CM Mann and Kejriwal Archives - Daily Post Punjabi

ਹੁਣ ਪੰਜਾਬ ‘ਚ ਇੰਡਸਟਰੀ ਲਾਉਣੀ ਹੋਵੇਗੀ ਆਸਾਨ, CM ਮਾਨ ਤੇ ਕੇਜਰੀਵਾਲ ਨੇ Fast Track ਪੋਰਟਲ ਕੀਤਾ ਲਾਂਚ
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਵੱਡੀਆਂ ਕੰਪਨੀਆਂ ਨੂੰ ਲਿਆਉਣ ਲਈ ਅੱਜ ਫਾਸਟ ਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੋਰਟਲ ਨੂੰ ਲਾਂਚ ਕੀਤਾ ਗਿਆ। ਹੁਣ 45 ਦਿਨਾਂ ‘ਚ ਇੰਡਸਟਰੀ ਲਾਉਣ ਦੀ ਮਨਜ਼ੂਰੀ ਮਿਲ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਇੰਡਸਰਟੀ ਨੂੰ ਵੱਡਾ ਲਾਭ ਵੀ ਮਿਲੇਗਾ।

CM ਭਗਵੰਤ ਮਾਨ ਨੇ ਕਿਹਾ ਕਿਹਾ ਕਿ ਇਸ ਪੋਰਟਲ ਤੋਂ ਉਦਯੋਗ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਵਿੱਚ ਉਪਲਬਧ ਹੋਣਗੀਆਂ। ਇਹ ਅਰਜ਼ੀ ਕਿਤੇ ਵੀ ਕੀਤੀ ਜਾ ਸਕਦੀ ਹੈ। ਸਰਕਾਰੀ ਦਫ਼ਤਰਾਂ ਵਿੱਚ ਭੱਜਣ ਦੀ ਲੋੜ ਨਹੀਂ ਪਵੇਗੀ। ਸੂਬੇ ਵਿੱਚ ਉਦਯੋਗ ਲਿਆਉਣ ਲਈ ਇਹ ਪਹਿਲਾਂ ਹੀ ਸਰਗਰਮ ਹੈ। ਇਨਵੈਸਟ ਪੰਜਾਬ ਨਾਮ ਦਾ ਇੱਕ ਦਫ਼ਤਰ ਮੋਹਾਲੀ ਵਿੱਚ ਪਹਿਲਾਂ ਹੀ ਤਿਆਰ ਹੈ। ਜੇਕਰ ਕੋਈ ਵਿਅਕਤੀ ਆਪਣਾ ਉਦਯੋਗ ਸਥਾਪਤ ਕਰਨਾ ਚਾਹੁੰਦਾ ਹੈ, ਤਾਂ ਉਸਨੂੰ ਜ਼ਮੀਨ ਆਦਿ ਦੇਖਣ ਤੋਂ ਬਾਅਦ ਪੰਜਾਬ ਦਫ਼ਤਰ ਵਿੱਚ ਅਰਜ਼ੀ ਦੇਣੀ ਪੈਂਦੀ ਹੈ।

ਇਹ ਵੀ ਪੜ੍ਹੋ : ਗੁਰਦਾਸ ਮਾਨ ਦੇ ਭਰਾ ਦਾ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ, CM ਮਾਨ ਸਣੇ ਪਹੁੰਚੇ ਕਈ ਆਗੂ

ਇਸ ਤੋਂ ਬਾਅਦ, ਸਾਰੀਆਂ ਪ੍ਰਵਾਨਗੀਆਂ 15 ਤੋਂ 17 ਦਿਨਾਂ ਵਿੱਚ ਪ੍ਰਾਪਤ ਹੋ ਜਾਂਦੀਆਂ ਹਨ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ। ਇਸ ਦੇ ਨਾਲ ਹੀ, ਇਸ ਦਫ਼ਤਰ ਵਿੱਚ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਹੈ। ਇਸ ਦੇ ਨਾਲ ਹੀ, ਸਾਰੀ ਜਾਣਕਾਰੀ ਸਾਈਟ ‘ਤੇ ਅਪਡੇਟ ਕੀਤੀ ਜਾਂਦੀ ਹੈ। ਹਾਲਾਂਕਿ, ਹੁਣ ਪਹਿਲੀ ਵਾਰ ਔਨਲਾਈਨ ਪੋਰਟਲ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਮੇਂ ਦੌਰਾਨ ਕਈ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਪੰਜਾਬ ‘ਚ ਇੰਡਸਟਰੀ ਲਾਉਣੀ ਹੋਵੇਗੀ ਆਸਾਨ, CM ਮਾਨ ਤੇ ਕੇਜਰੀਵਾਲ ਨੇ Fast Track ਪੋਰਟਲ ਕੀਤਾ ਲਾਂਚ appeared first on Daily Post Punjabi.

AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅੱਜ 16 ਮਾਰਚ ਨੂੰ 3 ਸਾਲ ਪੂਰੇ। ਇਸ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵੀ ਜਾਣਗੇ।

CM Mann and Kejriwal

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਹੀ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਆਏ ਹਾਂ।

CM Mann and Kejriwal

CM ਭਗਵੰਤ ਮਾਨ ਨੇ ਕਿਹਾ- ਪੰਜਾਬ ‘ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹੇ, ਇਸੇ ਲਈ ਉਹ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ।

ਇਹ ਵੀ ਪੜ੍ਹੋ : ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਦੱਸ ਦੇਈਏ ਕਿ ਕੇਜਰੀਵਾਲ 10 ਦਿਨਾਂ ਤੋਂ ਹੁਸ਼ਿਆਰਪੁਰ ‘ਚ ਵਿਪਾਸਨਾ ‘ਚ ਸਨ। ਕੇਜਰੀਵਾਲ ਕੱਲ੍ਹ ਹੀ ਅੰਮ੍ਰਿਤਸਰ ਪੁੱਜੇ ਸਨ। ਜਿੱਥੇ ਉਹ ਸਾਬਕਾ ਮੰਤਰੀ ਇੰਦਰਬੀਰ ਨਿੱਝਰ ਦੇ ਘਰ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਅੱਜ ਉਹ ਪੰਜਾਬ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜਿਸ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ‘ਚ ਵਿਧਾਇਕਾਂ ਦੀ ਮੀਟਿੰਗ ਵੀ ਬੁਲਾਈ ਸੀ।

ਪਾਰਟੀ ਦੇ 10 ਸਾਲਾਂ ਬਾਅਦ ਦਿੱਲੀ ਵਿੱਚ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਜਾਣ ਦੀ ਵੀ ਚਰਚਾ ਹੈ ਕਿਉਂਕਿ ‘ਆਪ’ ਨੇ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਮਵਾਰ ਨੂੰ ਕੇਜਰੀਵਾਲ ਅਰੋੜਾ ਲਈ ਚੋਣ ਪ੍ਰਚਾਰ ਵੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

CM ਮਾਨ ਤੇ CM ਕੇਜਰੀਵਾਲ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ, ਕਿਹਾ “ਹੁਣ ਹਰ ਮਹੀਨੇ ਤੁਹਾਡੇ ਘਰ ਪਹੁੰਚੇਗਾ ਰਾਸ਼ਨ”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਦੱਸਿਆ।

CM Mann and CM Kejriwal launched

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਉਹ ਹਰ ਮਹੀਨੇ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਆਉਣਗੇ। ਜਿਸਨੂੰ ਆਟਾ ਚਾਹੀਦਾ ਹੈ ਉਸਨੂੰ ਆਟਾ ਦਿੱਤਾ ਜਾਵੇਗਾ ਅਤੇ ਜੋ ਚਾਵਲ ਚਾਹੁੰਦਾ ਹੈ ਉਸਨੂੰ ਚੌਲ ਦਿੱਤਾ ਜਾਵੇਗਾ। ਸਰਕਾਰ ਚੰਗੀ ਕੁਆਲਿਟੀ ਦਾ ਆਟਾ ਦੇਵੇਗੀ। ਕੁਝ ਲੋਕਾਂ ਦੇ ਘਰਾਂ ‘ਚ ਰਾਸ਼ਨ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਖੰਨਾ ਲਈ ਰਵਾਨਾ ਹੋ ਗਏ ਹਨ।

CM Mann and CM Kejriwal launched

ਖੰਨਾ, ਲੁਧਿਆਣਾ ਵਿੱਚ ਕੇਜਰੀਵਾਲ ਦੇ ਨਾਲ CM ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਤੀਜੀ ਰੈਲੀ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ। ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 24 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਪਿਛਲੀ ਕੈਬਨਿਟ ਮੀਟਿੰਗ ਵਿੱਚ ਕਰੀਬ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ।

