cm man and kejriwal to amritsar Archives - Daily Post Punjabi

ਅੰਮ੍ਰਿਤਸਰ ‘ਚ CM ਮਾਨ ਤੇ ਕੇਜਰੀਵਾਲ ਅੱਜ ਕਰਨਗੇ ਵਪਾਰੀਆਂ ਨਾਲ ਮੁਲਾਕਾਤ, ਮੌਕੇ ‘ਤੇ ਹੋਵੇਗਾ ਸਮੱਸਿਆਵਾਂ ਦਾ ਹੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੱਜ ਦੁਪਹਿਰ ਲੁਧਿਆਣਾ ਤੇ ਸ਼ਾਮ ਨੂੰ ਅੰਮ੍ਰਿਤਸਰ ਵਿਚ ਸਰਕਾਰ-ਵਪਾਰ ਮਿਲਣੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਥੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।

ਦੱਸ ਦੇਈਏ ਕਿ ਬੀਤੇ ਹਫਤੇ ਪਠਾਨਕੋਟ ਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਵਿਚ ਵਪਾਰ ਸਰਕਾਰ ਮਿਲਣੀ ਕਰਵਾਈ ਗਈ ਸੀ। ਇਹ ਮੰਚ ਵਪਾਰੀਆਂਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕਰਨ ਲਈ ਸਹੀ ਸਾਬਤ ਹੋਇਆ ਤੇ ਸਰਕਾਰ ਨੂੰ ਇਸ ਦਾ ਪਾਜ਼ੇਟਿਵ ਰਿਸਪਾਂਸ ਵੀ ਮਿਲਿਆ।

ਇਹ ਵੀ ਪੜ੍ਹੋ : ਹਿਮਾਚਲ ‘ਚ ਭਾਰੀ ਬਰਫਬਾਰੀ ਕਾਰਨ 4 NH ਸਮੇਤ 444 ਸੜਕਾਂ ਤੇ 1015 ਟਰਾਂਸਫਾਰਮਰ ਬੰਦ

ਕੇਜਰੀਵਾਲ ਨੇ ਜਲੰਧਰ ਵਿਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ‘ਤੇ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਮੀਦਵਾਰਾਂ ਦੀ ਲਿਸਟ ‘ਤੇ ਚਰਚਾ ਚੱਲ ਰਹੀ ਹੈ। ਦੋ ਤੋਂ ਤਿੰਨ ਦਿਨਾਂ ਵਿਚ ਪੰਜਾਬ ਦੀਆਂ 13 ਸੀਟਾਂ ਲਈ ਨਾਂ ਐਲਾਨ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੰਮ੍ਰਿਤਸਰ ‘ਚ CM ਮਾਨ ਤੇ ਕੇਜਰੀਵਾਲ ਅੱਜ ਕਰਨਗੇ ਵਪਾਰੀਆਂ ਨਾਲ ਮੁਲਾਕਾਤ, ਮੌਕੇ ‘ਤੇ ਹੋਵੇਗਾ ਸਮੱਸਿਆਵਾਂ ਦਾ ਹੱਲ appeared first on Daily Post Punjabi.