CM mann another gift for youths Archives - Daily Post Punjabi

CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨਾਲ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ CM ਭਗਵੰਤ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। CM ਮਾਨ 23 ਅਗਸਤ ਨੂੰ 4358 ਕਾਂਸਟੇਬਲਾਂ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਨਿਯੁਕਤੀ ਪੱਤਰ ਦੇਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਚੁੱਕੀ ਹੈ।

CM mann another gift for youths

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ appeared first on Daily Post Punjabi.