CM maan share tweet Archives - Daily Post Punjabi

CM ਮਾਨ ਵੱਲੋਂ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ, ਇਨ੍ਹਾਂ ਨੂੰ ਮਿਲੀ ਵੱਡੀ ਜਿੰਮੇਵਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਨਿਯੁਕਤੀ ਪੱਤਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝਾ ਕੀਤਾ ਹੈ।

CM maan share tweet

ਜਸਵੀਰ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਨਿਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਓਕਤੀ 2 ਸਾਲ ਲਈ ਕੀਤੀ ਗਈ ਹੈ। ਇਸਦੇ ਨਾਲ ਹੀ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਵੀ ਕਾਰਜ਼ਕਾਲ 2 ਸਾਲ ਦਾ ਹੋਵੇਗਾ।

ਨਵੀਆਂ ਜਿੰਮੇਵਾਰੀਆਂ ਲਈ ਸਾਥੀਆਂ ਨੂੰ ਸ਼ੁਭਕਾਮਨਾਵਾਂ.. pic.twitter.com/jl6CZVhFgH
— Bhagwant Mann (@BhagwantMann) June 26, 2023

ਇਸ ਸੰਬਧੀ ਵਿਭਾਗ ਵੱਲੋ ਰਸਮੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਫਿਲਹਾਲ ਮੁੱਖ ਮੰਤਰੀ ਭਗਵੰਤ ਨੇ ਇਨ੍ਹਾਂ ਦੋਵਾਂ ਦੇ ਨਿਯੁਕਤੀ ਪੱਤਰ ਆਪ ਸਾਂਝੇ ਕੀਤੇ ਹਨ।

The post CM ਮਾਨ ਵੱਲੋਂ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ, ਇਨ੍ਹਾਂ ਨੂੰ ਮਿਲੀ ਵੱਡੀ ਜਿੰਮੇਵਾਰੀ appeared first on Daily Post Punjabi.