cm man Archives - Daily Post Punjabi

ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਨੇ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਵੀ ਸੌਂਪਿਆ। ਸੀਐੱਮ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਰਕਾਰ ਹਮੇਸ਼ਾ ਖੜ੍ਹੀ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੁਝ ਸਮਾਂ ਪਹਿਲਾਂ ਸੂਬੇ ਦੇ 3 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਤੇ ਹਰਸਿਮਰਨ ਸਿੰਘ ਸਨ ਪਰ ਮਾਰਚ ਤੋਂ ਲੈ ਕੇ 6 ਜੂਨ ਤੱਕ ਸੂਬੇ ਵਿਚ ਲੋਕ ਸਭਾ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਸੀ। ਇਸੇ ਕਰਕੇ ਸੀਐੱਮ ਮਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਹੀਂ ਮਿਲ ਸਕੇ ਸਨ ਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦੇ ਸਕੇ ਸਨ। ਜਿਵੇਂ ਹੀ ਚੋਣ ਜ਼ਾਬਤਾ ਹਟਿਆ, ਉਸ ਦੇ ਬਾਅਦ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, 18,000 ਰੁਪਏ ਰਿਸ਼ਵਤ ਮੰਗਣ ਵਾਲਾ ASI ਕੀਤਾ ਕਾਬੂ

ਇਸ ਤੋਂ ਪਹਿਲਾਂ CM ਮਾਨ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪਹੁੰਚੇ ਸਨ। ਉਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ ਤੇ ਇਕ ਕਰੋੜ ਦਾ ਚੈੱਕ ਸੌਂਪਿਆ ਸੀ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਪੁੱਤ ਨੇ ਦੇਸ਼ ਲਈ ਆਪਣੀ ਜਾਨ ਦਿੱਤੀ ਹੈ, ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ appeared first on Daily Post Punjabi.

CM ਮਾਨ ਦਾ ਫੈਸਲਾ-‘ਡੀਸੀ ਦਫਤਰਾਂ ‘ਚ ਸ਼ੁਰੂ ਹੋਵੇਗੀ ਸੀਐੱਮ ਵਿੰਡੋ, ਕੁਰੱਪਸ਼ਨ ਹੋਣ ‘ਤੇ DC ਤੇ SSP ਹੋਣਗੇ ਜ਼ਿੰਮੇਵਾਰ’
ਪੰਜਾਬ ਵਿਚ ਲੋਕਾਂ ਨੂੰ ਹੁਣ ਸਰਕਾਰੀ ਦਫਤਰਾਂ ਵਿਚ ਜਾ ਕੇ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਦਾ ਕੰਮ ਤੈਅ ਸਮੇਂ ਵਿਚ ਪੂਾਰ ਹੋਵੇਗਾ। ਇਸ ਲਈ ਹਰ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਹਾਇਤਾ ਕੇਂਦਰ ਜਾਂ ਸੀਐੱਮ ਵਿੰਡੋ ਸਥਾਪਤ ਕੀਤੀ ਜਾਵੇਗੀ। ਇਸ ਵਿਚ ਜਿਵੇਂ ਹੀ ਕੋਈ ਵਿਅਕਤੀ ਆਪਣੀ ਸ਼ਿਕਾਇਤ ਲੈ ਕੇ ਜਾਂਦਾ ਹੈ। ਜੇਕਰ ਉਸ ਦੀ ਸ਼ਿਕਾਇਤ ਜ਼ਿਲ੍ਹਾ ਪੱਧਰ ‘ਤੇ ਹੀ ਹੱਲ ਹੋਣ ਵਾਲੀ ਹੋਵੇਗੀ ਤਾਂ ਉਸ ਨੂੰ ਤੁਰੰਤ ਨਿਪਟਾਇਆ ਜਾਵੇਗਾ ਤੇ ਜੇਕਰ ਮਨਿਸਟਰੀ ਨਾਲ ਹੱਲ ਹੋਣ ਵਾਲੀ ਹੋਵੇਗੀ ਤਾਂ ਸ਼ਾਮ ਤੱਕ ਉਹ ਕੇਸ ਸੀਐੱਮ ਡੈਸ਼ਬੋਰਡ ‘ਤੇ ਭੇਜਿਆ ਜਾਵੇਗਾ। ਇਸ ਕੰਮ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਲਈ ਜਾਵੇਗੀ।

