ ਨਾਲ ਕਿਸਾਨਾਂ ਦੀ ਜ਼ਮੀਨ ਪ੍ਰਭਾਵਿਤ ਹੁੰਦੀ ਹੈ। ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਿਆ ਗਿਆ ਹੈ ਤੇ ਕੇਂਦਰ ਨੇ ਬਾਰਡਰ ਦੀ ਤਾਰ ਅੱਗੇ ਕਰਨ ਦੀ ਮੰਗ ਮੰਨੀ ਹੈ। ਇਸ ਲਈ 6 ਸਰਹੱਦੀ ਜ਼ਿਲ੍ਹਿਆਂ ਨੂੰ ਸਰਵੇ ਲਈ ਚਿੱਠੀਆਂ ਆ ਚੁੱਕੀਆਂ ਹਨ। ਬਾਰਡਰ ਏਰੀਆ ਦੇ ਕਿਸਾਨਾਂ ਨੂੰ ਜਲਦੀ ਤਾਰ ਤੋਂ ਪਾਰ ਖੇਤੀ ਕਰਨ ਲਈ ਤਲਾਸ਼ੀਆਂ ਤੋਂ ਛੁਟਕਾਰਾ ਮਿਲੇਗਾ ਤੇ ਕਿਸਾਨ ਮਨ ਮਰਜ਼ੀ ਦੀਆਂ ਫ਼ਸਲਾਂ ਬੀਜ ਸਕਣਗੇ।

ਇਹ ਵੀ ਪੜ੍ਹੋ : ਰਸ਼ੀਆ ‘ਚ ਫਸੇ ਪੰਜਾਬ ਦੇ 3 ਨੌਜਵਾਨਾਂ ਦੀ ਹੋਈ ਵਤਨ ਵਾਪਸੀ, MP ਸੀਂਚੇਵਾਲ ਦੇ ਯਤਨਾਂ ਸਦਕਾ ਮਿਲੀ ਰਾਹਤ

ਮੁੱਖ ਮੰਤਰੀ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਜਿਸ ਨਾਲ ਮੁਆਵਜ਼ਾ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਨੇ ਬਾਰਡਰ ਦੀ ਤਾਰ ਅੱਗੇ ਕਰਨ ਦੀ ਮੰਗ ਮੰਨੀ’ : CM ਮਾਨ appeared first on Daily Post Punjabi.

ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਕਾਰਵਾਈ, 95881 ਤਸਕਰ ਗ੍ਰਿਫਤਾਰ, 772 ਕਰੋੜ ਦੀ ਜਾਇਦਾਦ ਜ਼ਬਤ
ਪੰਜਾਬ ਵਿਚ ਨਸ਼ਾ ਤਸਕਰੀ ਤੇ ਗੈਂਗਸਟਰ ਨੈਟਵਰਕ ਖਿਲਾਫ ਚੱਲ ਰਹੀ ਕਾਰਵਾਈ ਵਿਚ CM ਮਾਨ ਨੇ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ। ਸਰਕਾਰ ਮੁਤਾਬਕ ਸਖਤ ਪੁਲਿਸਿੰਗ ਤੇ ਲਗਾਤਾਰ ਆਪ੍ਰੇਸ਼ਨ ਦੇ ਚੱਲਦੇ ਨਾ ਸਿਰਫ ਅਪਰਾਧ ‘ਤੇ ਲਗਾਮ ਲੱਗੀ ਹੈ ਸਗੋਂ ਇਸ ਦਾ ਅਸਰ ਉਦਯੋਗ ਨਿਵੇਸ਼ ‘ਤੇ ਵੀ ਸਾਫ ਦਿਖ ਰਿਹਾ ਹੈ। ਸੀਐੱਮ ਨੇ ਦੱਸਿਆ ਕਿ 16 ਮਾਰਚ 2022 ਤੋਂ ਹੁਣ ਤੱਕ 95881 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਦੋਂ ਕਿ NDPS ਅਧੀਨ ਦਰਜ 71,228 FIR ਕੀਤੀਆਂ ਗਈਆਂ ਹਨ। 10,085 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

