cm man and jakhar Archives - Daily Post Punjabi

ਝਾਕੀ ਵਾਲੇ ਬਿਆਨ ‘ਤੇ CM ਮਾਨ ਦਾ ਜਾਖੜ ਨੂੰ ਚੈਲੰਜ, ”ਸਬੂਤ ਪੇਸ਼ ਕਰਨ, ਮੈਂ ਸਿਆਸਤ ਛੱਡ ਦੇਵਾਂਗਾ”
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਬਿਆਨ ਦਿੱਤਾ ਹੈ ਕਿ ਕੇਂਦਰ ਵੱਲੋਂ 26 ਜਨਵਰੀ ਨੂੰ ਪੰਜਾਬ ਦੀ ਝਾਕੀ ਇਸ ਲਈ ਨਹੀਂ ਰੱਖੀ ਗਈ ਕਿਉਂਕਿ ਝਾਕੀ ‘ਤੇ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲੱਗੀ ਹੋਈ ਸੀ। ਇਸ ‘ਤੇ CM ਮਾਨ ਨੇ ਸੁਨੀਲ ਜਾਖੜ ਨੂੰ ਚੈਲੰਜ ਕੀਤਾ ਹੈ ਕਿ ਉਹ ਇਸ ਗੱਲ ਦਾ ਸਬੂਤ ਪੇਸ਼ ਕਰਨ ਕਿ ਝਾਕੀ ‘ਤੇ ਸਾਡੀ ਤਸਵੀਰ ਸੀ, ਮੈਂ ਸਿਆਸਤ ਛੱਡ ਦੇਵਾਂਗਾ।

ਇਹ ਵੀ ਪੜ੍ਹੋ : CM ਮਾਨ ਵੱਲੋਂ NRI ਮਿਲਣੀ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ, ਵੈੱਬਸਾਈਟ ਵੀ ਲਾਂਚ

ਉਨ੍ਹਾਂ ਕਿਹਾ ਕਿ ਜਾਖੜ ਸਾਹਿਬ ਨਵੇਂ-ਨਵੇਂ ਭਾਜਪਾ ਵਿਚ ਗਏ ਹਨ ਅਜੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਝੂਠ ਬੋਲਣਾ ਨਹੀਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਜਾਖੜ ਸਾਹਬ ਨਾਲ ਹਮਦਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ 9 ਵਾਰ 26 ਜਨਵਰੀ ਤੇ 15 ਅਗਸਤ ਦੇ ਪ੍ਰੋਗਰਾਮ ਵਿਚ ਪੰਜਾਬ ਦੀ ਝਾਕੀ ਨੂੰ ਨਹੀਂ ਰੱਖਿਆ ਗਿਆ ਸੀ, ਫਿਰ ਉਸ ਵੇਲੇ ਜਾਖੜ ਸਾਹਿਬ ਨੇ ਵਿਰੋਧ ਕਿਉਂ ਨਹੀਂ ਕੀਤਾ ਸੀ।

CM ਮਾਨ ਨੇ ਕਿਹਾ ਕਿ ਉਹ ਮਾਈ ਭਾਗੋ, ਭਗਤ ਸਿੰਘ, ਰਾਜ ਗੁਰੂ, ਸੁਖਦੇਵ ਦੀਆਂ ਕੁਰਬਾਨੀਆਂ ਨੂੰ ਸਿੱਜਦਾ ਨਹੀਂ ਕਰਨਾ ਚਾਹੁੰਦੇ।ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਹੀਦਾਂ ਤੋਂ ਵੱਡੇ ਹੋ ਗਏ ਹਨ। ਜਿਹੜਾ ਉਹ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕਰਨਾ ਚਾਹੁੰਦੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਝਾਕੀ ਵਾਲੇ ਬਿਆਨ ‘ਤੇ CM ਮਾਨ ਦਾ ਜਾਖੜ ਨੂੰ ਚੈਲੰਜ, ”ਸਬੂਤ ਪੇਸ਼ ਕਰਨ, ਮੈਂ ਸਿਆਸਤ ਛੱਡ ਦੇਵਾਂਗਾ” appeared first on Daily Post Punjabi.