cm man arrived jalandhar Archives - Daily Post Punjabi

ਜਲੰਧਰ ਪਹੁੰਚੇ CM ਮਾਨ ਨੇ ਪਾਸਿੰਗ-ਆਊਟ ਪਰੇਡ ਦਾ ਕੀਤਾ ਨਿਰੀਖਣ, ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਦਿੱਤੀ ਸਲਾਮੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ‘ਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਆਪਣੀ ਟ੍ਰੇਨਿੰਗ ਪੂਰੀ ਕਰਨ ਦੇ ਬਾਅਦ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਨਵੇਂ ਪੰਜਾਬ ਪੁਲਿਸ ਦੇ ਮੁਲਾਜ਼ਮ ਅਨ ਆਰਮਡ ਕਾਬੈਟ ਸ਼ੋਅ, ਵੈਪਨ ਹੈਂਡਲਿੰਗ ਸ਼ੋਅ, ਮਲਖਮ, ਘੋੜਿਆਂ ਦਾ ਸ਼ੋਅ ਵੀ ਕਰਨਗੇ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 40 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼

CM ਮਾਨ ਇਸ ਮੌਕੇ ਨਵੇਂ 2999 ਪੁਲਿਸ ਜਵਾਨਾਂ ਦੇ ਨਾਲ ਰੂ-ਬ-ਰੂ ਹੋਣਗੇ ਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਪੰਜਾਬ ਪੁਲਿਸ ਦੇ ਜਵਾਨ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਜਲੰਧਰ ਪਹੁੰਚੇ CM ਮਾਨ ਨੇ ਪਾਸਿੰਗ-ਆਊਟ ਪਰੇਡ ਦਾ ਕੀਤਾ ਨਿਰੀਖਣ, ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਦਿੱਤੀ ਸਲਾਮੀ appeared first on Daily Post Punjabi.