cm man news Archives - Daily Post Punjabi

’20 ਮਹੀਨਿਆਂ ‘ਚ 42,000 ਲੋਕਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ’ : CM ਭਗਵੰਤ ਮਾਨ ਦਾ ਵੱਡਾ ਦਾਅਵਾ
ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਜੀਂਦ ਤੋਂ ਲੋਕ ਸਭਾ ਚੋਣਾਂ ਦਾ ਵਿਗੁਲ ਵਜਾਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਹਨ। ਮੌਕੇ ‘ਤੇ ਬੋਲਦਿਆਂ CM ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਵਿਚ 42,000 ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਸਾਰੀਆਂ ਨੌਕਰੀਆਂ ਬਿਨਾਂ ਸਿਫਾਰਸ਼ ਦੇ ਹਨ। ਨੌਕਰੀ ਲਈ ਸਰਕਾਰ ਸਿੱਧੇ ਉਮੀਦਵਾਰਾਂ ਦਾ ਦਰਵਾਜ਼ਾ ਖੜਕਾਉਂਦੀ ਹੈ। ਉਨ੍ਹਾਂ ਕੋਲ ਪੈਸੇਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੇ ਸਾਥੀ ਕਲਾਕਾਰ ਚੰਗਾ ਪੈਸਾ ਕਮਾ ਰਹੇ ਹਨ ਪਰ ਆਮ ਆਦਮੀ ਪਾਰਟੀ ਨੂੰ ਆਪਣੇ ਕੰਮ ਦੇ ਦਮ ‘ਤੇ ਹੀ 92 ਸੀਟਾਂ ਮਿਲੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ AAP ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦੌਰਾਨ 1.50 ਲੱਖ ਸਰਕਾਰੀ ਨੌਕਰੀਆਂ ਦੇਵਾਂਗੇ ।

ਪੰਜਾਬ ‘ਚ 664 ਆਮ ਆਦਮੀ ਕਲੀਨਿਕ ਬਣ ਚੁੱਕੇ ਹਨ, 125 ਤਿਆਰ ਹਨ। ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ 1 ਕਰੋੜ ਲੋਕ ਮੁਹੱਲਾ ਕਲੀਨਿਕਾਂ ਤੋਂ ਦਵਾਈ ਲੈ ਕੇ ਠੀਕ ਹੋ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਵਿਚ ਨੇਤਾ ਜੁਮਲੇ ਨਹੀਂ ਬੋਲਦੇ, ਉਹ ਧਰਾਤਲ ‘ਤੇ ਕੰਮ ਕਰਦੇ ਹਨ। ਵਿਧਾਇਕਾਂ ਨੂੰ ਤੋੜ ਕੇ ਸਰਕਾਰ ਬਣਾਉਣ ਦਾ ਕੰਮ ਉਹ ਨਹੀਂ ਕਰਦੇ।

ਇਹ ਵੀ ਪੜ੍ਹੋ : ਮੁੱਲਾਂਪੁਰ ‘ਚ ਸਾਈਕਲ ਸਵਾਰ ਲਈ ਕਾਲ ਬਣ ਕੇ ਆਈ ਕਾਰ, ਭਿਆ.ਨਕ ਟੱਕਰ ‘ਚ ਮੌਕੇ ‘ਤੇ ਹੋਈ ਮੌ.ਤ

