CM Mann chaired important meeting Archives - Daily Post Punjabi

CM ਮਾਨ ਨੇ PWD ਦੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ, ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਦਿੱਤੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ CM ਮਾਨ ਨੇ ਅਧਿਕਾਰੀਆਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ । ਇਸ ਸਬੰਧੀ CM ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵੱਧ ਰਹੇ ਹਾਂ।”

CM Mann chaired important meeting

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ CM ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਸੀ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਾਵੇ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਇਸ ਸਬੰਧੀ CM ਮਾਨ ਨੇ ਕਿਹਾ ਸੀ ਕਿ ਸੂਬੇ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਇਹ ਮੰਤਰੀ ਲੋਕ ਭਲਾਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post CM ਮਾਨ ਨੇ PWD ਦੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ, ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਦਿੱਤੇ ਹੁਕਮ appeared first on Daily Post Punjabi.