Cm mamata on congratulatory message Archives - Daily Post Punjabi

PM ਮੋਦੀ ਦੇ ਵਧਾਈ ਸੰਦੇਸ਼ ‘ਤੇ CM ਮਮਤਾ ਨੇ ਕਿਹਾ- ‘ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ ਫੋਨ’
Cm mamata on congratulatory message : ਬੀਤੇ ਦਿਨ ਪੱਛਮੀ ਬੰਗਾਲ ਵਿੱਚ 8 ਪੜਾਵਾਂ ਵਿੱਚ ਪਈਆਂ ਵੋਟਾਂ ਦਾ ਨਤੀਜਾ ਆਇਆ ਹੈ, ਜਿਸ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੇ ਬਾਜ਼ੀ ਮਾਰੀ ਹੈ। ਟੀਐਮਸੀ ਨੇ 292 ਸੀਟਾਂ ‘ਤੇ ਹੋਈਆਂ ਚੋਣਾਂ ਵਿੱਚੋਂ 213 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਟੀਐਮਸੀ ਦੀ ਵੱਡੀ ਜਿੱਤ ਤੋਂ ਬਾਅਦ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਸ਼ਾਮ 7 ਵਜੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦੇ ਦਾਅਵੇ ਦੀ ਦਾਅਵੇਦਾਰੀ ਕਰਨਗੇ। ਇਸ ਦੌਰਾਨ, ਅੱਜ ਪ੍ਰਧਾਨ ਮੰਤਰੀ ਮੋਦੀ ਵੱਲੋਂ ਵਧਾਈ ਦੇ ਸੰਦੇਸ਼ ਮਿਲਣ ‘ਤੇ ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਧਾਨ ਮੰਤਰੀ ਨੇ ਫੋਨ ਨਹੀਂ ਕੀਤਾ।

Cm mamata on congratulatory message

ਦੱਸ ਦਈਏ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਸੀ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਸੀ, “ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਲਈ ਮਮਤਾ ਦੀਦੀ ਨੂੰ ਵਧਾਈ। ਪੱਛਮੀ ਬੰਗਾਲ ਸਰਕਾਰ ਨੂੰ ਕੋਵਿਡ -19 ਵਿਰੁੱਧ ਜਿੱਤ ਪ੍ਰਾਪਤ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਜਾਰੀ ਰਹੇਗੀ।” ਪੱਛਮੀ ਬੰਗਾਲ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਟੀਐਮਸੀ ਅਤੇ ਭਾਜਪਾ ਨੇਤਾਵਾਂ ਨੇ ਇੱਕ ਦੂਜੇ ਉੱਤੇ ਟਿੱਪਣੀਆਂ ਕੀਤੀਆਂ ਸੀ। ਮਮਤਾ ਬੈਨਰਜੀ ਪ੍ਰਧਾਨ ਮੰਤਰੀ ਮੋਦੀ ਦੇ ਨਿਸ਼ਾਨੇ ‘ਤੇ ਸਨ, ਜਦਕਿ ਪ੍ਰਧਾਨ ਮੰਤਰੀ ਮੋਦੀ ਮਮਤਾ ਬੈਨਰਜੀ ਦੇ ਨਿਸ਼ਾਨੇ ‘ਤੇ ਸਨ।

ਇਹ ਵੀ ਦੇਖੋ : ਪੁਲਿਸ ਵਾਲਿਆਂ ਨਾਲ ਭਿੜੇ ਰੇਹੜੀਆਂ ਵਾਲੇ,ਰੋ-ਰੋ ਕੇ ਪਾ ਰਹੇ ਦੁਹਾਈਆਂ,ਕੈਪਟਨ ਜੀ! ਕੀ ਸਬਜ਼ੀਆਂ ਜਰੂਰੀ ਵਸਤਾਂ ‘ਚ ਨਹੀਂ

The post PM ਮੋਦੀ ਦੇ ਵਧਾਈ ਸੰਦੇਸ਼ ‘ਤੇ CM ਮਮਤਾ ਨੇ ਕਿਹਾ- ‘ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ ਫੋਨ’ appeared first on Daily Post Punjabi.