CM ਮਾਨ ਨੇ ਹਰਿਆਣਾ ਦੇ ਲੋਕਾਂ ਨੂੰ ਪੁੱਛਿਆ ਕਿ ਤੁਹਾਡੇ ਬੈਂਕ ਖਾਤਿਆਂ ਵਿਚ 15 ਲੱਖ ਰੁਪਏ ਆ ਗਿਆ? ਪੰਜਾਬ ਵਿਚ ਵੀ ਨਹੀਂ ਆਏ। ਪੀਐੱਮ ਨਰਿੰਦਰ ਮੋਦੀ ਦੀ ਹਰ ਗੱਲ ਜੁਮਲਾ ਨਿਕਲੀ। ਹੁਣ ਇਨ੍ਹਾਂ ਨੂੰ ਬਦਲਣ ਦਾ ਸਮਾਂ ਆ ਗਿਆ ਹੈ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਚੰਗਾ ਕੰਮ ਕਰ ਰਹੇ ਸਨ ਤਾਂ ਕੇਂਦਰ ਸਰਕਾਰ ਨੇ ਕਿਹਾ ਕਿ ਇਨ੍ਹਾਂ ਨੂੰ ਜੇਲ੍ਹ ਵਿਚ ਪਾ ਦਿਓ। ਸਿੱਖਿਆ ਦੇ ਖੇਤਰ ਵਿਚ ਦਿੱਲੀ ਚੰਗਾ ਕੰਮ ਕਰ ਰਿਹਾ ਸੀ ਤਾਂ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਜੇਲ੍ਹ ਭੇ ਦਿੱਤਾ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਿੱਛੇ ਪਏ ਹਨ। ਇਹ ਉਨ੍ਹਾਂ ਨੂੰ ਡਰਾਉਂਦੇ ਹਨ ਪਰ ਉਹ ਡਰਨ ਵਾਲੇ ਨਹੀਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ’20 ਮਹੀਨਿਆਂ ‘ਚ 42,000 ਲੋਕਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ’ : CM ਭਗਵੰਤ ਮਾਨ ਦਾ ਵੱਡਾ ਦਾਅਵਾ appeared first on Daily Post Punjabi.

CM ਮਾਨ ਦਾ ਪੁਲਿਸ ਨੂੰ ਸਪੱਸ਼ਟ ਨਿਰਦੇਸ਼-‘ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਕੀਤਾ ਜਾਵੇ ਠੀਕ’
ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਯੋਗੀ ਦੇ ਮਾਡਲ ਨੂੰ ਅਪਣਾਇਆ ਹੈ ਜਿਸ ਤਰ੍ਹਾਂ ਯੋਗੀ ਸਰਕਾਰ ਮੁਲਜ਼ਮਾਂ ਨੂੰ ਮੁਕਾਬਲੇ ਵਿਚ ਮਾਰ ਰਹੀ ਜਾਂ ਗ੍ਰਿਫਤਾਰ ਕਰ ਰਹੀ ਹੈ,ਉਂਝ ਹੀ ਪੰਜਾਬ ਸਰਕਾਰ ਕਰ ਰਹੀ ਹੈ।

ਸਰਕਾਰ ਦੇ ਨਿਰਦੇਸ਼ ‘ਤੇ ਸੰਗਠਿਤ ਅਪਰਾਧ ਤੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਪਿਛਲੇ 10 ਦਿਨ ਵਿਚ ਮੁਕਾਬਲੇ ਵਿਚ 8 ਤੋਂ ਜ਼ਿਆਦਾ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ।