3,440 NDPS ਮਾਮਲਿਆਂ ਦੇ ਭਗੌੜੇ ਕਾਬੂ ਕੀਤੇ ਹਨ। 6,109 ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ। 5,625 KG. ਹੈਰੋਇਨ, 54.47 ਕਰੋੜ ਰੁਪਏ ਦੀ ਡਰੱਗ ਮਨੀ ਰਿਕਵਰ ਕੀਤੀ ਗਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਗਠਨ ਦੇ ਬਾਅਦ 3658 ਗੈਂਗਸਟਰ ਗ੍ਰਿਫਤਾਰ ਕੀਤੇ ਗਏ ਤੇ 1105 ਗੈਂਗ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ 2267 ਹਥਿਆਰ ਤੇ 655 ਵਾਹਨ ਵੀ ਬਰਾਮਦ ਕੀਤੇ ਗਏ ਜੋ ਅਪਰਾਧ ਵਿਚ ਇਸਤੇਮਾਲ ਹੋ ਰਹੇ ਸਨ।

ਮੁੱਖ ਮੰਤਰੀ ਮਾਨ ਨੇ ਸਾਫ ਕੀਤਾ ਕਿ ਪੰਜਾਬ ਦੀ ਸੁਰੱਖਿਆ ਸਿਰਫ ਸੂਬੇਤੱਕ ਸੀਮਤ ਨਹੀਂ ਹੈ ਸਗੋਂ ਦੇਸ਼ ਦੀ ਸੁਰੱਖਿਆ ਨਾਲ ਵੀ ਜੁੜੀ ਹੈ। ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸੀਮਾ ਦੇ ਚੱਲਦੇ ਪੰਜਾਬ ਪੁਲਿਸ ਨੂੰ BSF ਦੇ ਨਾਲ ਫਰੰਟਲਾਈਨ ‘ਤੇ ਕੰਮ ਕਰਨਾ ਪੈਂਦਾ ਹੈ। ਡ੍ਰੋਨ ਜ਼ਰੀਏ ਹੋ ਰਹੀ ਤਸਕਰੀ ‘ਤੇ ਵੀ ਵੱਡੀ ਕਾਰਵਾਈ ਕਰਦੇ ਹੋਏ ਹੁਣ ਤੱਕ 806 ਡਰੋਨ ਬਰਾਮਦ ਕੀਤੇ ਗਏ ਤੇ 1472 ਡ੍ਰੋਨ ਮੂਵਮੈਂਟ ਟਰੈਕ ਕੀਤੀ ਗਈ ਹੈ। ਸਰਕਾਰ ਵੱਲੋਂ ਆਪਣੇ ਖਰਚ ‘ਤੇ ਐਂਟੀ ਡਰੋਨ ਸਿਸਟਮ ਲਗਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ : Pearls Group ਕੇਸ ‘ਚ ED ਦੀ ਵੱਡੀ ਕਾਰਵਾਈ, ਦਿੱਲੀ ਤੇ ਪੰਜਾਬ ‘ਚ 5046 ਕਰੋੜ ਰੁ. ਦੀਆਂ 126 ਜਾਇਦਾਦਾਂ ਜ਼ਬਤ

