CM mann big statement Archives - Daily Post Punjabi

ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ AAP… ਦਿੱਲੀ ‘ਚ ਹਾਈ ਲੈਵਲ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ
ਦਿੱਲੀ ਸਥਿਤ ਕਪੂਰਥਾਲਾ ਹਾਊਸ ਵਿੱਚ ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਵਿਧਾਇਕਾਂ ਨਾਲ ਹਾਈ ਲੈਵਲ ਮੀਟਿੰਗ ਕੀਤੀ। ਇਹ ਮੀਟਿੰਗ ਅੱਧਾ ਘੰਟਾ ਚੱਲੀ। ਮੀਟਿੰਗ ਤੋਂ ਬਾਅਦ CM ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਚੋਣਾਂ ‘ਚ ਕੰਮ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ।

CM ਭਗਵੰਤ ਮਾਨ ਨੇ ਦੱਸਿਆ ਕਿ ਦਿੱਲੀ ਚੋਣਾਂ ਦੇ ਬਾਰੇ ਅਰਵਿੰਦ ਕੇਜਰੀਵਾਲ ਨੇ ਬੈਠਕ ‘ਚ ਕਿਹਾ- ਅਸੀਂ ਦਿੱਲੀ ‘ਚ ਜ਼ੋਰਦਾਰ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਜ਼ਬੂਤ ​​ਬਣ ਕੇ ਅਗਲੀਆਂ ਚੋਣਾਂ ਲੜਨੀਆਂ ਹਨ। ਕੇਜਰੀਵਾਲ ਨੇ ਵਿਧਾਇਕਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਤੇ ਸੁਖਮੀਤ ਡਿਪਟੀ ਦੇ ਕਾ.ਤ/ਲਾਂ ਦੀ ਅਦਾਲਤ ‘ਚ ਹੋਈ ਪੇਸ਼ੀ, 18 ਫਰਵਰੀ ਤੱਕ ਮਿਲਿਆ ਪੁਲਿਸ ਰਿਮਾਂਡ

ਉਨ੍ਹਾਂ ਅੱਗੇ ਕਿਹਾ ਕਿ AAP ਨੇ ਦਿੱਲੀ ‘ਚ ਪਿਛਲੇ 10 ਸਾਲਾਂ ‘ਚ ਬਹੁਤ ਕੰਮ ਕੀਤੇ। ਚੋਣਾਂ ਵਿੱਚ ਹਾਰ-ਜਿੱਤ ਤਾਂ ਚੱਲਦੀ ਰਹਿੰਦੀ ਹੈ। ਅਸੀਂ ਦਿੱਲੀ ਦਾ ਤਜ਼ਰਬਾ ਪੰਜਾਬ ‘ਚ ਇਸਤੇਮਾਲ ਕਰਾਂਗੇ। ਆਮ ਆਦਮੀ ਪਾਰਟੀ ਆਪਣੇ ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ। ਅਸੀਂ ਧਰਮ ਜਾਂ ਪੈਸੇ ਵੰਡਣ ਦੀ ਰਾਜਨੀਤੀ ਨਹੀਂ ਕਰਦੇ। ਸਾਡੇ ਵਰਕਰ ਕਿਸੇ ਲਾਲਚ ‘ਚ ਨਹੀਂ ਆਉਂਦੇ। ਅਸੀਂ ਪੰਜਾਬ ਨੂੰ ਵਿਕਾਸ ਦਾ ਨਵਾਂ ਮਾਡਲ ਬਣਾਵਾਂਗੇ ਤੇ ਦੇਸ਼ ‘ਚ ਪੰਜਾਬ ਨੂੰ ਮਿਸਾਲ ਬਣਾਵਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ AAP… ਦਿੱਲੀ ‘ਚ ਹਾਈ ਲੈਵਲ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ appeared first on Daily Post Punjabi.

‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ’ : CM ਮਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਰਿਸ਼ਵਤ ਖੋਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ।

CM mann big statement

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ ਹੈ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ’ : CM ਮਾਨ appeared first on Daily Post Punjabi.

ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’
ਮੋਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ, ਪਰ ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ । ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਘੇਰਾਬੰਦੀ ਕਰ ਕੇ ਵੱਡੀ ਗਿਣਤੀ ਵਿੱਚ ਫ਼ੋਰਸ ਤਾਇਨਾਤ ਕੀਤੀ ਗਈ ਹੈ। ਸਾਰੇ ਆਸ-ਪਾਸ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

CM mann big statement

ਇਸ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।

CM mann big statement

ਉੱਥੇ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਬ੍ਲਾਸ੍ਟ ਨੂੰ ਕਾਇਰਾਨਾ ਹਰਕਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਭ ਲੋਕਾਂ ਨਾਲ ਮਿਲ ਕੇ ਹਰ ਹਾਲਾਤ ਵਿੱਚ ਸ਼ਾਂਤੀ ਕਾਇਮ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’ appeared first on Daily Post Punjabi.