ਇਸ ਕੰਮ ਦੀ ਅਗਵਾਈ ਖੁਦ ਅਧਿਕਾਰੀ, ਮਾਰਸ਼ਲ ਤੇ ਵਿਧਾਇਕ ਤੱਕ ਕਰਨਗੇ। ਇਹ ਜਾਣਕਾਰੀ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੋਂ ਮੀਟਿੰਗ ਦੇ ਬਾਅਦ ਸੀਐੱਮ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜ਼ਿਲ੍ਹਾ ਪੱਧਰ ‘ਤੇ ਕੋਈ ਵੀ ਅਫਸਰ ਕੁਰੱਪਸ਼ਨ ਕਰਦਾ ਹੈ ਤਾਂ ਉਸ ਲਈ ਡੀਸੀ ਤੇ ਐੱਸਐੱਸਪੀ ਜ਼ਿੰਮੇਵਾਰ ਹੋਣਗੇ। ਉਸ ਦੇ ਬਾਅਦ ਉਸੇ ਆਧਾਰ ‘ਤੇ ਕਾਰਵਾਈ ਹੋਵੇਗੀ। ਦੂਜੇ ਪਾਸੇ ਉਹ ਸਰਕਾਰੀ ਆਫਿਸਾਂ ਦੇ ਕੰਮਕਾਜ ‘ਤੇ ਏਆਈ ਦੀ ਮਦਦ ਨਾਲ ਨਜ਼ਰ ਰੱਖਣਗੇ।

CM ਮਾਨ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਰਕਾਰ ਬਣਾਈ ਸੀ ਤਾਂ ਉਸ ਸਮੇਂ ਤੈਅ ਕੀਤਾ ਸੀ ਕਿ ਸਰਕਾਰ ਪਿੰਡਾਂ ਤੋਂ ਚੱਲੇਗੀ। ਇਸ ਲਈ ਵੀ ਹੁਣ ਕੰਮ ਸ਼ੁਰੂ ਹੋ ਗਿਆ ਹੈ। ਹੁਣ ਹਰ ਮਹੀਨੇ ਲਈ ਰੋਸਟਰ ਬਣਨਗੇ ਜਿਸ ਤਹਿਤ 4-5 ਪਿੰਡਾਂ ਵਿਚ ਇਕ ਜਗ੍ਹਾ ‘ਤੇ ਅਫਸਰ ਜਾਣਗੇ। ਇਸ ਦੇ ਬਾਅਦ ਉਥੇ ਬੈਠ ਕੇ ਉਹ ਲੋਕਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਦੂਰ ਕਰਨਗੇ। ਮੌਕੇ ‘ਤੇ ਲੋਕਾਂ ਦੀ ਪੈਨਸ਼ਨ, ਆਧਾਰ ਕਾਰਡ, ਰਜਿਸਟਰੀ ਤੇ ਹੋਰ ਕੰਮ ਕੀਤੇ ਜਾਣਗੇ। ਕੈਂਪ ਬਾਰੇ ਲੋਕਾਂ ਨੂੰ ਜਾਣਕਾਰੀ ਮਿਲ ਸਕੇ, ਇਸ ਲਈ ਪਿੰਡਾਂ ਦੇ ਗੁਰਦੁਆਰਿਆਂ ਵਿਚ ਅਨਾਊਸਮੈਂਟ ਕਰਵਾਈ ਜਾਵੇਗੀ। ਕੈਂਪ ਦਾ ਸਮਾਂ ਤੈਅ ਕੀਤਾ ਜਾਵੇਗਾ ਦੂਜੇ ਪਾਸੇ ਉਸ ਦੀ ਸਾਰੀ ਵੀਡੀਓ ਬਣਾਈ ਜਾਵੇਗੀ। ਉਹ ਸੀਐੱਮ ਡੈਸ਼ ਬੋਰਡ ‘ਤੇ ਆਏਗੀ। ਕੱਲ੍ਹ ਸੀਐੱਮ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ ਤੋਂ ਮੀਟਿੰਗ ਕਰਕੇ ਨਸ਼ਿਆਂ ਖਿਲਾਫ ਰਣਨੀਤੀ ਬਣਾਉਣਗੇ।

ਇਹ ਵੀ ਪੜ੍ਹੋ : PSEB ਨੇ 10ਵੀਂ, 12ਵੀਂ ਕੰਪਾਰਟਮੈਂਟ ਪ੍ਰੀਖਿਆ ਜਾਰੀ ਲਈ ਕੀਤੇ ਫਾਰਮ, 20 ਜੂਨ ਤੱਕ ਦਾ ਦਿੱਤਾ ਸਮਾਂ