CM ਮਾਨ ਨੇ ਦੱਸਿਆ ਕਿ 4 ਸਾਲਾਂ ‘ਚ 327.70 ਕਰੋੜ ਰੁਪਏ ਦੀ ਲਾਗਤ ਨਾਲ ਪੁਲਿਸ ਲਈ 2,904 ਵਾਹਨ ਖ਼ਰੀਦੇ ਗਏ। ਪੂਰੇ ਪੰਜਾਬ ਦੇ 450 ਥਾਣਿਆਂ ਨੂੰ ਨਵੀਆਂ ਗੱਡੀਆਂ ਦਿੱਤੀਆਂ। PCR ਨੂੰ ਹੋਰ 508 ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ। SSF ਨੂੰ 116 Toyota Hilux, 28 ਮਹਿੰਦਰਾ ਸਕਾਰਪੀਓ ਤੇ 8 NZ ਗੱਡੀਆਂ ਦਿੱਤੀਆਂ ਜਾਣਗੀਆਂ। ਫਰਵਰੀ 2024 ਤੋਂ ਜਨਵਰੀ 2026 ਤੱਕ SSF ਨੇ 43,983 ਹਾਦਸਿਆਂ ‘ਚ 47,386 ਲੋਕਾਂ ਨੂੰ ਮਦਦ ਦਿੱਤੀ ਤੇ 19973 ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਕਾਰਵਾਈ, 95881 ਤਸਕਰ ਗ੍ਰਿਫਤਾਰ, 772 ਕਰੋੜ ਦੀ ਜਾਇਦਾਦ ਜ਼ਬਤ appeared first on Daily Post Punjabi.

ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਲਿਆ ਹਿੱਸਾ
CM ਮਾਨ ਅੱਜ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ। ਉਥੇ ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਸਮਾਗਮਾਂ ਮੌਕੇ ਨਤਮਸਤਕ ਹੋਣ ਲਈ CM ਮਾਨ ਉਥੇ ਪਹੁੰਚੇ ਹਨ।

ਮਹਾਰਾਸ਼ਟਰ ਸਰਕਾਰ ਵੱਲੋਂ ਇਹ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸਮਾਗਮ ਕਰਵਾਏ ਗਏ ਸਨ।

ਹੁਣ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ ਹੈ। ਵੱਡੀ ਗਿਣਤੀ ਵਿਚ ਸ਼ਰਧਾਲੂ ਵੀ ਨਤਮਸਤਕ ਹੋਣ ਲਈ ਪਹੁੰਚੇ ਹੋਏ ਹਨ। ਵਿਦਿਆਰਥੀ ਵੀ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪਹੁੰਚੇ ਹਨ ਜਿਥੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਲਿਆ ਹਿੱਸਾ appeared first on Daily Post Punjabi.

ਲੋਕ ਸਭਾ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਏਗੀ AAP, CM ਭਗਵੰਤ ਮਾਨ ਕਰਨਗੇ ਮੀਟਿੰਗ
ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਮਿਲੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਪਹੁੰਚੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਸ ਮਾਮਲੇ ‘ਤੇ ਹੁਣ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। CM ਭਗਵੰਤ ਮਾਨ ਭਲਕੇ ਹਲਕਾਵਾਰ ਤੋਂ ਆਪਣੇ ਸਾਰੇ ਵਿਧਾਇਕਾਂ ਅਤੇ ਜਥੇਬੰਦੀ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ।

CmMann meeting after Elections

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਨੇ ਆਪਣੇ ਖੁਫੀਆ ਵਿੰਗ ਤੋਂ ਲੋਕ ਸਭਾ ਚੋਣਾਂ ਦੌਰਾਨ ਵਿਧਾਇਕਾਂ ਦੀ ਭੂਮਿਕਾ ਅਤੇ ਚੋਣਾਂ ਵਿਚ ਆਈਆਂ ਕਮੀਆਂ ਬਾਰੇ ਰਿਪੋਰਟ ਮੰਗੀ ਹੈ। ਜੋ ਕਿ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੋਲ ਪਹੁੰਚ ਜਾਵੇਗਾ। ਹਾਲਾਂਕਿ ਮੰਤਰੀ ਮੰਡਲ ਵਿੱਚ ਤੁਰੰਤ ਫੇਰਬਦਲ ਦੀ ਕੋਈ ਕਾਹਲੀ ਨਹੀਂ ਹੈ। ਮੀਟਿੰਗ 7 ਜੂਨ ਨੂੰ ਰੱਖੀ ਗਈ ਹੈ। ਇਸ ਵਿੱਚ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਉਨ੍ਹਾਂ ਕਾਰਨਾਂ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾਵੇਗਾ। ਜਿਸ ਕਾਰਨ ਪਾਰਟੀ ਨੂੰ ਇਸ ਪੱਧਰ ‘ਤੇ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦਫ਼ਤਰ ਦੀਆਂ ਟੀਮਾਂ ਵੀ ਆਪਣੀ ਰਿਪੋਰਟ ਬਣਾਉਣ ਵਿੱਚ ਰੁੱਝੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਆਪਣੇ ਦਫ਼ਤਰ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਮਿਲੀਆਂ ਸ਼ਿਕਾਇਤਾਂ ਅਤੇ ਮੰਗ ਪੱਤਰਾਂ ‘ਤੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ।

