cm man and kejriwal rally in gurdaspur Archives - Daily Post Punjabi

ਗੁਰਦਾਸਪੁਰ ‘ਚ ਕੇਜਰੀਵਾਲ ਤੇ CM ਮਾਨ ਦੀ ਰੈਲੀ ਅੱਜ, ਅੰਤਰਰਾਜੀ ਬੱਸ ਟਰਮਿਨਲ ਦਾ ਕਰਨਗੇ ਉਦਘਾਟਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਅੱਜ ਗੁਰਦਾਸਪੁਰ ਵਿਚ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿਚ ਬਣੇ ਬਾਬਾ ਬੰਦਾ ਸਿੰਘ ਬਹਾਦੁਰ ਅੰਤਰਰਾਜੀ ਬੱਸ ਟਰਮੀਨਲ ਤੇ ਰੇਲਵੇ ਅੰਡਰ ਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਲੋਕ ਸਭਾ ਹਲਕੇ ਨੂੰ 1854 ਕਰੋੜ ਰੁਪਏ ਦੀਆਂ ਯੋਜਨਾਵਾਂ ਦੀ ਵੀ ਸ਼ੁਰੂਆਤ ਕਰਨਗੇ।

ਬਟਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਨੇ ਉਦਘਾਟਨ ਸਮਾਰੋਹ ਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਨ.ਸ਼ਿਆਂ ਨੇ ਰੋਲ ‘ਤੀ ਪੰਜਾਬ ਦੀ ਜਵਾਨੀ, ਸ੍ਰੀ ਦਰਬਾਰ ਸਾਹਿਬ ਕੋਲ ਨ/ਸ਼ੇ ‘ਚ ਝੂਲਦਾ ਦਿਸਿਆ ਨੌਜਵਾਨ

ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕਰਨਗੇ। ਗੁਰਦਾਸਪੁਰ ਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹੈ। ਵੱਡੀ ਗਿਣਤੀ ਵਿਚ ਲੋਕ ਆਪਣੇ ਲੋਕਪ੍ਰਿਯ ਨੇਤਾਵਾਂ ਨੂੰ ਸੁਣਨ ਤੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਰੈਲੀ ਵਿਚ ਪਹੁੰਚਣਗੇ। ਰੈਲੀ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮਾਨ ਸਰਕਾਰ ਦੇ ਵਿਕਾਸ ਵੱਲ ਵਧਦੇ ਕਦਮ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਸਹਾਇਕ ਹੋਣਗੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗੁਰਦਾਸਪੁਰ ‘ਚ ਕੇਜਰੀਵਾਲ ਤੇ CM ਮਾਨ ਦੀ ਰੈਲੀ ਅੱਜ, ਅੰਤਰਰਾਜੀ ਬੱਸ ਟਰਮਿਨਲ ਦਾ ਕਰਨਗੇ ਉਦਘਾਟਨ appeared first on Daily Post Punjabi.