cm man media advisor Archives - Daily Post Punjabi

CM ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹੋਈ ਦੁਰਘਟਨਾਗ੍ਰਸਤ, ਵਾਲ-ਵਾਲ ਬਚੇ ਬਲਤੇਜ ਪੰਨੂੰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਅੱਜ ਸਵੇਰੇ ਇਸ ਸੜਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ।ਸਵੇਰੇ ਉਨ੍ਹਾਂ ਦੀ ਗੱਡੀ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਜਦੋਂ ਕਿ ਬਲਤੇਜ ਪੰਨੂੰ ਵਾਲ-ਵਾਲ ਬਚ ਗਏ।

ਮਿਲੀ ਜਾਣਕਾਰੀ ਮੁਤਾਬਕ ਬਲਤੇਜ ਅੱਜ ਸਵੇਰੇ ਖੁਦ ਕਾਰ ਚਲਾ ਕੇ ਆਪਣੇ ਪਟਿਆਲਾ ਸਥਿਤ ਰਿਹਾਇਸ਼ ਵੱਲ ਜਾ ਰਹੇ ਸਨ ਇਸੇ ਦਰਮਿਆਨ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post CM ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹੋਈ ਦੁਰਘਟਨਾਗ੍ਰਸਤ, ਵਾਲ-ਵਾਲ ਬਚੇ ਬਲਤੇਜ ਪੰਨੂੰ appeared first on Daily Post Punjabi.