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਜਾਂ ਸਬ-ਡਵੀਜ਼ਨ ਪੱਧਰ ‘ਤੇ ਆਪਣੇ ਕੰਮਾਂ ਲਈ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ। ਉਨ੍ਹਾਂ ਦੀ ਸਹੂਲਤ ਲਈ ਏਅਰਪੋਰਟ ਦੀ ਤਰਜ ‘ਤੇ ਸਵਾਗਤ ਕੇਂਦਰ ਜਾਂ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣਗੇ। ਲੋਕਾਂ ਨੂੰ ਤੁਰੰਤ ਉਥੋਂ ਜਾਣਾ ਹੋਵੇਗਾ। ਇਸ ਦੇ ਬਾਅਦ ਉਥੇ ਬੈਠੇ ਅਧਿਕਾਰੀ ਲੋਕਾਂ ਨੂੰ ਗਾਈਡ ਕਰਨਗੇ ਕਿ ਉਨ੍ਹਾਂ ਦੇ ਕੰਮ ਕਿਥੋਂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਾਰਟ ਪ੍ਰਕਿਰਿਆ ਹੈ। ਇਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਜਾ ਕੇ ਪ੍ਰੇਸ਼ਾਨੀ ਨਹੀਂ ਚੁੱਕਣੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਮਾਨ ਦਾ ਫੈਸਲਾ-‘ਡੀਸੀ ਦਫਤਰਾਂ ‘ਚ ਸ਼ੁਰੂ ਹੋਵੇਗੀ ਸੀਐੱਮ ਵਿੰਡੋ, ਕੁਰੱਪਸ਼ਨ ਹੋਣ ‘ਤੇ DC ਤੇ SSP ਹੋਣਗੇ ਜ਼ਿੰਮੇਵਾਰ’ appeared first on Daily Post Punjabi.

‘ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ’ : CM ਮਾਨ
ਪੰਜਾਬ ਵਿਚ ‘ਆਪ’ ਸਰਕਾਰ ਦੇ 2 ਸਾਲ ਪੂਰੇ ਹੋ ਗਏ ਹਨ। ਅੱਜ ਭਗਵੰਤ ਮਾਨ ਬਲਾਚੌਰ ਦੀ ਧਰਤੀ ‘ਤੇ ਲੋਕਾਂ ਨੂੰ ਸੌਗਾਤ ਦੇਣ ਪਹੁੰਚੇ ਹਨ। ਸੀਐੱਮ ਮਾਨ ਨੇ ਪਿੰਡ ਬੱਲੋਵਾਲ ਸੋਖੜੀ ਵਿਚ ਖੇਤੀਬਾੜੀ ਕਾਲਜ ਦਾ ਉਦਘਾਟਨ ਕੀਤਾ।

ਇਸ ਮੌਕੇ ਸੀਐੱਮ ਮਾਨ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਉਹ ਕਿਸਾਨ ਪਰਿਵਾਰ ਨਾਲ ਸਬੰਧਤ ਬਨ। ਅੱਜ ਤੇ ਪਹਿਲਾਂ ਦੇ ਤਰੀਕੇ ਵਿਚ ਬਹੁਤ ਫਰਕ ਪਿਆ ਹੈ। ਖੇਤੀ ਕਰਨ ਦੇ ਤਰੀਕੇ ਬਦਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ‘ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਅਪਡੇਟ ਕੀਤਾ ਜਾ ਰਿਹਾ…ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਬੀਜਾਂ ਬਾਰੇ ਜਾਣਕਾਰੀ ਦੇਣੀ ਪਵੇਗੀ ਤੇ ਇਹ ਜ਼ਿੰਮੇਵਾਰੀ ਯੂਨੀਵਰਸਿਟੀ ਦੀ ਹੋਵੇਗੀ। ਪ੍ਰੋਡਕਸ਼ਨ ਕੋਸਟ ਘਟਾਉਣੀ ਪਵੇਗੀ ਤੇ ਪ੍ਰੋਡਕਸ਼ਨ ਵਧਾਉਣੀ ਪਵੇਗੀ। CM ਮਾਨ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਜਦੋਂ ਕਿਸੇ ਫਸਲ ਨੂੰ ਸੁੰਡੀ ਲੱਗ ਜਾਂਦੀ ਸੀ ਤਾਂ ਕੋਈ ਖੇਤੀਬਾੜੀ ਮਹਿਕਮੇ ਵੱਲੋਂ ਤੁਹਾਨੂੰ ਦੱਸਣ ਨਹੀਂ ਆਉਂਦਾ ਸੀ ਕਿ ਕਿਹੜੀ ਸਪਰੇਅ ਕਰਨੀ ਹੈ। ਸਾਰੇ ਇਕ-ਦੂਜੇ ਨੂੰ ਪੁੱਛ ਕੇ ਸਪਰੇਅ ਕਰ ਦਿੰਦੇ ਸਨ। ਪਰ ਹੁਣ ਪੰਜਾਬ ਦੇ ਖੇਤਾਂ ਵਿਚ ਵੀ ਸਕੂਲਾਂ ਵਾਂਗ ਖੇਤਾਂ ਦੇ ਮਾਸਟਰ ਹਰ ਪਿੰਡ ਨੂੰ ਦੇਵਾਂਗੇ।