ਕਰੀਬ ਢਾਈ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਨੇ ‘ਆਪ’ ਨੂੰ 117 ‘ਚੋਂ 92 ਸੀਟਾਂ ਦਿੱਤੀਆਂ ਸਨ। ਪਰ ਇਸ ਚੋਣ ਵਿੱਚ 54 ਵਿਧਾਨ ਸਭਾ ਹਲਕਿਆਂ ਵਿੱਚ ਸਿੱਧੀ ਹਾਰ ਹੋਈ ਹੈ। ਜਦੋਂ ਕਿ 32 ਵਿੱਚ ਸੀਸਾ ਪਾਈ ਗਈ ਹੈ। ਇਸ ਗੱਲ ਨੇ ਪਾਰਟੀ ਆਗੂਆਂ ਦੀ ਵੀ ਨੀਂਦ ਉਡਾ ਦਿੱਤੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਸਰਕਲਾਂ ਵਿਚ ਲੀਡ ਪਾਈ ਗਈ ਹੈ, ਉਹ ਵੀ ਬਹੁਤ ਜ਼ਿਆਦਾ ਨਹੀਂ ਹਨ। ਵਿਰੋਧੀ ਪਾਰਟੀਆਂ ਦੀ ਵੋਟ ਪ੍ਰਤੀਸ਼ਤਤਾ ਵੀ ਵਧੀ ਹੈ। ਪਾਰਟੀ ਦਾ ਥਿੰਕ ਟੈਂਕ ਇਸ ‘ਤੇ ਵਿਚਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਰ ਚੋਣ ਪ੍ਰਚਾਰ ਦੀ ਕਮਾਨ ਖੁਦ ਸੀਐਮ ਭਗਵੰਤ ਮਾਨ ਦੇ ਹੱਥ ਸੀ। ਇਸ ਚੋਣ ਵਿੱਚ ਉਹ ਖੁਦ ਪਾਰਟੀ ਦਾ ਚਿਹਰਾ ਸਨ। ਇਸ ਤੋਂ ਇਲਾਵਾ ਪਾਰਟੀ ਦੇ ਕੌਮੀ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਨੇ ਪੰਜਾਬ ਵਿਚ ਪਾਰਟੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ |

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .<audio  src="audio_url" type="audio/mp3" controls="controls"></audio>

The post ਲੋਕ ਸਭਾ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਏਗੀ AAP, CM ਭਗਵੰਤ ਮਾਨ ਕਰਨਗੇ ਮੀਟਿੰਗ appeared first on Daily Post Punjabi.

‘ਜੇ ਵੋਟ ਮੰਗਣ ਲਈ ਘਰ-ਘਰ ਜਾ ਸਕਦੇ ਹੋ ਤਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਿਉਂ ਨਹੀਂ?’ : CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ-ਵਪਾਰੀ ਮਿਲਣੀ ਸਮਾਰੋਹ ਵਿਚ ਪਠਾਨਕੋਟ ਪਹੁੰਚੇ ਹਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਵੋਟਾਂ ਨਾਲ ਹੀ ਮੁੱਖ ਮੰਤਰੀ ਚੁਣਿਆ ਜਾਂਦਾ ਹੈ। ਮੁੱਖ ਮੰਤਰੀ ਦਾ ਫ਼ਰਜ਼ ਹੁੰਦਾ ਹੈ ਕਿ ਉਹ ਆਪਣੇ ਸੂਬੇ ਦੇ ਲੋਕਾਂ ਲਈ ਹਰ ਵੇਲੇ ਹਾਜ਼ਰ ਰਹੇ। ਮੈਂ ਵੱਧ ਤੋਂ ਵੱਧ ਲੋਕਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣਦਾ ਹਾਂ ਤੇ ਮੌਕੇ ‘ਤੇ ਹੱਲ ਕਰਦਾ ਹਾਂ।

