CM mann at convocation ceremony Archives - Daily Post Punjabi

ਪੰਜਾਬ ਦੇ ਵਿਦਿਆਰਥੀਆਂ ਲਈ ਅਜਿਹਾ ਸਿਸਟਮ ਬਣਾਵਾਂਗੇ ਕਿ ਅੰਗਰੇਜ਼ ਵੀ ਮੰਗਣ ਆਉਣਗੇ ਨੌਕਰੀਆਂ : CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਕਨਵੋਕੇਸ਼ਨ ਸਮਾਰੋਹ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ । ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸਿਲਸਿਲਾ ਠੀਕ ਨਹੀਂ ਹੈ, ਜਿਸ ਕਾਰਨ ਇਸਨੂੰ ਰੋਕਿਆ ਜਾਵੇਗਾ। ਅਜਿਹਾ ਸਿਸਟਮ ਬਣਾਇਆ ਜਾਵੇਗਾ ਜਿਸ ਨਾਲ ਹੁਣ ਵਿਦਿਆਰਥੀਆਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ, ਬਲਕਿ ਅੰਗਰੇਜ਼ ਨੌਕਰੀਆਂ ਮੰਗਣ ਲਈ ਪੰਜਾਬ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੁੜੀਆਂ ਵਿੱਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ।

CM mann at convocation ceremony

CM ਮਾਨ ਨੇ ਕਿਹਾ ਕਿ ਅੱਜ ਰੁਜ਼ਗਾਰ ਨਾ ਮਿਲਣ ਨਾਲ ਨੌਜਵਾਨ ਬਹੁਤ ਪਰੇਸ਼ਾਨ ਹਨ। ਅਜਿਹੀ ਹਾਲਤ ਹੋ ਗਈ ਹੈ ਕਿ MBA ਵਰਗੀਆਂ ਡਿਗਰੀਆਂ ਹਾਸਿਲ ਕਰਨ ਵਾਲੇ ਵਿਦਿਆਰਥੀ ਕੋਈ ਛੋਟੀ ਜਿਹੀ ਨੌਕਰੀ ਕਰਨ ਲਈ ਵੀ ਤਿਆਰ ਹਨ। ਇਹ ਸਥਿਤੀ ਬੇਹੱਦ ਗੰਭੀਰ ਹੈ। ਪੰਜਾਬ ਦੇ ਜ਼ਿਆਦਾਤਰ ਵਿਦਿਆਰਥੀ ਵਿਦੇਸ਼ ਜਾ ਰਹੇ ਹਨ ਤੇ ਹੁਣ ਤਾਂ ਪੰਜਾਬ ਵਿੱਚ ਵਿਦਿਆਰਥੀ ਆਈਲੈਟਸ ਨੂੰ ਹੀ ਵੱਡੀ ਡਿਗਰੀ ਮੰਨਣ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚੋਂ ਇਹ ਟ੍ਰੇਂਡ ਖਤਮ ਕਰਨਗੇ।

ਇਹ ਵੀ ਪੜ੍ਹੋ: CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ, ‘ਸਮੇਂ ‘ਤੇ ਆਓ ਤੇ ਕਿਸੇ ਨੂੰ ਫੋਨ ਲਿਜਾਣ ਤੋਂ ਨਹੀਂ ਰੋਕ ਸਕਦੇ’

ਉਨ੍ਹਾਂ ਕਿਹਾ ਕਿ ਸਾਨੂੰ ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨ ਦੀ ਲੋੜ ਹੈ, ਜਿਹੜੀਆਂ ਸਿਰਫ਼ ਡਿਗਰੀਆਂ ਨਹੀਂ ਬਲਕਿ ਰੁਜ਼ਗਾਰ ਦੇ ਲਾਇਕ ਬਣਾਉਣ । ਅਜਿਹੀਆਂ ਯੂਨੀਵਰਸਿਟੀਆਂ ਦੀ ਲੋੜ ਨਹੀਂ ਹੈ ਜੋ ਚਪੜਾਸੀ ਦੀ ਪੋਸਟ ਦੇ ਲਈ ਲੱਖਾਂ ਲੋਕ ਤਿਆਰ ਕਰੇ। ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਲਾਇਕ ਬਣਾਉਣ ਦੀ ਲੋੜ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ਦੇ ਵਿਦਿਆਰਥੀਆਂ ਲਈ ਅਜਿਹਾ ਸਿਸਟਮ ਬਣਾਵਾਂਗੇ ਕਿ ਅੰਗਰੇਜ਼ ਵੀ ਮੰਗਣ ਆਉਣਗੇ ਨੌਕਰੀਆਂ : CM ਮਾਨ appeared first on Daily Post Punjabi.