ਇਹ ਵੀ ਪੜ੍ਹੋ  : ਲੋਕ ਸਭਾ ਦੇ ਨਾਲ-ਨਾਲ 4 ਸੂਬਿਆਂ ‘ਚ ਹੋਣਗੀਆਂ ਵਿਧਾਨ ਸਭਾ ਚੋਣਾਂ, ਦੇਖੋ ਪੂਰਾ ਸ਼ੈਡਿਊਲ

B.Sc. ਐਗਰੀਕਲਚਰ, M.Sc. ਐਗਰੀਕਲਚਰ ਪੜ੍ਹੇ-ਲਿਖੇ ਮਾਸਟਰ ਤੁਹਾਡੇ ਪਿੰਡ ਆਇਆ ਕਰਨਗੇ। ਜੇਕਰ ਕੋਈ ਸੁੰਡੀ ਲੱਗੀ ਹੈ ਤਾਂ ਉਸ ਨੂੰ ਯੂਨੀਵਰਸਿਟੀ ਭੇਜਣਗੇ ਤਾਂ ਸਾਇੰਸਦਾਨ ਦੱਸਣਗੇ ਕਿ ਇਸ ਲਈ ਕਿਹੜੇ ਸਪਰੇਅ ਦੀ ਜ਼ਰੂਰਤ ਹੈ। ਇਸ ਨਾਲ ਇਕ ਤਾਂ ਨੌਕਰੀਆਂ ਮਿਲਣਗੀਆਂ, ਨਾਲ ਹੀ ਖੇਤੀ ਵੀ ਬਚੇਗੀ।ਉਨ੍ਹਾਂ ਕਿਹਾ ਕਿ ਪਿੰਡ ਵਿਚ ਕਾਲਜ ਖੋਲ੍ਹਿਆ ਜਾਵੇਗਾ ਜਿਥੇ ਖੇਤੀ ਨਾਲ ਸਬੰਧਤ ਨਵੀਆਂ ਖੋਜਾਂ ਹੋਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ’ : CM ਮਾਨ appeared first on Daily Post Punjabi.

ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ‘ਤੇ ਬਹਿਸ ਹੋ ਰਹੀ ਹੈ। ਇਸ ਵਿਚ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਤਾਲਾ-ਚਾਬੀ ਦਾ ਲਿਫਾਫਾ ਗਿਫਟ ਕਰ ਦਿੱਤਾ।

CM ਮਾਨ ਨੇ ਕਿਹਾ ਕਿ ਮੈਂ ਸੱਚ ਬੋਲਾਂਗਾ ਤਾਂ ਵਿਰੋਧੀ ਭੱਜ ਜਾਣਗੇ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧ ਪ੍ਰਗਟਾਇਆ। ਸਦਨ ਵਿਚ ਇਸ ਗੱਲ ‘ਤੇ ਬਹੁਤ ਹੰਗਾਮਾ ਹੋਇਆ। ਸੀਐੱਮ ਤੇ ਬਾਜਵਾ ਵਿਚ ਜ਼ੁਬਾਨੀ ਜੰਗ ਹੋਈ। ਲਗਭਗ ਅੱਧੇ ਘੰਟੇ ਤੱਕ ਬਹਿਸ ਹੁੰਦੀ ਰਹੀ। ਉਸ ਦੇ ਬਾਅਦ ਸਪੀਕਰ ਨੇ 15 ਮਿੰਟ ਲਈ ਸਦਨ ਮੁਲਤਵੀ ਕਰ ਦਿੱਤਾ। 15 ਮਿੰਟ ਦੇ ਬਾਅਦ ਸਦਨ ਫਿਰ ਤੋਂ ਸ਼ੁਰੂ ਕੀਤਾ ਗਿਆ।