ਸੂਬੇ ਵਿਚ ਫਿਰੌਤੀ, ਅਗਵਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਣ ਲੱਗੇ ਸਨ।ਇਸ ਦਾ ਕਾਰਨ ਹੈ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਜਿਥੇ ਸਰਗਰਮ ਆਪਣੇ ਸਲਿਪਰ ਸੈੱਲ ਜਾਂ ਗੁਰਗਿਆਂ ਜ਼ਰੀਏ ਵਾਰਦਾਤਾਂ ਨੂੰ ਅੰਜਾਮ ਦਿਵਾਉਣ ਦੀ ਫਿਰਾਕ ਵਿਚ ਸਨ। ਰਾਜਸਥਾਨ ਵਿਚ ਕਰਨੀ ਸੈਨਾ ਦੇ ਪ੍ਰਧਾਨ ਦੇ ਕਤਲ ਦੀ ਸਾਜਿਸ਼ ਵੀ ਪੰਜਾਬ ਵਿਚ ਰਚੀ ਗਈ। ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ, ਕੈਨੇਡਾ ਵਿਚ ਗਿੱਪੀ ਗਰੇਵਾਲ ਦੀ ਕੋਠੀ ‘ਤੇ ਫਾਇਰਿੰਗ ਕਰਨ ਦੀ ਜ਼ਿੰਮੇਵਾਰੀ ਪੰਜਾਬ ਤੋਂ ਲਈ ਗਈ ਜਿਸ ਦੇ ਬਾਅਦ ਸਰਕਾਰ ਦੇ ਨਿਰਦੇਸ਼ਾਂ ਦੇ ਬਾਅਦ ਪੁਲਿਸ ਅਧਿਕਾਰੀਆਂ ਨੇ ਗੈਂਗਸਟਰਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਇਸ ਸਮੇਂ 32 ਦੇ ਕਰੀਬ ਛੋਟੇ ਵੱਡੇ ਗੈਂਗ ਸੂਬੇ ਵਿਚ ਸਰਗਰਮ ਹਨ। ਪੁਲਿਸ ਅਜਿਹੇ ਅਪਰਾਧੀਆਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਕਾਨੂੰਨ ਤੇ ਵਿਵਸਥਾ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਵੀ ਸਾਫ ਨਿਰਦੇਸ਼ ਦਿੱਤੇ ਹਨ ਜਾਂ ਗੈਂਗਸਟਰ ਆਤਮ ਸਮਰਪਣ ਕਰ ਦੇਣ ਜਾਂ ਸੂਬਾ ਛੱਡ ਦੇਣ। ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿਤਾ ਜਾਵੇਗਾ। ਇਸ ਲਈ ਕਈਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਦਾ ਪੁਲਿਸ ਨੂੰ ਸਪੱਸ਼ਟ ਨਿਰਦੇਸ਼-‘ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਕੀਤਾ ਜਾਵੇ ਠੀਕ’ appeared first on Daily Post Punjabi.

‘ਪੰਜਾਬ ਤੇ ਪੰਜਾਬੀਆਂ ਪ੍ਰਤੀ ਆਪਣੇ ਪਿਆਰ ਲਈ ਮੈਨੂੰ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ’ : CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਤੱਥਾਂ ਨੂੰ ਮੋੜ-ਤਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੌਜਵਾਨਾਂ ਦੇ ਚਿਹਰੇ ‘ਤੇ ਮੁਸਕਾਨ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ ਜਿਨ੍ਹਾਂ ਨੂੰ ਨੌਕਰੀਆਂਮਿਲੀਆਂ ਹਨ। ਸੀਐੱਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਇਕ ਰੁਪਿਆ ਵੀ ਲੋਕਾਂ ਦਾ ਖਾਣ ਦੀ ਬਜਾਏ ਸਲਫਾਸ ਖਾਣਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਝੂਠ ਬੋਲ ਕੇ ਕਦੇ ਕੋਈ ਸੌਦਾ ਨਹੀਂ ਕਰਨਗੇ। ਪੰਜਾਬੀਆਂ ਦੇ ਪਿਆਰ ਦਾ ਕਰਜ਼ ਉਤਾਰਨ ਲਈ ਉਨ੍ਹਾਂ ਨੂੰ ਕਈ ਜਨਮ ਲੈਣੇ ਪੈਣਗੇ।

ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਕਿ ਉਹ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸਕਰਕੇ ਦਿਖਾਉਣ। ਸਨਾਵਰ ਤੇ ਦੂਨ ਸਕੂਲ ਤੋਂ ਸਿੱਖਿਆ ਲੈਣ ਵਾਲੇ ਇਹ ਨੇਤਾ ਇਸ ਪ੍ਰੀਖਿਆ ਨੂੰ ਪਾਸ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਨਾਲ ਰਹੇ ਹਨ। ਉਹ ਉਨ੍ਹਾਂ ਲਈ ਪੰਜਾਬੀ ਅਖਬਾਰ ਪੜ੍ਹਦੇ ਸਨ ਕਿਉਂਕਿ ਉਨ੍ਹਾਂ ਨੂੰ ਉਸ ਦੀ ਚੰਗੀ ਜਾਣਕਾਰੀ ਨਹੀਂ ਸੀ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੇਤਾਵਾਂ ਦੇ ਪੂਰਵਜਾਂ ਨੇ ਜ਼ਲਿਆਂਵਾਲਾ ਬਾਗ ਕਤਲੇਆਮ ਦੇ ਅਪਰਾਧੀਆਂ ਨੂੰ ਸਨਮਾਨਿਤ ਕੀਤਾ ਸੀ, ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸੱਤਾ ਵਿਚ ਰਹਿਣ ਦੌਰਾਨ ਸੂਬੇ ਤੇ ਇਥੋਂ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਪ੍ਰਵਾਹ ਨਹੀਂ ਕੀਤੀ ਜਿਸ ਕਾਰਨ ਉਹ ਨਵੇਂ ਭਰਤੀ ਹੋਏ ਨੌਜਵਾਨਾਂ ਦੇ ਚਿਹਰੇ ‘ਤੇ ਮੁਸਕਾਨ ਨਾਲ ਚਿੜ੍ਹ ਗਏ ਹਨ।

ਇਹ ਵੀ ਪੜ੍ਹੋ : ਏਅਰਪੋਰਟ ‘ਤੇ ਬੈਗ ਚੈੱਕ ਕਰਦੇ ਕਸਟਮ ਅਧਿਕਾਰੀਆਂ ਦੇ ਉੱਡੇ ਹੋਸ਼, ਵਿੱਚੋਂ ਨਿਕਲੇ ਕਿੰਗ ਕੋਬਰਾ ਸਣੇ 72 ਸੱਪ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਪ੍ਰਤੀ ਆਪਣੇ ਪਿਆਰ ਨੂੰ ਲੈ ਕੇ ਉਨ੍ਹਾਂ ਨੂੰ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮਾਨ ਨੇ ਕਿਹਾ ਕਿ ਵੜਿੰਗ ਨੇ ਕਾਂਗਰਸ ਸਰਕਾਰ ਦੌਰਾਨ ਰਾਜਸਥਾਨ ਦੀਆਂ ਬੱਸਾਂ ਦੀ ਬਾਡੀ ਲਗਾ ਕੇ ਗੈਰ-ਕਾਨੂੰਨੀ ਤਰੀਕੇ ਨਾਲ ਪੈਸਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਪਲੇ ਸਬੰਧੀ ਵੇਰਵਾ ਆਉਣ ਵਾਲੇ ਦਿਨਾਂ ਵਿਚ ਸਾਂਝਾ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ‘ਪੰਜਾਬ ਤੇ ਪੰਜਾਬੀਆਂ ਪ੍ਰਤੀ ਆਪਣੇ ਪਿਆਰ ਲਈ ਮੈਨੂੰ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ’ : CM ਮਾਨ appeared first on Daily Post Punjabi.