ਇਹ ਵੀ ਪੜ੍ਹੋ : STF ਦੀ ਵੱਡੀ ਕਾਰਵਾਈ, ਬਰਖਾਸਤ AIG ਰਾਜਜੀਤ ਸਿੰਘ ਦੀ 20 ਕਰੋੜ ਦੀ ਜਾਇਦਾਦ ਹੋਵੇਗੀ ਕੁਰਕ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਲਦੀ ਹੀ ਇਹ ਸਕੀਮ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਇਸ ਦੀ ਸ਼ੁਰੂਆਤ ਕੀਤੀ ਹੈ। ਯੋਜਨਾ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਪ੍ਰਦਾਨ ਕਰਨ ਦੀ ਯੋਜਨਾ ਹੈ। ਇਸ ਦੇ ਲਈ ਪ੍ਰਤੀ ਮਹੀਨਾ 72500 ਟਨ ਕਣਕ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਤੈਅ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਕਿ ਕਿਹੜੇ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ। ਇਹ ਸਕੀਮ ਪੜਾਅਵਾਰ ਸ਼ੁਰੂ ਕੀਤੀ ਜਾਵੇਗੀ। ਹਾਲਾਂਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਇਹ ਯੋਜਨਾ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਮਾਨ ਤੇ CM ਕੇਜਰੀਵਾਲ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ, ਕਿਹਾ “ਹੁਣ ਹਰ ਮਹੀਨੇ ਤੁਹਾਡੇ ਘਰ ਪਹੁੰਚੇਗਾ ਰਾਸ਼ਨ” appeared first on Daily Post Punjabi.

CM ਮਾਨ ਤੇ ਕੇਜਰੀਵਾਲ ਭਲਕੇ ਜਨਤਾ ਨੂੰ ਦੇਣਗੇ ਵੱਡਾ ਤੋਹਫਾ, ਲੋਕਾਂ ਨੂੰ ਘਰ ਬੈਠੇ ਮਿਲੇਗਾ 43 ਸੇਵਾਵਾਂ ਦਾ ਲਾਭ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਤੋਂ ਜਨਤਾ ਨੂੰ ਵੱਡਾ ਤੋਹਫਾ ਦੇਣਗੇ। ਦੋਵੇਂ ਨੇਤਾ ਜਨਤਕ ਸੇਵਾਵਾਂ ਦੀ ਡੋਰਸਟੇਪ ਡਿਲੀਵਰੀ ਦੀ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਸਿਰਫ਼ ਇੱਕ ਫ਼ੋਨ ਕਾਲ ਨਾਲ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਮਿਲਣਗੀਆਂ। CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਤੋਂ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕਰਨਗੇ।

10 ਦਸੰਬਰ ਤੋਂ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ ਅਤੇ ਰਿਹਾਇਸ਼ ਸਰਟੀਫਿਕੇਟ, ਜਾਤੀ ਅਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦਾ ਭੁਗਤਾਨ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ਇਸ ਯੋਜਨਾ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਹੁਣ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਖਾਸ ਗੱਲ ਇਹ ਹੈ ਕਿ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖਤਮ ਹੋ ਜਾਵੇਗੀ। ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਹੋਵੇਗੀ।

ਇਹ ਵੀ ਪੜ੍ਹੋ : ਅਬੋਹਰ ‘ਚ ਮਾਂ-ਪੁੱਤ ਦੀ ਮੌ.ਤ, ਬਾਈਕ ਤੇ ਸਾਈਕਲ ਦੀ ਹੋਈ ਸੀ ਟੱਕਰ, ਹਾ.ਦਸਾ ਦੇਖਣ ਦੌਰਾਨ ਟੈਂਪੂ ਨੇ ਦੋਵਾਂ ਨੂੰ ਦ.ਰੜਿਆ