ਸੀਐੱਮ ਮਾਨ ਨੇ ਸਪੀਕਰ ਸੰਧਵਾਂ ਨੂੰ ਕਿਹਾ ਉਹ ਸਦਨ ਵਿਚ ਦੋ ਤਾਲੇ ਲੈ ਕੇ ਆਏ ਸਨ। ਇਕ ਤਾਲਾ ਤੁਹਾਨੂੰ ਦਿੱਤਾ ਸੀ ਜਦੋਂ ਕਿ ਦੂਜਾ ਉਨ੍ਹਾਂ ਕੋਲ ਸੀ ਤਾਂ ਕਿ ਆਪਣਾ ਵੀ ਕੋਈ ਬਾਹਰ ਨਾ ਜਾ ਸਕੇ। ਉਨ੍ਹਾਂ ਵਿਰੋਧੀਆਂ ‘ਤੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਇਸ ਲਈ ਨਹੀਂ ਚੁਣਿਆ ਤਾਂ ਕਿ ਅਜਿਹਾ ਕਰਨ। ਸਾਰਿਆਂ ਨੂੰ ਟੀਵੀ ‘ਤੇ ਆਉਣ ਦਾ ਕ੍ਰੇਜ਼ ਹੈ। ਸੁਖਪਾਲ ਖਹਿਰਾ ਜੋ ਬਾਹਰ ਜਾਂਦੇ ਹੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਬਾਕੀ ਸਾਰੇ ਉਸ ਨੂੰ ਦੇਖ ਕੇ ਬਾਹਰ ਭੱਜ ਗਏ। ਸੀਐੱਮ ਨੇ ਕਿਹਾ ਕਿ ਵਿਧਾਨ ਸਭਾ ਦਾ ਲਾਈਵ ਸੈਸ਼ਨ ਚੱਲ ਰਿਹਾ ਹੈ। ਇਕ ਤਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਦੂਜੇ ਪਾਸੇ ਹੱਸ ਰਹੇ ਹਨ। ਇਸ ਨਾਲ ਲੋਕਾਂ ਨੂੰ ਕੀ ਮੈਸੇਜ ਜਾਂਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸੀ ਲੀਡਰਾਂ ਵਿਚ ਸਬਰ ਨਹੀਂ ਹੈ। ਉਹ ਆਪ ਬੋਲ ਕੇ ਸਦਨ ਤੋਂ ਨਿਕਲ ਜਾਂਦੇ ਹਨ। ਇਸ ਤਰ੍ਹਾਂ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਮੈਂ 8 ਸਾਲ ਵਿਧਾਨ ਸਭਾ ਵਿਚ ਰਿਹਾ। ਮੇਰੀ ਵਾਰੀ ਨਹੀਂ ਵੀ ਆਉਂਦੀ ਸੀ ਤਾਂ ਵੀ ਸਦਨ ਵਿਚ ਬੈਠਦਾ ਸੀ ਤਾਂ ਕਿ ਹੋਰਨਾਂ ਨੂੰ ਸੁਣੀਏ ਜੇ ਕੋਈ ਵਿਰੋਧ ਕਰਨਾ ਪੈ ਗਿਾ ਤਾਂ ਉਥੇ ਗੱਲ ਤਾਂ ਕਰ ਸਕੀਏ।

ਇਹ ਵੀ ਪੜ੍ਹੋ : BJP ਪਾਰਟੀ ਨੇ ਦਿਖਾਈ ਇਕਜੁੱਟਤਾ, ਸੋਸ਼ਲ ਮੀਡੀਆ ਤੇ ਆਪਣੇ ਨਾਮ ਦੇ ਨਾਲ ਲਿਖਿਆ- “ਮੈਂ ਹਾਂ ਮੋਦੀ ਦਾ ਪਰਿਵਾਰ”

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸੀਐੱਮ ਮਾਨ ਨੇ ਕਿਹਾ ਕਿ ਦੇਸ਼ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਇਸ ਦੇ ਬਾਅਦ ਚੋਣਾਂ ਸ਼ੁਰੂ ਹੋ ਜਾਣਗੀਆਂ। ਅਜਿਹੇ ਸਮੇਂ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿਚ ਘੁੰਮ ਰਹੇ ਹਨ। ਸੀਐੱਮ ਨੇ ਕਿਹਾ ਕਿ ਪੰਜਾਬ ਦੇ ਨੇਤਾਵਾਂ ਨੂੰ ਕੋਈ ਨਹੀਂ ਪੁੱਛਦਾ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾ appeared first on Daily Post Punjabi.