CM Mann and Arvind Kejriwal Archives - Daily Post Punjabi

ਅੱਜ ਨਾਭਾ ਜਾਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਮਹਾਰਾਜਾ ਅਗਰਸੇਨ ਸਮਾਰਕ ਦਾ ਕਰਨਗੇ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਨਾਭਾ ਵਿੱਚ ਮਹਾਰਾਜਾ ਅਗਰਸੇਨ ਮੈਮੋਰੀਅਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ, ਉਹ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਣਗੇ। ਅੰਤ ਵਿੱਚ, ਉਹ ਮੀਡੀਆ ਨੂੰ ਵੀ ਸੰਬੋਧਨ ਕਰਨਗੇ। ਇਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਉਹ ਸੂਬੇ ਦੀ ਮੌਜੂਦਾ ਸਥਿਤੀ, ਵਿਕਾਸ ਯੋਜਨਾਵਾਂ ਅਤੇ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ ਬਾਰੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ। ਇਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਸਰਕਾਰ ਹੁਣ ਭ੍ਰਿਸ਼ਟਾਚਾਰ ਅਤੇ ਨਸ਼ੇ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਫਰਵਰੀ ਤੋਂ ਬਾਅਦ, ਭ੍ਰਿਸ਼ਟਾਚਾਰ ਅਤੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਦੋ ਦਿਨ ਪਹਿਲਾਂ, ਉਨ੍ਹਾਂ ਦੀ ਆਪਣੀ ਪਾਰਟੀ ਦੇ ਇੱਕ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦਕਿ ਮੁਕਤਸਰ ਸਾਹਿਬ ਦੇ ਡੀਸੀ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਵਿਜੀਲੈਂਸ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਹ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਤੇ ਕਾਰਵਾਈ ਨਹੀਂ ਕਰ ਰਹੇ ਸਨ। ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਜਲਦੀ ਹੀ ਆਪਣਾ ਐਂਟੀ-ਡਰੋਨ ਸਿਸਟਮ ਖਰੀਦਣ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੱਜ ਨਾਭਾ ਜਾਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਮਹਾਰਾਜਾ ਅਗਰਸੇਨ ਸਮਾਰਕ ਦਾ ਕਰਨਗੇ ਉਦਘਾਟਨ appeared first on Daily Post Punjabi.

ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਹੋਵੇਗੀ।

CM Mann and Arvind Kejriwal

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਰੋਡ ‘ਤੇ ਸਥਿਤ ਸਕੂਲ ਆਫ਼ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ। ਪ੍ਰਿੰਸੀਪਲ ਲਈ ਇੱਕ ਕਮਰਾ ਅਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ। 4 ਸਾਇੰਸ ਲੈਬਾਂ ਤੋਂ ਇਲਾਵਾ ਇੱਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਲਾਅਨ ਟੈਨਿਸ, ਹੈਂਡਬਾਲ, ਵਾਲੀਬਾਲ ਅਤੇ ਬਾਸਕਟਬਾਲ ਲਈ ਗਰਾਊਂਡ ਵੀ ਤਿਆਰ ਕੀਤੇ ਗਏ ਹਨ।

ਇਹ ਵੀ ਪੜ੍ਹੋ : CM ਮਨੋਹਰ ਲਾਲ ਨੇ ਫਰੀਦਾਬਾਦ ‘ਚ ‘Half Marathon’ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੁਧਿਆਣਾ ਵਿੱਚ ਸਕੂਲ ਦੇ ਉਦਘਾਟਨ ਤੋਂ ਬਾਅਦ CM ਮਾਨ ਅਤੇ ਅਰਵਿੰਦ ਕੇਜਰੀਵਾਲ ਇੱਥੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਅੰਮ੍ਰਿਤਸਰ ‘ਚ ਕਾਰੋਬਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਵੀ ਹੈ। ਸ਼ਨੀਵਾਰ ਰਾਤ ਨੂੰ ਲੁਧਿਆਣਾ ਪਹੁੰਚੇ ਕੇਜਰੀਵਾਲ ਨੇ ਹੋਟਲ ‘ਚ ਵਿਧਾਇਕਾਂ ਅਤੇ ਪਾਰਟੀ ਨੇਤਾਵਾਂ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ appeared first on Daily Post Punjabi.

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। CM ਮਾਨ ਨੇ 1 ਜਨਵਰੀ ਨੂੰ ਹੀ ਇਹ ਜਾਣਕਾਰੀ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ ਪਰ ਹੁਣ ਤੱਕ ਇਹ ਕੋਲੇ ਦੀ ਸੀਮਤ ਮਾਤਰਾ ਹੋਣ ਕਾਰਨ ਅੱਧੀ ਸਮਰੱਥਾ ’ਤੇ ਹੀ ਚੱਲ ਰਿਹਾ ਸੀ।

Sri Guru Amardas Thermal Power Plant

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਧੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਨੇ ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਪੰਜਾਬ ਵਿੱਚ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ ਅਤੇ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਦਿੱਤੀ ਜਾਵੇਗੀ। CM ਮਾਨ ਨੇ ਕਿਹਾ ਕਿ ਸੂਬੇ ਨੂੰ ਇਸ ਪਲਾਂਟ ਤੋਂ ਸਭ ਤੋਂ ਮਹਿੰਗੀ ਬਿਜਲੀ 9-10 ਰੁਪਏ ਪ੍ਰਤੀ ਯੂਨਿਟ ਮਿਲਦੀ ਹੈ। ਹੁਣ ਸਰਕਾਰ ਦੇ ਅਧੀਨ ਆਉਣ ਤੋਂ ਬਾਅਦ 4-5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ।

Sri Guru Amardas Thermal Power Plant

ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਣਵਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕੀਤਾ ਗਿਆ ਹੈ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀ.ਏ.ਟੀ.ਪੀ.ਐਲ.) ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ। ਸਰਕਾਰ ਨੇ ਥਰਮਲ ਪਲਾਂਟ ਦੀ ਨਿਗਰਾਨੀ ਲਈ ਇੱਕ ਕਮੇਟੀ ਵੀ ਬਣਾਈ ਹੈ।

ਇਹ ਵੀ ਪੜ੍ਹੋ : DGP ਗੌਰਵ ਯਾਦਵ ਨੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਲਈ ਫਰੀਦਕੋਟ ਪੁਲਿਸ ਦੀ ਕੀਤੀ ਸ਼ਲਾਘਾ

ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬੰਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ appeared first on Daily Post Punjabi.