cm man visit to faridkot Archives - Daily Post Punjabi

ਅੱਜ ਫਰੀਦਕੋਟ ਦੌਰੇ ‘ਤੇ CM ਮਾਨ, 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦੇ ਸਕਦੇ ਹਨ। ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ :ਕਬੱਡੀ ਖਿਡਾਰਣ ਰਿੰਕੂ ਭੈਣੀ ਦੀ ਸੜਕ ਹਾਦਸੇ ‘ਚ ਮੌ.ਤ, ਟੂਰਨਾਮੈਂਟ ‘ਚ ਲੈਣ ਜਾ ਰਹੀ ਸੀ ਹਿੱਸਾ

ਦੱਸ ਦੇਈਏ ਕਿ CM ਮਾਨ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਕਰਨਗੇ ਤੇ ਨਾਲ ਹੀ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ। ਸੀਐੱਮ ਮਾਨ ਫਰੀਦਕੋਟ ਵਿਚ 55.80 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 144.35 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅੱਜ ਫਰੀਦਕੋਟ ਦੌਰੇ ‘ਤੇ CM ਮਾਨ, 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ appeared first on Daily Post Punjabi.