cm man meeting Archives - Daily Post Punjabi

CM ਮਾਨ ਭਲਕੇ ਮਨਿਸਟਰੀਅਲ ਸਰਵਿਸਿਜ਼ ਮੁਲਾਜ਼ਮਾਂ ਨਾਲ ਕਰਨਗੇ ਮੀਟਿੰਗ, ਦੁਪਹਿਰ 12.30 ਵਜੇ ਚੰਡੀਗੜ੍ਹ ‘ਚ ਹੋਵੇਗੀ ਬੈਠਕ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੇ ਮੈਂਬਰਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਦੀ ਹੜਤਾਲ ਤੋਂ ਬਾਅਦ, ਆਖ਼ਿਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ। PSMSU ਦੇ ਵਧੀਕ ਜਨਰਲ ਸਕੱਤਰ, ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦਾ ਇੱਕ ਵਫ਼ਦ ਸਾਡੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਭਲਕੇ ਮੁੱਖ ਮੰਤਰੀ ਨੂੰ ਮਿਲੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ PSMSU ਐਤਵਾਰ ਨੂੰ ਹੜਤਾਲ ਵਾਪਸ ਲੈਣ ਦੀ ਸੰਭਾਵਨਾ ਹੈ ਅਤੇ ਸੋਮਵਾਰ ਨੂੰ ਮੁਲਾਜ਼ਮਾਂ ਦੇ ਆਪਣੇ ਦਫਤਰਾਂ ਵਿੱਚ ਪਰਤਣ ਦੀ ਸੰਭਾਵਨਾ ਹੈ। PSMSU ਦੇ ਜਨਰਲ ਸਕੱਤਰ ਪਿੱਪਲ ਸਿੰਘ ਨੇ ਕਿਹਾ ਕਿ ਕੱਲ੍ਹ ਦੀ ਮੀਟਿੰਗ ਤੋਂ ਸਕਾਰਾਤਮਕ ਨਤੀਜੇ ਦੀ ਉਮੀਦ ਹੈ। ਪੰਜਾਬ ਦੇ 52 ਸਰਕਾਰੀ ਵਿਭਾਗਾਂ ਦੇ ਦੇ 50,000 ਤੋਂ ਵੱਧ ਮੈਂਬਰ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ, ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਇਸ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 8 ਨਵੰਬਰ ਤੋਂ ਹੜਤਾਲ ‘ਤੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਮਾਸਟਰ ਚਾਬੀ ਨਾਲ ਖੋਲ੍ਹਿਆ ਕਾਰ ਦਾ ਦਰਵਾਜ਼ਾ, ਗੱਡੀ ਲੈ ਹੋਏ ਫਰਾਰ

ਦੱਸ ਦੇਈਏ ਕਿ 4 ਦਸੰਬਰ ਨੂੰ ਯੂਨੀਅਨ ਆਗੂਆਂ ਦੀ ਚੰਡੀਗੜ੍ਹ ਵਿੱਚ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਹੋਈ ਸੀ ਪਰ ਗੱਲਬਾਤ ਬੇਸਿੱਟਾ ਰਹੀ। ਇਸ ਮਗਰੋਂ ਯੂਨੀਅਨ ਆਗੂ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ। ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ। 13 ਦਸੰਬਰ ਨੂੰ ਸਾਂਝਾ ਮੁਲਾਜ਼ਮ ਫਰੰਟ ਦੇ ਬੈਨਰ ਹੇਠ ਪੰਜਾਬ ਸਿਵਲ ਸਕੱਤਰੇਤ ਅਤੇ ਮੁਹਾਲੀ ਅਤੇ ਚੰਡੀਗੜ੍ਹ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਵੀ ਹੜਤਾਲ ਨੂੰ ਸਮਰਥਨ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਭਲਕੇ ਮਨਿਸਟਰੀਅਲ ਸਰਵਿਸਿਜ਼ ਮੁਲਾਜ਼ਮਾਂ ਨਾਲ ਕਰਨਗੇ ਮੀਟਿੰਗ, ਦੁਪਹਿਰ 12.30 ਵਜੇ ਚੰਡੀਗੜ੍ਹ ‘ਚ ਹੋਵੇਗੀ ਬੈਠਕ appeared first on Daily Post Punjabi.

CM ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਬੈਠਕ, ਨਵੀਆਂ ਯੋਜਨਾਵਾਂ ਦੀ ਰੂਪਰੇਖਾ ਬਣਾਉਣ ਦੇ ਦਿੱਤੇ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਬੰਧਕੀ ਸਕੱਤਰਾਂ ਨਾਲ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ ਸੀਐੱਮ ਦਫਤਰ ਵਿਚ ਹੋਈ ਜਿਸ ਵਿਚ ਸਰਕਾਰ ਦੀਆਂ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ।

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਮੀਟਿੰਗ ਦੌਰਾਨ ਸੀਐੱਮ ਮਾਨ ਨੇ ਸਾਰੇ ਵਿਭਾਗਾਂ ਨੂੰ ਸਖਤ ਹੁਕਮ ਦਿ4ਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੰਮ ਸਮੇਂ ‘ਤੇ ਪੂਰੇ ਕੀਤੇ ਜਾਣ। ਪੰਜਾਬ ਵਿਕਾਸ ਦੀ ਰਾਹ ‘ਤੇ ਚੱਲ ਰਿਹਾ ਹੈ। ਉਨ੍ਹਾਂ ਨੇ 31 ਮਾਰਚ ਤੱਕ ਸਾਰੇ ਫੰਡ ਦੀ ਵਰਤੋਂ ਕਰਨ ਦੀ ਗੱਲ ਕਹੀ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਦਿੱਤੀ।

ਇਹ ਵੀ ਪੜ੍ਹੋ : ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 12 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। CM ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਬੈਠਕ,  ਨਵੀਆਂ ਯੋਜਨਾਵਾਂ ਦੀ ਰੂਪਰੇਖਾ ਬਣਾਉਣ ਦੇ ਦਿੱਤੇ ਨਿਰਦੇਸ਼ appeared first on Daily Post Punjabi.