ਜਾਣਕਾਰੀ ਮੁਤਾਬਕ ਘਰ ਬੈਠੇ 43 ਤਰ੍ਹਾਂ ਦੀਆਂ ਸੇਵਾਵਾਂ ਲੈਣ ਲਈ ਲੋਕਾਂ ਨੂੰ 1076 ਨੰਬਰ ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਬਾਅਦ ਵਿਅਕਤੀ ਨੂੰ ਆਪਣੀ ਸਹੂਲਤ ਅਨੁਸਾਰ ਸਮਾਂ ਦੇਣਾ ਹੋਵੇਗਾ। ਇਸ ਤੋਂ ਬਾਅਦ ਬਿਨੈਕਾਰ ਨੂੰ ਜ਼ਰੂਰੀ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਸ਼ਰਤਾਂ ਬਾਰੇ ਫੋਨ ‘ਤੇ ਹੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਬਿਨੈਕਾਰ ਨੂੰ ਮੋਬਾਈਲ ‘ਤੇ ਇੱਕ ਐਸ.ਐਮ.ਐਸ. ਭੇਜਿਆ ਜਾਵੇਗਾ।

ਇਸ ਵਿੱਚ ਜ਼ਰੂਰੀ ਦਸਤਾਵੇਜ਼, ਮਿਤੀ ਅਤੇ ਸਮੇਂ ਬਾਰੇ ਵੀ ਜਾਣਕਾਰੀ ਹੋਵੇਗੀ। ਇਸ ਤੋਂ ਬਾਅਦ, ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਨੂੰ ਬਿਨੈਕਾਰ ਦੇ ਘਰ ਜਾਂ ਦਫਤਰ ਲੈ ਜਾਣਗੇ। ਉੱਥੇ ਲੋੜੀਂਦੇ ਕਾਗਜ਼ੀ ਕਾਰਵਾਈ ਨੂੰ ਪੂਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫੀਸ ਜਮ੍ਹਾਂ ਕਰਵਾਈ ਜਾਵੇਗੀ। ਕਰਮਚਾਰੀ ਬਿਨੈਕਾਰ ਨੂੰ ਫੀਸ ਦੀ ਰਸੀਦ ਵੀ ਦੇਵੇਗਾ। ਇਸ ਤੋਂ ਬਾਅਦ ਤੁਹਾਨੂੰ ਘਰ ਬੈਠੇ ਹੀ ਸੇਵਾ ਦਾ ਲਾਭ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਮਾਨ ਤੇ ਕੇਜਰੀਵਾਲ ਭਲਕੇ ਜਨਤਾ ਨੂੰ ਦੇਣਗੇ ਵੱਡਾ ਤੋਹਫਾ, ਲੋਕਾਂ ਨੂੰ ਘਰ ਬੈਠੇ ਮਿਲੇਗਾ 43 ਸੇਵਾਵਾਂ ਦਾ ਲਾਭ appeared first on Daily Post Punjabi.

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਟੇਕਿਆ ਮੱਥਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ। ਭਗਵੰਤ ਮਾਨ ਨੇ ਡੇਰੇ ਵਿੱਚ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਵਾਣੀ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਹ ਰਿਸਰਚ ਸੈਂਟਰ 25 ਕਰੋੜ ਦੀ ਲਾਗਤ ਨਾਲ ਬਣੇਗਾ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਵੀ ਹੋਈ।

CM Mann and Kejriwal Pay Obeisance

ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਹੈ। ਚੰਗੀ ਸਿੱਖਿਆ ਹੋਵੇਗੀ ਤਾਂ ਹੀ ਭਵਿੱਖ ਬਿਹਤਰ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਿੱਖਿਆ ਨਾਲ ਹੀ ਗ਼ਰੀਬੀ ਦੂਰ ਹੋ ਸਕਦੀ ਹੈ। ਇਸ ਲਈ ਪੰਜਾਬ ਵਿਚ ਸਿੱਖਿਆ ਨੂੰ ਹੋਰ ਵਾਧਾ ਦਿੱਤਾ ਜਾਵੇਗਾ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ।

ਇਹ ਵੀ ਪੜ੍ਹੋ : ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ

ਦੱਸ ਦੇਈਏ ਕਿ ਇਸ ਮੌਕੇ ਭਗਵੰਤ ਮਾਨ ਨੇ ਸੰਤ ਨਿਰੰਜਨ ਦਾਸ ਜੀ ਨੂੰ ਗੁਰੂ ਰਵਿਦਾਸ ਜੀ ਦੇ ਬਾਣੀ ਦੇ ਰਿਸਰਚ ਸੈਂਟਰ ਲਈ 25 ਕਰੋੜ ਦਾ ਚੈੱਕ ਵੀ ਦਿੱਤਾ। ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਟੇਕਿਆ ਮੱਥਾ appeared first on Daily Post Punjabi.