ਸੀਐੱਮ ਮਾਨ ਨੇ ਕਿਹਾ ਕਿ ਉਹ ਇਥੇ ਕੋਈ ਸਿਆਸੀ ਰੈਲੀ ਕਰਨ ਨਹੀਂ ਆਏ ਹਨ। ਉਹ ਕਿਸੇ ਨੂੰ ਸ਼ਕਤੀ ਪ੍ਰਦਰਸ਼ਨ ਕਰਕੇ ਕਿਸੇ ਨੂੰ ਹੇਠਾਂ ਦਿਖਾਉਣ ਨਹੀਂ ਆਏ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਤਲਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਹੈ। ਜੇਕਰ ਵੋਟ ਮੰਗਣ ਲਈ ਘਰ-ਘਰ ਜਾ ਸਕਦੇ ਹੋ ਤਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਚੰਦਰਯਾਨ ਸ੍ਰੀ ਹਰਿਕੋਟਾ ਤੋਂ ਕੰਟਰੋਲ ਹੋ ਸਕਦਾ ਹੈ ਤਾਂ ਪਠਾਨਕੋਟ ਦੇ ਵਪਾਰੀਆਂ ਚੰਡੀਗੜ੍ਹ ਆਏ ਬਿਨਾਂ ਕੰਮ ਕਿਉਂ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਈ-ਗਰਵਨੈਂਸ ਸਰਕਾਰ ਹੈ, ਸਾਰਾ ਕੁਝ ਨੈੱਟ ‘ਤੇ ਹੈ।

ਇਹ ਵੀ ਪੜ੍ਹੋ : ’27 ਤੇ 28 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਹੋਵੇਗੀ ਵੱਡੀ ਬੈਠਕ’ : ਜਗਜੀਤ ਸਿੰਘ ਡੱਲੇਵਾਲ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਤੰਤਰ ਹੈ ਜਿਸ ਨੂੰ ਮਰਜ਼ੀ ਵੋਟ ਪਾਓ। ਮੈਂ ਨਹੀਂ ਚਾਹੁੰਦਾ ਮੈਨੂੰ ਵੋਟ ਪਾਓ ਪਰ ਸੱਚੀ ਨੀਅਤ ਵਾਲੇ ਨੂੰ ਵੋਟ ਪਾਓ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿਰਫ ਇਹੀ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮਿਲੇ। ਵਪਾਰੀਆਂ ਨੂੰ CM ਮਾਨ ਨੇ ਕਿਹਾ ਕਿ ਤੁਸੀਂ ਉਨ੍ਹਾਂ ਕੋਲੋਂ 2 ਯੂਨਿਟ ਦੀ ਪਰਮਿਸ਼ਨ ਲੈਣ ਆਏ ਹੋ ਉਹ ਤੁਹਾਨੂੰ 3 ਯੂਨਿਟ ਦੀ ਪਰਮਿਸ਼ਨ ਦੇਣਗੇ ਪਰ ਵਪਾਰੀ ਪੰਜਾਬ ਦੇ ਨੌਜਵਾਨਾਂ ਨੂੰ ਕੰਮ ਦੇਣ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਜੇ ਵੋਟ ਮੰਗਣ ਲਈ ਘਰ-ਘਰ ਜਾ ਸਕਦੇ ਹੋ ਤਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਿਉਂ ਨਹੀਂ?’ : CM ਮਾਨ appeared first on Daily Post Punjabi.