CM mann announcement weightlifter Archives - Daily Post Punjabi

CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ
ਰਾਸ਼ਟਰ ਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਗੁਰਦੀਪ ਸਿੰਘ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ 40 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ ਗੁਰਦੀਪ ਸਿੰਘ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ।

CM mann announcement weightlifter

ਗੁਰਦੀਪ ਸਿੰਘ ਪੰਜਾਬ ਦੇ ਖੰਨਾ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ। CM ਮਾਨ ਨੇ ਗੁਰਦੀਪ ਸਿੰਘ ਨੂੰ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ, “ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੱਧਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ”

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਦੱਸ ਦੇਈਏ ਕਿ ਭਾਰਤ ਦੇ ਵੇਟਲਿਫਟਰ ਗੁਰਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ। ਉਨ੍ਹਾਂ ਨੇ 109 ਕਿਲੋਗ੍ਰਾਮ ਵਰਗ ਵਿੱਚ ਇਹ ਜਿੱਤ ਹਾਸ਼ਲ ਕੀਤੀ।

The post CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ appeared first on Daily Post Punjabi.