‘ਭਾਜਪਾ ਦੀ ਨੀਅਤ ਚੰਗੀ ਨਹੀਂ ਹੈ, ਇਹ ਲੋਕ ਦੇਸ਼ ਨੂੰ ਲੁੱਟ ਕੇ ਖਾ ਗਏ’ : CM ਮਾਨ
‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਦੇ ਭਿਵਾਨੀ ਵਿਚ ਸਰਕਲ ਇੰਚਾਰਜਾਂ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਇਥੇ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ‘ਤੇ ਨਿਸ਼ਾਨਾ ਸਾਧਿਆ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਇਸ ਨੂੰ ਰੈਲੀ ਨਾ ਸਮਝਣ, ਇਹ ਤਾਂ ਵਲੰਟੀਅਰਸ ਦੀ ਮੀਟਿੰਗ ਹੈ। ਉੁਨ੍ਹਾਂ ਨੇ ਦਿੱਲੀ ਤੇ ਪੰਜਾਬ ਵਿਚ ਜੋ ਵਾਅਦੇ ਕੀਤੇ ਹਨ,ਉਨ੍ਹਾਂ ਨੂੰ ਪੂਰਾ ਕੀਤਾ ਹੈ। ਦੋਵੇਂ ਸੂਬਿਆਂ ਵਿਚ ਬਿਨਾਂ ਬਿੱਲ ਦੇ 24 ਘੰਟੇ ਬਿਜਲੀ ਆਉਂਦੀ ਹੈ। ਭਾਜਪਾ ਦੀ ਨੀਅਤ ਚੰਗੀ ਨਹੀਂ ਹੈ, ਇਹ ਲੋਕ ਦੇਸ਼ ਨੂੰ ਲੁੱਟ ਕੇ ਖਾ ਗਏ। ਇਨ੍ਹਾਂ ਦੀ ਫੈਕਟਰੀ ਹੁਣ 24 ਘੰਟੇ ਝੋਲੇ ਬਣਾਉਣ ਦਾ ਕੰਮ ਕਰਦੀ ਹੈ।

ਇਹ ਵੀ ਪੜ੍ਹੋ : ਹਰਿਆਣਾ ਪੁੱਜੇ ਕੇਜਰੀਵਾਲ ਬੋਲੇ-‘ਭਾਜਪਾ ਦਾ ਸਫਾਇਆ ਦੇਸ਼ ‘ਚ ਇਕ ਦਿਨ ਆਮ ਆਦਮੀ ਪਾਰਟੀ ਹੀ ਕਰੇਗੀ’

ਭਗਵੰਤ ਮਾਨ ਨੇ ਕਿਹਾ ਕਿ ਹਰ ਸੰਸਥਾ ਵੇਚੀ ਜਾ ਰਹੀ ਹੈ। ਸਾਰੇ ਇਕ ਹੀ ਦੋਸਤ ਨੂੰ ਵੇਚ ਰਹੇ ਹਨ। ਇਹ ਹੰਕਾਰ ਵਿਚ ਹਨ, ਪਬਲਿਕ ਸਭ ਜਾਣਦੀ ਹੈ। ਜਨਤਾ ਨੇ ਵੱਡੇ-ਵੱਡਿਆਂ ਦਾ ਹੰਕਾਰ ਤੋੜਿਆ ਹੈ। ਦਿੱਲੀ ਦੇ ਸਕੂਲਾਂ ਵਿਚ ਚੰਗਾ ਕੰਮ ਹੋਇਆ ਤਾਂ ਮਨੀਸ਼ ਸਿਸੋਦੀਆ ਨੂੰ ਜੇਲ੍ਹ ਵਿਚ ਪਾ ਦਿੱਤਾ। ਇਹ ਅਜਿਹੇ ਫੈਸਲੇ ਕਰਕੇ ਉਨ੍ਹਾਂ ਦੀ ਪਾਰਟੀ ਨੂੰ ਰੋਕਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਇਕ ਦਰਿਆ ਹੈ, ਦਰਿਆ ਆਪਣਾ ਰਸਤਾ ਖੁਦ ਬਣਾਉਂਦਾ ਹੈ। ਝਾੜੂ ਦਾ ਬਟਨ ਦਬਾਉਂਦੇ ਹੀ ਕਿਸਮਤ ਬਦਲ ਜਾਵੇਗੀ। ਚੋਣ ਕੁੰਭ ਦਾ ਮੇਲਾ ਨਹੀਂ, ਚੰਗਾ ਨਾ ਲੱਗੇ ਤਾਂ ਸਾਨੂੰ ਵੀ ਸੁੱਟ ਦੇਣਾ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ‘ਭਾਜਪਾ ਦੀ ਨੀਅਤ ਚੰਗੀ ਨਹੀਂ ਹੈ, ਇਹ ਲੋਕ ਦੇਸ਼ ਨੂੰ ਲੁੱਟ ਕੇ ਖਾ ਗਏ’ : CM ਮਾਨ appeared first on Daily Post Punjabi.